By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ
ਚੰਡੀਗੜ੍ਹਪੰਜਾਬ

ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ

gagan phul
Last updated: 2024/01/05 at 4:00 PM
gagan phul 1 year ago
Share
SHARE
ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ
ਚੰਡੀਗੜ, 5 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਪੁਸਤਕ ‘’ਸ. ਤਰਲੋਚਨ ਸਿੰਘ-ਹਿਸਟੋਰਿਕ ਜਰਨੀ’’ ਦੀ ਜਾਰੀ ਕੀਤੀ।
ਪੁਸਤਕ ਰਿਲੀਜ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਵਿੱਚ ਸ. ਤਰਲੋਚਨ ਸਿੰਘ ਵੱਲੋਂ ਆਪਣੇ ਜੀਵਨ ਵਿੱਚ ਕੀਤੀ ਘਾਲਣਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ. ਤਰਲੋਚਨ ਸਿੰਘ ਅਜਿਹੇ ਇਨਸਾਨ ਹਨ, ਜਿਨ੍ਹਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਹ ਸਮੁੱਚੇ ਸੰਸਾਰ ਵਿੱਚ ਸਿੱਖ ਕੌਮ ਨੂੰ ਅਦੁੱਤੀ ਪਛਾਣ ਦੇਣ ਵਾਲੇ ਇਨਸਾਨ ਹਨ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਨਸੀਬ ਹਾਂ ਕਿ ਗੁਰਸਿੱਖੀ ਸਦਗੁਣਾਂ ਨਾਲ ਭਰਪੂਰ, ਸਤਿ-ਸੰਤੋਖ, ਸਹਿਜ ਸਬਰ ਸਿਦਕ ਦੇ ਧਾਰਨੀ, ਰਾਜਨੀਤਿਕ, ਧਾਰਮਿਕ ਅਤੇ ਪੱਤਰਕਾਰੀ ਦੇ ਥੰਮ, ਪੰਜਾਬੀ ਜਗਤ ਦੀ ਉੱਘੀ ਸ਼ਖ਼ਸੀਅਤ ਪਦਮ ਭੂਸ਼ਣ ਐਵਾਰਡੀ ਸਰਦਾਰ ਤਰਲੋਚਨ ਸਿੰਘ ਦੀ ਮੌਜੂਦਗੀ ਦਾ ਆਨੰਦ ਮਾਣ ਰਹੇ ਹਾਂ।
ਸ. ਸੰਧਵਾਂ ਨੇ ਕਿਹਾ ਕਿ ਸ. ਤਰਲੋਚਨ ਸਿੰਘ ਦੀ ਅਣਥੱਕ ਮਿਹਨਤ, ਲੰਬੇ ਸੰਘਰਸ਼ ਅਤੇ ਜੀਵਨ ਦੀਆਂ ਅਣਗਿਣਤ ਸਫਲ ਪ੍ਰਾਪਤੀਆਂ ਲੰਮਾ ਇਤਿਹਾਸ ਹੈ। ਸ. ਤਰਲੋਚਨ ਸਿੰਘ ਵਰਗੀ ਅਦੁੱਤੀ ਸ਼ਖ਼ਸੀਅਤ ਦੇ ਜੀਵਨ ਨੂੰ ਇੱਕ ਕਿਤਾਬ ਵਿੱਚ ਸਮੇਟਣਾ ਨਾਮੁਮਕਿਨ ਹੈ, ਪਰ ਮੈਂ ਇਸ ਪੁਸਤਕ ਦੇ ਰਚੇਤਾ ਡਾ. ਪ੍ਰਭਲੀਨ ਸਿੰਘ ਦੀ ਹਿੰਮਤ ਦੀ ਦਾਤ ਦਿੰਦਾ ਹਾਂ, ਜਿਨ੍ਹਾਂ ਨੇ ਇਸ ਮੁਸ਼ਕਿਲ ਕੰਮ ਨੂੰ ਇੱਕ ਸਫਲ ਅੰਜਾਮ ਤੱਕ ਪਹੁੰਚਾਇਆ ਅਤੇ ਸਾਨੂੰ ਸਰਦਾਰ ਤਰਲੋਚਨ ਸਿੰਘ ਦੇ ਜੀਵਨ ਦੇ ਅਣਗਿਣਤ ਪਹਿਲੂਆਂ ਨਾਲ ਰੂਬਰੂ ਕਰਵਾਇਆ।
