By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ‌ ਯੂਨੀਅਨ ਪੰਜਾਬ ਵੱਲੋਂ ਪੱਕਾ ਧਰਨਾ ਕੱਲ 22 ਨੂੰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ‌ ਯੂਨੀਅਨ ਪੰਜਾਬ ਵੱਲੋਂ ਪੱਕਾ ਧਰਨਾ ਕੱਲ 22 ਨੂੰ
ਚੰਡੀਗੜ੍ਹਪੰਜਾਬਬਠਿੰਡਾਮਾਲਵਾ

ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ‌ ਯੂਨੀਅਨ ਪੰਜਾਬ ਵੱਲੋਂ ਪੱਕਾ ਧਰਨਾ ਕੱਲ 22 ਨੂੰ

gagan phul
Last updated: 2025/12/21 at 4:18 AM
gagan phul 10 months ago
Share
SHARE
ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ‌ ਯੂਨੀਅਨ ਪੰਜਾਬ ਦੇ ਬੈਨਰ ਹੇਠ ਮਿਤੀ 22-12-25 ਤੋਂ ਤਕਨੀਕੀ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਕੇ ਧਰਨੇ ਦਾ ਐਲਾਨ

20 ਦਸੰਬਰ (ਗਗਨਦੀਪ ਸਿੰਘ) ਰਾਮਪੁਰਾ ਫੂਲ: ਸੂਬਾ ਕਮੇਟੀ ਮੈਂਬਰਾਂ ਦੀ ਤਰਨਤਾਰਨ ਮੌਰਚੇ ਵਿੱਚ ਹੋਈ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵਿਖੇ ਪੱਕਾ ਧਰਨਾ ਲਗਾਉਣਗੇ। ਇਸੇ ਦੇ ਚਲਦਿਆਂ ਹੁਣ ਜੱਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਸੰਸਥਾਵਾਂ ਦਾ ਕੰਮ ਜਿਸ ਵਿੱਚ (ਟ੍ਰੇਨਿੰਗ ਦਾ ਕੰਮ, ਸਾਰੇ ਪੋਰਟਲਾਂ ਦਾ ਕੰਮ, ਵੈਰੀਫਿਕੇਸਨਾਂ ਦਾ ਕੰਮ, ਦਫਤਰੀ ਕੰਮ, ਈ ਐਮ ਸੀ ਐਪ ਦਾ ਕੰਮ ) ਬਿਲਕੁੱਲ ਠੱਪ ਕਰਕੇ ਮਿਤੀ 22-12-25 ਤੋਂ ਪੰਜਾਬ ਸਰਕਾਰ ਵਿਰੁੱਧ ਪੱਕਾ ਧਰਨਾ ਸ਼ੁਰੂ ਕਰਨਗੇ। ਸਰਕਾਰੀ ਆਈ ਟੀ ਆਈ ਰਾਮਪੁਰਾ ਫੂਲ ਮਹਿਰਾਜ ਦੇ ਠੇਕਾ ਮੁਲਾਜ਼ਮ ਸੋਮਾ ਰਾਣੀ, ਸਿਮਰਜੀਤ ਕੌਰ ਤੇ ਚਰਨ ਕੌਰ ਆਦਿ ਵੀ ਹੋਣਗੇ ਸ਼ਾਮਿਲ। ਜੱਥੇਬੰਦੀ ਦੇ ਆਗੂ……………….. ਨੇ ਦੱਸਿਆ ਕਿ ਉਹਨਾਂ ਨੇ ਇਸਤੋਂ ਪਹਿਲਾਂ ਜਿਮਨੀ ਚੋਣਾਂ ਦੌਰਾਨ ਤਰਨਤਾਰਨ ਵਿਖੇ ਪੱਕਾ ਮੋਰਚਾ ਲਗਾਇਆ ਸੀ ਜਿਸ ਵਿੱਚ ਤਕਨੀਕੀ ਸਿੱਖਿਆ ਮੰਤਰੀ, ਵਿੱਤ ਮੰਤਰੀ ਨਾਲ ਪੈਨਲ ਮੀਟਿੰਗਾਂ ਕੀਤੀਆਂ ਅਤੇ ਦੋਵਾਂ ਮੰਤਰੀਆਂ ਨੇ ਜਲਦੀ ਮੰਗਾਂ 20-12-25 ਤੱਕ ਪੂਰੀਆਂ ਕਰਨ ਬਾਰੇ ਕਿਹਾ ਸੀ ਅਤੇ ਮੰਤਰੀ ਵਰਿੰਦਰ ਕੁਮਾਰ ਗੋਇਲ ਨੇ ਆਪ ਧਰਨੇ ਵਿੱਚ ਹਾਜ਼ਰ ਹੋ ਕਿ ਕਿਹਾ ਸੀ ਕਿ ਮੈਂ ਬਹੁਤ ਜਲਦੀ ਸੀ ਐਮ ਸਾਹਿਬ ਨਾਲ ਮਿਲਕੇ ਤੁਹਾਡੇ ਮਸਲੇ ਹੱਲ ਕਰਵਾਵਾਂਗਾ। ਪ੍ਰੰਤੂ ਲਾਰੇਬਾਜ ਸਰਕਾਰ ਦੇ ਪਿਛਲੇ 3.5 ਸਾਲਾਂ ਤੋਂ ਲਾਰੇ ਹੀ ਮਿਲ ਰਹੇ ਹਨ। ਆਗੂਆਂ ਨੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ। ਸਾਡੀ ਭਰਤੀ ਵਿਭਾਗ ਵੱਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ। ਅਸੀਂ ਡੀ ਜੀ ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ। ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੈਆਮ ਧੱਕਾ ਕਰ ਰਹੀ ਹੈ। ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਬਹੁਤ ਮਿਹਨਤ ਕੀਤੀ ਸੀ ਕਿ ਸ਼ਾਇਦ ਇਹ ਪਾਰਟੀ ਸਾਡੀਆਂ ਮੰਗਾਂ ਪੂਰੀਆਂ ਕਰੇਗੀ ਪ੍ਰੰਤੂ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਨਿਕਲੀ। ਅਸੀਂ ਇਸ ਸਰਕਾਰ ਵਿੱਚ ਪਿਛਲੇ 3.5 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ ਇਸੇ ਦੇ ਚੱਲਦਿਆਂ ਬਹੁਤ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਵਿੱਤ ਮੰਤਰੀ ਹਰਪਾਲ ਚੀਮਾਂ, ਕੈਬਨਿਟ ਮੰਤਰੀ ਅਮਨ ਅਰੋੜਾ ਜੀ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਾਂ ਪ੍ਰੰਤੂ ਇਹਨਾਂ ਵਿੱਚੋਂ ਕਿਸੇ ਨੇ ਵੀ ਸਾਡੀ ਗੱਲ ਉੱਪਰ ਧਿਆਨ ਨਹੀਂ ਦਿੱਤਾ ਗਿਆ ਹਰ ਵਾਰ ਲਾਰੇ ਹੀ ਮਿਲੇ ਹਨ। ਇਸਤੋਂ ਇਲਾਵਾ ਉਹ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਦੀ ਸਰਕਾਰੀ ਕੋਠੀ ਦੇ 50-60 ਚੱਕਰ ਲਗਾ ਚੁੱਕੇ ਹਾਂ ਪ੍ਰੰਤੂ ਉਹਨਾਂ ਵੱਲੋਂ ਅੱਜ ਤੱਕ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ। ਹੁਣ ਜੱਥੇਬੰਦੀ ਨੇ ਮਜਬੂਰ ਹੋ ਕੇ ਮੰਗਾਂ ਪੂਰੀਆਂ ਹੋਣ ਤੱਕ ਪੰਜਾਬ ਸਰਕਾਰ ਵਿਰੁੱਧ ਖੁੱਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਸੇ ਦੇ ਚੱਲਦਿਆਂ ਮੁੱਖ ਦਫਤਰ ਚੰਡੀਗੜ ਵਿਖੇ ਸੰਸਥਾਵਾਂ ਦਾ ਕੰਮ ਬਿਲਕੁੱਲ ਠੱਪ ਕਰਕੇ ਮਿਤੀ 22-12-25 ਤੋਂ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ ਅਤੇ ਉਹਨਾਂ ਕਿਹਾ ਜੇਕਰ ਸਰਕਾਰ ਉਹਨਾਂ ਦਾ ਮਸਲਾ ਹੱਲ ਨਹੀਂ ਕਰਦੀ ਤਾਂ ਇਹ ਪੱਕਾ ਧਰਨਾ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਤਬਦੀਲ ਕੀਤਾ ਜਾਵੇਗਾ।ਇਸ ਧਰਨੇ ਵਿੱਚ ਜੇਕਰ ਕੋਈ ਜਾਨੀ ਜਾ ਮਾਲੀ ਨੁਕਸਾਨ ਹੁੰਦਾ ਹੈ ਤਾ ਇਸਦੀ ਸਿੱਧੀ ਜਿਮੇਂਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ। ਜੇਕਰ ਜ਼ਰੂਰਤ ਪੈਂਦੀ ਹੈ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦਿੱਲ੍ਹੀ ਜਾਣਾ ਪਿਆ ਤਾਂ ਜਰੂਰ ਜਾਇਆ ਜਾਵੇਗਾ ਅਤੇ ਦਿੱਲੀ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ।

