By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    6 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    6 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਗੂੰਜੇ ਕੰਪਿਊਟਰ ਅਧਿਆਪਕਾਂ ਦੇ ਨਾਅਰੇ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਗੂੰਜੇ ਕੰਪਿਊਟਰ ਅਧਿਆਪਕਾਂ ਦੇ ਨਾਅਰੇ
ਸੰਗਰੂਰਪੰਜਾਬਮਾਲਵਾ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਗੂੰਜੇ ਕੰਪਿਊਟਰ ਅਧਿਆਪਕਾਂ ਦੇ ਨਾਅਰੇ

despunjab.in
Last updated: 2024/09/30 at 10:12 AM
despunjab.in 9 months ago
Share
SHARE

29 ਸਤੰਬਰ

ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਪਿਛਲੇ 1 ਮਹੀਨੇ ਤੋਂ ਆਪਣੀਆ ਜਾਇਜ ਮੰਗਾਂ ਨੂੰ ਲੈ ਕੇ ਸੰਗਰੂਰ ਦੇ ਡੀ ਸੀ ਦਫਤਰ ਅੱਗੇ ਲਗਾਤਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਜਦੋਂ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਦੀ ਮੰਗਾਂ ਨੂੰ ਅਣਦੇਖਾ ਕਰਨ ਅਤੇ ਸਿੱਖਿਆ ਮੰਤਰੀ ਦੇ ਨਾਲ ਨਾਲ ਵਿੱਤ ਮੰਤਰੀ ਵੱਲੋਂ ਮੀਟਿੰਗ ਦੇ ਕੇ ਐਨ ਮੌਕੇ ਤੇ ਆ ਕੇ ਵਾਰ ਵਾਰ ਮੀਟਿੰਗ ਰੱਦ ਦੇ ਚਲਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੇ ਸੰਘਰਸ਼ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਭੁੱਖ ਹੜਤਾਲ਼ ਸੰਘਰਸ਼ ਕਮੇਟੀ ਦੇ ਸਥਾਨਕ ਇਕਾਈ ਦੇ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 27 ਸਤੰਬਰ ਨੂੰ ਕੰਪਿਊਟਰ ਅਧਿਆਪਕਾਂ ਨੂੰ ਮੀਟਿੰਗ ਦੇ ਲਈ ਸੱਦਿਆ ਗਿਆ ਸੀ ਪਰ ਜਦੋਂ ਕਮੇਟੀ ਦੇ ਆਗੂ ਮੀਟਿੰਗ ਦੇ ਲਈ ਚੰਡੀਗੜ੍ਹ ਪਹੁੰਚੇ ਤਾਂ ਉਕਤ ਮੀਟਿੰਗ ਨੂੰ ਬਿਨਾ ਕਿਸੇ ਕਾਰਣ ਤੋਂ ਰੱਦ ਕਰ ਦਿੱਤਾ ਗਿਆ, ਜਿਸ ਦੇ ਰੋਸ ਵੱਜੋਂ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿਖੇ ਇੱਕ ਵਿਸ਼ਾਲ ਸੂਬਾ ਪੱਧਰੀ ਰੈਲੀ ਦਾ ਆਯੋਜਨ ਕਰਦੇ ਹੋਏ ਆਪਣੀਆਂ ਜਾਇਜ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕੀਤੀ ਗਈ।  ਇਸ ਮੌਕੇ ਸੂਬੇ ਭਰ ਤੋਂ ਆਏ ਕੰਪਿਊਟਰ ਅਧਿਆਪਕਾਂ ਨੇ ਖਟਕੜ ਕਲਾਂ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ।