ਜਿਕਰਯੋਗ ਹੈ ਕਿ ਸ. ਤਰਲੋਚਨ ਸਿੰਘ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ 1983 ਤੋਂ 1987 ਤੱਕ ਪ੍ਰੈਸ ਸਕੱਤਰ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਲ 2005 ਤੋਂ 2011 ਤੱਕ ਰਾਜ ਸਭਾ ਦੇ ਮੈਂਬਰ ਰਹੇ। ਉਨਾਂ ਨੇ ਸੰਸਦ ਵਿੱਚ 14 ਦਸੰਬਰ 2009 ਨੂੰ 1984 ਦੇ ਸਿੱਖ ਕਤਲੇਆਮ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਪੂਰੇ ਦੇਸ਼ ਵਿੱਚ ਸਿੱਖਾਂ ਨਾਲ ਹੋਈ ਬੇਇਨਸਾਫੀ ਨੂੰ ਜੱਗ ਜ਼ਾਹਰ ਕਰਦਿਆਂ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਦੀ ਨੇੜਤਾ ਭਾਰਤ ਦੇ ਵੱਡੇ ਸਿਆਸਤਦਾਨਾਂ ਨਾਲ ਰਹੀ। ਗਿਆਨੀ ਜ਼ੈਲ ਸਿੰਘ ਜਦੋਂ ਪੰਜਾਬ ਦੇ ਮੁੱਖ ਮੰਤਰੀ ਸਨ, ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਬਣਾਉਣ ਦੀ ਸਲਾਹ ਦਿੱਤੀ। ਉਹ ਪੰਜਾਬ ਅਤੇ ਦੇਸ਼ ਪੱਧਰ ‘ਤੇ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਰਹੇ ਅਤੇ ਆਪਣੀ ਡਿਊਟੀ ਬਾਖੂਬੀ ਕਰਦਿਆਂ ਮਿਸਾਲੀ ਸੇਵਾਵਾਂ ਦਿੱਤੀਆਂ। ਉਨ੍ਹਾਂ ਆਪਣੀ ਮਿਹਨਤ ਸਦਕਾ ਪਾਰਲੀਮੈਂਟ ਤੱਕ ਪਹੁੰਚਣ ਤੋਂ ਲੈ ਕੇ ਦੁਨੀਆਂ ਦੇ ਕੋਨੇ-ਕੋਨੇ ਤੱਕ ਵੱਖੋ-ਵੱਖ ਖੇਤਰਾਂ ਵਿੱਚ ਆਪਣੀ ਛਾਪ ਛੱਡੀ।
ਸ. ਸੰਧਵਾਂ ਨੇ ਕਿਹਾ ਕਿ ਡਾ. ਪ੍ਰਭਲੀਨ ਸਿੰਘ ਇਸ ਵਿਲੱਖਣ ਉਪਰਾਲੇ ਵਿੱਚ ਸਫਲ ਹੋਣ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿੱਚ ਦਰਜ ਕਰਨ ਲਈ ਸ. ਤਰਲੋਚਨ ਸਿੰਘ ਬਾਰੇ ਜਿੰਨੀ ਬਾਰੀਕੀ ਨਾਲ ਖੋਜ ਕੀਤੀ ਗਈ ਹੈ, ਅਤੇ ਜਿਸ ਸ਼ਿੱਦਤ ਨਾਲ ਉਨ੍ਹਾਂ ਬਾਰੇ ਇੰਨੀ ਵਿਲੱਖਣ ਜਾਣਕਾਰੀ ਇਕੱਤਰ ਕੀਤੀ ਹੈ, ਇਸ ਪੁਸਤਕ ਨੂੰ ਪੜ੍ਹ ਕੇ ਕੀਤੀ ਮਿਹਨਤ ਦੀ ਸਿਰਫ ਝਲਕ ਹੀ ਨਹੀਂ, ਬਲਕਿ ਮਿਹਨਤ ਦੀ ਮਹਿਕ ਵੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਹਾਲਾਂਕਿ ਖੁਦ ਇੱਕ ਉੱਘੇ ਲੇਖਕ ਹਨ, ਜਿਨ੍ਹਾਂ ਨੇ ਇਤਿਹਾਸ, ਧਰਮ, ਪ੍ਰਸ਼ਾਸਨ ਅਤੇ ਰਾਜਨੀਤੀ ਨਾਲ ਜੁੜੇ ਕਈ ਗੰਭੀਰ ਮੁੱਦਿਆਂ ਨੂੰ ਕਲਮਬੱਧ ਕਰਕੇ ਸਾਡੀਆਂ ਰਾਹਾਂ ਰੌਸ਼ਨ ਕੀਤੀਆਂ, ਪਰ ਜਿਸ ਸ਼ਾਲੀਨਤਾ, ਨਿਰਪੱਖਤਾ ਅਤੇ ਨਿਸਵਾਰਥ ਭਾਵ ਨਾਲ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਦੇਸ਼ ਨੂੰ ਦਿੱਤੀਆਂ, ਇਸ ਤੋਂ ਸਪਸ਼ਟ ਹੁੰਦਾ ਹੈ ਕਿ ਉਨ੍ਹਾਂ ਨੇ ਖੁਦ ਕਦੇ ਵੀ ਆਪਣੀ ਜੀਵਨੀ ਲਿਖਣ ਬਾਰੇ ਨਹੀਂ ਸੋਚਿਆ ਹੋਣਾ।
ਸ. ਸੰਧਵਾਂ ਨੇ ਕਿਹਾ ਕਿ ਸ. ਤਰਲੋਚਨ ਉਨ੍ਹਾਂ ਮਹਾਨ ਸ਼ਖਸੀਅਤਾਂ ਵਿੱਚੋਂ ਹਨ, ਜਿਨ੍ਹਾਂ ਨੇ ਗੁਰੂ ਦੇ ਸੱਚੇ ਸਿੱਖ ਹੋਣ ਦੀ ਅਦੁੱਤੀ ਮਿਸਾਲ ਕਾਇਮ ਕੀਤੀ ਅਤੇ ਆਪਣੇ ਹੱਥ ਦੀਆਂ ਲਕੀਰਾਂ ਆਪ ਘੜੀਆਂ। ਉਨ੍ਹਾਂ ਕਿਸਮਤ ਦੇ ਸਹਾਰੇ ਨਹੀਂ ਬਲਕਿ ਆਪਣੇ ਕਰਮਾਂ ਨਾਲ ਆਪਣੀਆਂ ਰਾਹਾਂ ਚੁਣੀਆਂ।
ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਸ. ਤਰਲੋਚਨ ਸਿੰਘ ਦੀ ਸਮਾਜ, ਸਿੱਖੀ ਅਤੇ ਸਮੁੱਚੀ ਮਾਨਵਤਾ ਪ੍ਰਤੀ ਨਿਭਾਈ ਸੱਚੀ ਅਤੇ ਸੁੱਚੀ ਸੇਵਾ ਦਾ ਫਲ ਹੀ ਹੈ, ਜੋ ਪਰਮਾਤਮਾ ਨੇ ਡਾ. ਪ੍ਰਭਲੀਨ ਸਿੰਘ ਹੱਥੋਂ ਸ. ਤਰਲੋਚਨ ਸਿੰਘ ਦੀ ਜੀਵਨ ਯਾਤਰਾ ਨੂੰ ਇਸ ਜੀਵਨੀ ਪੁਸਤਕ ਵਿੱਚ ਸਜਾ ਕੇ ਸਾਡੀ ਝੋਲੀ ਪਾਇਆ ਹੈ। ਉਨ੍ਹਾਂ ਕਿਹਾ ਕਿ ਪੁਸਤਕ ਨੂੰ ਪੜ੍ਹ ਕੇ ਇੱਕ ਹੋਰ ਗੱਲ ਸਮਝ ਆਉਂਦੀ ਹੈ, ਕਿ ਇਹ ਪੁਸਤਕ ਸ. ਤਰਲੋਚਨ ਸਿੰਘ ਦੇ ਨਿੱਜੀ ਜੀਵਨ ਦੇ ਨਾਲ-ਨਾਲ, ਦੇਸ਼ ਦੇ ਇਤਿਹਾਸ ਵਿੱਚ ਵਾਪਰੀਆਂ ਕਈ ਮਹੱਤਵਪੂਰਨ ਘਟਨਾਵਾਂ ਅਤੇ ਉਨ੍ਹਾਂ ਨਾਲ ਪਏ ਸ. ਤਰਲੋਚਨ ਸਿੰਘ ਦੇ ਜੀਵਨ ‘ਤੇ ਅਸਰ ‘ਤੇ ਵੀ ਝਾਤੀ ਮਾਰਨ ਦਾ ਮੌਕਾ ਦਿੰਦੀ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸ. ਤਰਲੋਚਨ ਸਿੰਘ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਤਾਬ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਸਾਬਤ ਹੋਵੇਗੀ।