*ਮੁੱਖ ਮੰਗ* 1. ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਜ ਵਿੱਚ ਇਸ ਸਮੇਂ ਠੇਕੇ ਉੱਪਰ ਕੰਮ ਕਰ ਰਹੇ 700 ਕਰਾਫਟ ਇੰਸਟਰਕਟਰਜ ਨੂੰ ਵਿਭਾਗ ਅਧੀਨ ਲੈ ਕੇ ਬੇਸਿਕ ਤਨਖ਼ਾਹ 35400 ਉੱਪਰ ਵਿਭਾਗ ਅਧੀਨ ਖਾਲੀ ਪਈਆਂ ਅਸਾਮੀਆਂ ਉੱਪਰ ਮਰਜ਼ ਕਰਕੇ ਪੱਕਾ ਕੀਤਾ ਜਾਵੇ। 2. 700 ਕਰਾਫਟ ਇੰਸਟਰਕਟਰਜ ਨੂੰ ਪੱਕਾ ਕਰਨ ਤੱਕ ਸੰਸਥਾਵਾਂ ਵਿੱਚ ਚੱਲ ਰਹੀ ਗੈਸਟ ਫੈਕਲਟੀ ਦੀ ਭਰਤੀ ਤੁਰੰਤ ਬੰਦ ਕੀਤੀ ਜਾਵੇ। 3. ਸਰਵਿਸ ਬੁੱਕ ਲਾਗੂ ਕੀਤੀ ਜਾਵੇ। 4. ਪਹਿਲਾਂ ਵਿੱਤ ਮੰਤਰੀ ਕੋਲ ਤਨਖ਼ਾਹ ਅਤੇ ਛੁੱਟੀਆਂ ਸਬੰਧੀ ਪੈਡਿੰਗ ਪਈ ਫਾਈਲ ਤੁਰੰਤ ਅਪਰੂਵ ਕਰਕੇ ਅਗਸਤ 2024 ਤੋਂ ਬਣਦਾ ਏਰੀਅਰ ਦਿੱਤਾ ਜਾਵੇ। 5. ਨੌਕਰੀ ਤੌ ਕੱਢੇ ਗਏ ਮੁਲਾਜ਼ਮ ਤੁਰੰਤ ਜੁਆਇੰਨ ਕਰਵਾਏ ਜਾਣ
gagan phul 21 December 2025 21 December 2025
Share This Article
Facebook Twitter Whatsapp Whatsapp Email Print
Previous Article 21 ਦਸੰਬਰ ਦੀ ਕੋਟਕਪੂਰਾ ਇਤਿਹਾਸਕ ਜੋਨ ਰੈਲੀ ਲਈ ਤਿਆਰੀਆਂ ਮੁਕੰਮਲ,ਜ਼ਿਲ੍ਹਾ ਬਰਨਾਲਾ ਦੇ ਚਾਰੇ ਬਲਾਕਾਂ ਚ ਭਰਵਾਂ ਜੋਸ— ਜ਼ਿਲ੍ਹਾ ਪ੍ਰਧਾਨ ਡਾ. ਲਾਭ ਸਿੰਘ ਮੰਡੇਰ
Next Article
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ216
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ439
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,338
  • ਮਾਲਵਾ3,142
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ216
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,857
    • ਦੋਆਬਾ18
    • ਮਾਝਾ22
    • ਮਾਲਵਾ3,142
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ439
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,338
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?