By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਮੁੱਚੇ ਕਸਬੇ ਦੇ ਵਿਕਾਸ ਲਈ ਪੂਰਾ ਜ਼ੋਰ ਲਾਇਆ ਜਾਵੇਗਾ/-ਭਾਈ ਹਰਜਿੰਦਰ ਸਿੰਘ ਖਾਲਸਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਸਮੁੱਚੇ ਕਸਬੇ ਦੇ ਵਿਕਾਸ ਲਈ ਪੂਰਾ ਜ਼ੋਰ ਲਾਇਆ ਜਾਵੇਗਾ/-ਭਾਈ ਹਰਜਿੰਦਰ ਸਿੰਘ ਖਾਲਸਾ
ਚੋਣ ਦੰਗਲਮਾਨਸਾਮਾਲਵਾ

ਸਮੁੱਚੇ ਕਸਬੇ ਦੇ ਵਿਕਾਸ ਲਈ ਪੂਰਾ ਜ਼ੋਰ ਲਾਇਆ ਜਾਵੇਗਾ/-ਭਾਈ ਹਰਜਿੰਦਰ ਸਿੰਘ ਖਾਲਸਾ

despunjab.in
Last updated: 2024/12/18 at 10:46 AM
despunjab.in 6 months ago
Share
SHARE
ਕਰਨ ਭੀਖੀ
ਭੀਖੀ 18,ਦਸੰਬਰ
ਇੱਥੇ ਨਗਰ ਪੰਚਾਇਤ ਚੋਣਾਂ ਦਾ ਪ੍ਰਚਾਰ ਜਾਰੀ ਹੈ, ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ, ਇੱਕ ਵਾਰਡ ਵਿੱਚ ਦੋ ਉਮੀਦਵਾਰਾਂ ਵਿੱਚੋਂ ਇੱਕ ਕਾਗਜ ਰੱਦ ਹੋਣ ਕਾਰਨ ਆਪ ਉਮੀਦਵਾਰ ਨੂੰ ਜੇਤੂ ਕਰਾਰ ਮਿਲ ਗਿਆ ਹੈ। ਹੁਣ 12 ਵਾਰਡਾਂ ਦੀ ਚੋਣ ਹੋਵੇਗੀ।
ਕਾਂਗਰਸੀ ਆਗੂ ਮਾਇਕਲ ਗਾਗੋਵਾਲ, ਬਲਕੌਰ ਸਿੰਘ ਸਿੱਧੂ, ਭਾਜਪਾ ਆਗੂ ਜਗਦੀਪ ਸਿੰਘ ਨਕਈ, ਆਪ ਆਗੂ ਚੁਸਪਿੰਦਰਬੀਰ ਸਿੰਘ  ਅਤੇ ਹਲਕਾ ਵਿਧਾਇਕ ਵਿਜੈ ਸਿੰਗਲਾ ਨੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜੋਰ ਲਾਇਆ ਹੋਇਆ ਹੈ।
ਅਜ਼ਾਦ ਉਮੀਦਵਾਰ ਸਿਮਰਨਜੀਤ ਕੌਰ ਵਾਰਡ ਨੰ. 13, ਰਾਮ ਸਿੰਘ ਚਹਿਲ ਵਾ. ਨੰ. 6, ਗੁਰਦੀਪ ਸਿੰਘ ਖਾਲਸਾ, ਵਾ. ਨੰ. 10 ਅਤੇ ਅਮਰੀਕ ਸਿੰਘ ਵਾ. 8, ਵੱਲੋਂ ਵੋਟਰਾਂ ਦੇ ਵੱਡੇ ਇਕੱਠਾ ਨਾਲ ਆਪਣੇ ਵਾਰਡਾਂ ਵਿੱਚ ਵੋਟਾਂ ਲਈ ਅਪੀਲ ਕੀਤੀ।
ਅਜ਼ਾਦ ਉਮੀਦਵਾਰ ਗੁਰਦੀਪ ਸਿੰਘ ਖਾਲਸਾ ਵਾਰਡ ਦਸ ਦੇ ਅਜ਼ਾਦ ਉਮੀਦਵਾਰ ਦੇ ਚੋਣ ਪ੍ਰਚਾਰ ਮੌਕੇ ਬੋਲਦਿਆਂ ਭਾਈ ਹਰਜਿੰਦਰ ਸਿੰਘ ਖਾਲਸਾ ਭੀਖੀ ਵਾਲਿਆਂ ਨੇ ਵੋਟਰਾਂ ਨੂੰ ਗੁਰਦੀਪ ਸਿੰਘ ਖਾਲਸਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਜਿਤਾਉਣ ਦੀ ਅਪੀਲ ਕੀਤੀ, ਉਹਨਾਂ ਕਿਹਾ ਕਿ ਵਾਰਡ ਨਹੀਂ ਸਗੋਂ ਸਮੁੱਚੇ ਕਸਬੇ ਦੇ ਵਿਕਾਸ ਲਈ ਪੂਰਾ ਜ਼ੋਰ ਲਾਇਆ ਜਾਵੇਗਾ।
ਕਿਸਾਨ ਆਗੂ ਗੁਰਨਾਮ ਸਿੰਘ ਭੀਖੀ ਤੇ ਕਾ. ਧਰਮਪਾਲ ਨੀਟਾ ਨੇ ਕਿਹਾ ਸਮੁੱਚੇ ਕਸਬੇ ਦੇ ਲੋਕਾਂ ਨੂੰ ਅਪੀਲ ਹੈ ਕਿ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਾਫ-ਸੁਥਰੇ ਅਕਸ਼ ਵਾਲੇ ਉਮੀਦਵਾਰਾਂ ਚੋਣ ਕੀਤੀ ਜਾਵੇ ਤਾਂ ਕਿ ਕਸਬੇ ਦਾ ਸਰਬ ਪੱਖੀ ਵਿਕਾਸ ਹੋ ਸਕੇ।
ਇਸ ਮੌਕੇ ਹਰਜਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ ਖਾਲਸਾ, ਸਤਗੁਰ ਸਿੰਘ ਡੀ.ਪੀ, ਜਸਪਾਲ ਸਿੰਘ, ਭਰਪੂਰ ਮੰਨਣ, ਕੁਲਬੀਰ, ਜੈਲਾ ਸਿੰਘ, ਮਿੱਠੂ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਗੁਰਦੀਪ ਸਿੰਘ ਖਾਲਸਾ ਆਪਣੇ ਸਮਰਥਕਾਂ ਸਮੇਤ ਵੋਟਾਂ ਦੀ ਅਪੀਲ ਕਰਦੇ ਹੋਏ।
despunjab.in 18 December 2024 18 December 2024
Share This Article
Facebook Twitter Whatsapp Whatsapp Email Print
Previous Article ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨੀ ਮੰਗਾਂ ਤੁਰੰਤ ਮੰਨਣ ਦੀ ਅਪੀਲ – ਅਨੰਦ ਵਾਲੀਆ
Next Article ਪਿੰਡ ਝੱਬਰ ਦੇ ਮਜ਼ਦੂਰਾਂ ਨੂੰ ਜਾਤੀ ਤੌਰ ਤੇ ਜਲੀਲ ਕਰਨ ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਵਿਰੁੱਧ SC,ST ਐਕਟ ਤਹਿਤ ਫੌਰੀ ਪਰਚਾ ਦਰਜ਼ ਕਰੇ ਪੁਲਿਸ ਪ੍ਰਸਾਸ਼ਨ:- ਲਿਬਰੇਸ਼ਨ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?