ਮਾਨਸਾ, 25 ਸਤੰਬਰ-(ਨਾਨਕ ਸਿੰਘ ਖੁਰਮੀ)
ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਲ੍ਹਾ ਮਾਨਸਾ ਦੀ ਜਿਲ੍ਹਾ ਜਥੇਬੰਦੀ ਦੀ ਦੂਜੀ ਸੂਚੀ ਜਿਲ੍ਹਾ ਪ੍ਰਧਾਨ ਸ੍ਰ. ਬਲਵੀਰ ਸਿੰਘ ਬੀਰੋਕੇਂ ਨੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਤੋਂ ਪ੍ਰਵਾਨਗੀ ਲੈ ਦੂਜੀ ਸੂਚੀ ਜਾਰੀ ਕੀਤੀ ਜਿਸ ਵਿੱਚ ਗੁਰਚਰਨ ਸਿੰਘ, ਪ੍ਰਭਜੀਤ ਸਿੰਘ ਮਲੂਕਾ, ਸਤਨਾਮ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ, ਬਲਵੀਰ ਸਿੰਘ , ਜਗਤਾਰ ਸਿੰਘ, ਮਨਜੀਤ ਸਿੰਘ, ਅਜੈਬ ਸਿੰਘ , ਕੁਲਦੀਪ ਸਿੰਘ ਨੂੰ ਮੀਤ ਪ੍ਰਧਾਨ ਮਹਿੰਦਰ ਸਿੰਘ , ਸੁਖਦੇਵ ਸਿੰਘ ਜੱਸੜ, ਭਰਪੂਰ ਸਿੰਘ, ਅਵਤਾਰ ਸਿੰਘ ਤਾਰੀ , ਰਾਜਾ ਸਿੰਘ ਸਾਬਕਾ ਸਰਪੰਚ, ਮਿੱਠੂ ਸਿੰਘ , ਗੁਲਾਬ ਸਿੰਘ , ਬਲਵਿੰਦਰ ਸਿੰਘ, ਗੁਰਵੀਰ ਸਿੰਘ ਲਾਲੀ, ਹਰਮਿੰਦਰ ਸਿੰਘ, ਗੋਰਾ ਸਿੰਘ ਨੂੰ ਜਰਨਲ ਸਕੱਤਰ ਜਗਮੇਲ ਸਿੰਘ, ਰਿਪਨ ਸਿੰਘ ਨੂੰ ਸਕੱਤਰ ਬਲਵੀਰ ਸਿੰਘ, ਕਾਕਾ ਸਿੰਘ ਗਰੇਵਾਲ, ਸਤਗੁਰ ਸਿੰਘ, ਪਰਸਨ ਸਿੰਘ ਨੂੰ ਜਥੇਬੰਦਕ ਸਕੱਤਰ ਹਰਪ੍ਰੀਤ ਸਿੰਘ, ਸੁਖਚੇਤ ਸਿੰਘ, ਰਾਜਿੰਦਰ ਸਿੰਘ, ਜਗਰਾਜ ਸਿੰਘ ਨੂੰ ਵਰਕਿੰਗ ਕਮੇਟੀ ਮੈਂਬਰ ਵਜੋ ਨਿਯੁਕਤ ਗਏ।