By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਰਕਾਰੀ ਗਰਲਜ਼ ਸਕੂਲ ਮਾਨਸਾ ਵਿੱਚ ਲਗਾਇਆ ਗਿਆ ਸੱਤ ਰੋਜ਼ਾ ਸਮਰ ਕੈਪ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਸਰਕਾਰੀ ਗਰਲਜ਼ ਸਕੂਲ ਮਾਨਸਾ ਵਿੱਚ ਲਗਾਇਆ ਗਿਆ ਸੱਤ ਰੋਜ਼ਾ ਸਮਰ ਕੈਪ
ਮਾਨਸਾਮਾਲਵਾ

ਸਰਕਾਰੀ ਗਰਲਜ਼ ਸਕੂਲ ਮਾਨਸਾ ਵਿੱਚ ਲਗਾਇਆ ਗਿਆ ਸੱਤ ਰੋਜ਼ਾ ਸਮਰ ਕੈਪ

despunjab.in
Last updated: 2025/06/01 at 10:57 AM
despunjab.in 2 weeks ago
Share
SHARE

ਮਾਨਸਾ 1 ਜੂਨ (ਨਾਨਕ ਸਿੰਘ ਖੁਰਮੀ ):ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਵਿਖੇ ਏਕ ਭਾਰਤ, ਸ਼੍ਰੇਸ਼ਠ ਭਾਰਤ ਅਧੀਨ ਸੱਤ ਰੋਜ਼ਾ ਸਮਰ ਕੈੰਪ ਦੀ ਸ਼ੁਰੂਆਤ ਇੰਚਾਰਜ ਪ੍ਰਿੰਸੀਪਲ ਗੁਰਸਿਮਰ ਕੌਰ ਅਤੇ ਸਮਰ ਕੈੰਪ ਦੇ ਨੋਡਲ ਅਫ਼ਸਰ ਡਾ. ਵਿਨੋਦ ਮਿੱਤਲ ਪੰਜਾਬੀ ਅਧਿਆਪਕ ਦੀ ਅਗਵਾਈ ਹੇਠ ਕੀਤੀ ਗਈ। ਇਹ ਸੱਤ ਰੋਜ਼ਾ ਕੈੰਪ ਸਕੂਲ ਵਿੱਚ ਹੀ ਮਿਤੀ 26 ਮਈ 2025 ਤੋਂ 01 ਜੂਨ 2025 ਤੱਕ ਲਗਾਇਆ ਗਿਆ, ਜਿਸ ਵਿੱਚ ਕੈੰਪ ਦੇ ਪ੍ਰਬੰਧਕ ਅਧਿਆਪਕ ਡਾ. ਵਿਨੋਦ ਮਿੱਤਲ, ਸ਼ੁਸ਼ਮਾ ਗੁਪਤਾ, ਨੀਰੂ ਬਾਲਾ, ਸਵੀਟੀ, ਅਨੁਪਮ ਅਤੇ ਜੋਤੀ ਵਰਮਾ ਵੱਲੋਂ ਛੇਵੀਂ ਤੋਂ ਦਸਵੀਂ ਤੱਕ ਦੇ 76 ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆ ਗਈਆਂ । ਬੱਚਿਆਂ ਨੇ ਇਸ ਸਮਰ ਕੈੰਪ ਵਿੱਚ ਬਹੁਤ ਰੁਚੀ ਲਈ ਅਤੇ ਉਤਸ਼ਾਹ ਦਿਖਾਇਆ। ਕੈੰਪ ਦੌਰਾਨ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਨਾਲ ਸੰਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆ। ਡਾ. ਵਿਨੋਦ ਮਿੱਤਲ ਤੇ ਸ਼ੁਸ਼ਮਾ ਗੁਪਤਾ ਵੱਲੋਂ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਦੇ ਅੱਖਰ, ਸ਼ਬਦ, ਗਿਣਤੀ ਲਿਖਣੀ, ਆਮ ਬੋਲ-ਚਾਲ ਦੇ ਵੱਖਰੇ-ਵੱਖਰੇ ਸ਼ਬਦ ਕਰਵਾਏ ਗਏ। ਨੀਰੂ ਬਾਲਾ ਤੇ ਸਵੀਟੀ ਵੱਲੋਂ ਸਲੋਗਨ, ਸਬਜੀਆਂ ਤੇ ਫਲਾਂ ਦੇ ਨਾਮ, ਮਸਾਲੇ, ਪਕਵਾਨ, ਰੋਜ਼ਾਨਾ ਵਰਤੋਂ ਦੇ ਸ਼ਬਦ ਕਰਵਾਏ ਗਏ। ਅਨੁਪਮ ਤੇ ਜੋਤੀ ਵਰਮਾ ਵੱਲੋਂ ਸਥਾਨਕ ਹੀਰੋ, ਇਤਿਹਾਸ, ਦੇਸ਼ ਭਗਤੀ ਸੰਬੰਧੀ ਗੀਤ, ਸਾਜ਼, ਪ੍ਰਮੁੱਖ ਨਦੀਆਂ, ਸੁੰਤਰਤਾ ਸੰਗਰਾਮੀ, ਇਤਹਾਸਿਕ ਸਮਾਰਕ, ਲੋਕ ਨਾਚ ਆਦਿ ਕਰਵਾਈਆ ਗਈਆ। ਵਿਦਿਆਰਥੀਆਂ ਨੇ ਤੇਲਗੂ ਭਾਸ਼ਾ ਨਾਲ ਸੰਬੰਧਤ ਇਨ੍ਹਾਂ ਗਤੀਵਿਧੀਆਂ ਵਿੱਚ ਵੱਧ-ਚੜ ਕੇ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਚੀਜ਼ਾਂ ਨਾਲ ਸੰਬੰਧਤ ਬਹੁਤ ਸੋਹਣੇ-ਸੋਹਣੇ ਚਾਰਟ, ਮਾਡਲ ਅਤੇ ਸਕਰੈਪ ਬੁੱਕਾਂ ਤਿਆਰ ਕੀਤੀਆਂ ਗਈਆਂ। ਵੱਖ-ਵੱਖ ਅਧਿਆਪਕਾਂ ਵੱਲੋਂ ਸਮਰ ਕੈੰਪ ਵਿੱਚ ਵਿਦਿਆਰਥੀਆਂ ਨਾਲ ਤੇਲਗੂ ਭਾਸ਼ਾ ਬਾਰੇ ਭਾਂਤ-ਭਾਂਤ ਦੀ ਗੱਲਬਾਤ ਕੀਤੀ ਗਈ। ਤੇਲਗੂ ਭਾਸ਼ਾ ਨਾਲ ਸੰਬੰਧਤ ਵੱਖ-ਵੱਖ ਵੀਡੀਓ ਵੀ ਬੱਚਿਆਂ ਨੂੰ ਦਿਖਾਈਆ ਗਈਆਂ। ਨੋਡਲ ਇੰਚਾਰਜ਼ ਡਾ. ਵਿਨੋਦ ਮਿੱਤਲ ਨੇ ਕਿਹਾ ਕਿ ਸਾਰੇ ਹੀ ਵਿਦਿਆਰਥੀਆਂ ਵੱਲੋਂ ਸਮਰ ਕੈੰਪ ਵਿਚ ਉਤਸ਼ਾਹ ਪੂਰਨ ਹਿੱਸਾ ਲੈਂਦਿਆ ਬਹੁਤ ਸੁੰਦਰ ਪੇਸ਼ਕਾਰੀਆਂ ਦਿੱਤੀਆਂ ਗਈਆਂ।
ਅਖੀਰਲੇ ਦਿਨ ਇਸ ਸਮਰ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਇੰਚਾਰਜ਼ ਪ੍ਰਿੰਸੀਪਲ ਗੁਰਸਿਮਰ ਕੌਰ ਤੇ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ਸਰਟੀਫਿਕੇਟ ਦਿੱਤੇ ਗਏ ਅਤੇ ਰਿਫਰੈਸ਼ਮੈੰਟ ਵੰਡੀ ਗਈ। ਇਸ ਤਰ੍ਹਾਂ ਇਹ ਕੈੰਪ ਭਾਰਤ ਦੇ ਹੋਰਨਾਂ ਰਾਜਾਂ ਦੀ ਭਾਸ਼ਾ, ਸੰਸਕ੍ਰਿਤੀ ਅਤੇ ਸੱਭਿਆਚਾਰ ਬਾਰੇ ਜਾਣ-ਪਹਿਚਾਣ ਨੂੰ ਉਤਸ਼ਾਹਿਤ ਕਰਦੇ ਹੋਏ ਯਾਦਗਾਰੀ ਹੋ ਨਿਬੜਿਆ।

despunjab.in 1 June 2025 1 June 2025
Share This Article
Facebook Twitter Whatsapp Whatsapp Email Print
Previous Article ਬਾਬੇ ਧੁੰਮੇ ਵੱਲੋਂ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੋਈ ਵੀ ਸ਼ਰਾਰਤ ਨਹੀਂ ਹੋਣ ਦਵਾਂਗੇ – ਅਤਲਾ
Next Article ਮਰਨ ਉਪਰੰਤ ਅੱਖਾਂ ਦਾਨ ਕਰਵਾਉਣ ਤੇ ਪਰਿਵਾਰ ਸਨਮਾਨਿਤ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?