ਇਸ ਮੌਕੇ ਬੋਲਦਿਆਂ ਸ. ਤਰਲੋਚਨ ਸਿੰਘ ਨੇ ਕਿਹਾ ਕਿ ਵੰਡ ਸਮੇਂ ਬੇਘਰੇ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਡੇਢ ਸਾਲ ਪਟਿਆਲਾ ਵਿਖੇ ਬਾਲ ਮਜ਼ਦੂਰੀ ਦਾ ਸਹਾਰਾ ਲਿਆ ਅਤੇ ਆਪਣੀ ਕਮਾਈ ਦਾ ਇੱਕ ਹਿੱਸਾ ਖਾਲਸਾ ਸਕੂਲ ਵਿੱਚ ਦਾਖਲ ਕਰਵਾਉਣ ਲਈ ਬਚਾਇਆ। 1949 ਵਿੱਚ, ਉਸਨੇ ਦਸਵੀਂ ਪਾਸ ਕੀਤੀ ਅਤੇ ਬਾਅਦ ਵਿੱਚ 1955 ਵਿੱਚ ਅਰਥ ਸ਼ਾਸਤਰ ਵਿੱਚ ਐਮ.ਏ. ਕੀਤੀ।
ਡਾ. ਸਰਬਜਿੰਦਰ ਸਿੰਘ ਡੀਨ ਫੈਕਲਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪ੍ਰੋ. ਕਰਮਜੀਤ ਸਿੰਘ ਵਾਈਸ ਚਾਂਸਲਰ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ, ਸ੍ਰੀ ਸੰਦੀਪ ਗੋਸ਼ ਸੰਪਾਦਕ ਆਉਟਲੁੱਕ ਸ. ਸੁਰੇਸ਼ ਕੁਮਾਰ ਆਈ.ਏ.ਐਸ. (ਸੇਵਾਮੁਕਤ), ਸ. ਰੁਪਿੰਦਰ ਸਿੰਘ ਸੀਨੀਅਰ ਐਸੋਸੀਏਟ ਐਡੀਟਰ (ਸੇਵਾਮੁਕਤ) ਦਿ ਟ੍ਰਿਬਿਊਨ ਅਤੇ ਲੇਖਕ ਡਾ. ਪ੍ਰਭਲੀਨ ਸਿੰਘ ਨੇ ਵੀ ਸ. ਤਰਲੋਚਨ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ  ਨੂੰ ਸਿੱਖ ਧਰਮ ਦਾ ਵਿਸ਼ਵਕੋਸ਼ ਦਾ ਕਰਾਰ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ.ਸਿੰਘ ਓਬਰਾਏ, ਸਿਆਸਤਦਾਨ ਸ. ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ, ਸਾਬਕਾ ਵਿਧਾਇਕ ਸ. ਕੰਵਰ ਸੰਧੂ ਤੇ ਹੋਰ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।
gagan phul 5 January 2024 5 January 2024
Share This Article
Facebook Twitter Whatsapp Whatsapp Email Print
Previous Article ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Next Article ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?