ਇਸ ਮੌਕੇ ਬੋਲਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਜਵੰਤ ਕੌਰ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਨਾਂ ਨਾਲ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਅਤੇ ਉਹਨਾਂ ਦੇ ਹੱਕ ਬਹਾਲ ਕਰਨ ਦੇ ਲਈ ਜੋ ਐਲਾਨ ਕੀਤੇ ਗਏ ਸਨ ਉਹ ਸਿਰਫ ਝੂਠੇ ਵਆਦੇ ਹੀ ਸਾਬਿਤ ਹੋਏ ਹਨ। ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰੈਗੂਲਰ ਹੋਣ ਦੇ ਬਾਵਜੂਦ ਵੀ ਉਹ ਪਿਛਲੇ 19 ਸਾਲਾਂ ਤੋਂ ਲਗਾਤਾਰ ਆਪਣੇ ਹੱਕਾਂ ਦੇ ਸੜਕਾਂ ਤੇ ਉਤਰ ਕੇ ਸੰਘਰਸ਼ ਕਰ ਰਹੇ ਹਨ ਪਰ ਨਾਂ ਉਨ੍ਹਾਂ ਦੀ ਪਹਿਲਾਂ ਕਿਸੇ ਸਰਕਾਰ ਨੇ ਸੁਣੀ ਅਤੇ ਨਾ ਹੀ ਹੁਣ ਮੌਜੂਦਾ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦੇ ਹੋਏ। ਉਨਾਂ ਨੂੰ ਪੰਜਾਬ ਸਿਵਲ ਸਰਵਿਸਿਸ ਦੇ ਅਧੀਨ ਸਾਰੇ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਲੇਕਿਨ ਜਿਉਂ ਜਿਉਂ ਸਮਾਂ ਬੀਤਦਾ ਜਾ ਰਿਹਾ ਹੈ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਦਿੱਤੇ ਹੱਕ ਵੀ ਖੋਹੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਬਾਕੀ ਕਰਮਚਾਰੀਆਂ ਵਾਂਗੂੰ ਉਨਾਂ ਨੂੰ ਹਾਲੇ ਤੱਕ ਛੇਵੇਂ ਪੇ ਕਮਿਸ਼ਨ ਦਾ ਲਾਭ ਨਹੀਂ ਦਿੱਤਾ ਗਿਆ ਜਦੋਂ ਕਿ ਉਨਾਂ ਨੂੰ ਪਹਿਲਾਂ 5ਵੇਂ ਪੇ ਕਮਿਸ਼ਨ ਦੇ ਅਨੁਸਾਰ ਤਨਖਾਹ ਮਿਲ ਰਹੀ ਹੈ। ਕਿਸੇ ਵੀ ਕੰਪਿਊਟਰ ਅਧਿਆਪਕ ਨੂੰ ਅੱਜ ਤੱਕ ਮੈਡੀਕਲ ਰਿੰਬਰਸਮੈਂਟ ਦਾ ਲਾਭ ਨਹੀਂ ਦਿੱਤਾ ਗਿਆ ਹੈ। ਸੂਬੇ ਭਰ ਦੇ ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਪਰ ਬਾਕੀ ਕਰਮਚਾਰੀਆਂ ਵਾਂਗੂੰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕਿਸਮ ਦਾ ਵਿੱਤੀ ਲਾਭ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਜੋ ਕਿ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਉਨਾਂ ਦੀ ਸਿਰਫ ਇੱਕੋ ਇੱਕ ਮੰਗ ਹੈ ਕਿ ਛੇਵੇਂ ਪੇ ਕਮਿਸ਼ਨ ਸਮੇਤ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ।

despunjab.in 30 September 2024 30 September 2024
Share This Article
Facebook Twitter Whatsapp Whatsapp Email Print
Previous Article ਖਨੌਰੀ ਬਾਰਡਰ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਪ੍ਰਦਰਸ਼ਨ ਦੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਕਿਸਾਨ ਕੀਤੀ ਆਪਣੀ ਜੀਵਨ ਲੀਲਾ ਸਮਾਪਤ 
Next Article ਖੇਡ ਮੁਕਾਬਲਿਆਂ ਵਿੱਚ ਆਫੀਸ਼ਲਾ ਦੀ ਭੂਮਿਕਾ ਮਹੱਤਵਪੂਰਨ : ਹਰਸ਼ ਦੇਵ ਸ਼ਰਮਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?