By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ
ਮਾਲਵਾ

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

gagan phul
Last updated: 2024/01/09 at 12:56 PM
gagan phul 1 year ago
Share
SHARE

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਾਈਕਲ ਤੇ ਪੈਦਲ ਟਰੈਕ ਦਾ ਕੀਤਾ ਉਦਘਾਟਨ

ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਜਲਦ ਮਿਲੇਗਾ ਛੁਟਕਾਰਾ

9 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਪਰਸ ਰਾਮ ਨਗਰ (ਅਰਜਨ ਨਗਰ) ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਤੋਂ ਪਹਿਲਾਂ ਸ. ਗਿੱਲ ਨੇ ਸਥਾਨਕ ਸਰਹੰਦ ਕਨਾਲ ਦੇ ਨਾਲ ਉੱਡੀਆਂ ਕਲੋਨੀ ਤੋ ਲੈ ਕੇ ਰਿੰਗ ਰੋਡ ਤੱਕ 4 ਕਿਲੋਮੀਟਰ ਲੰਬਾਈ ਵਾਲੇ ਸਾਈਕਲ ਤੇ ਪੈਦਲ ਟਰੈਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਕੇ ਪ੍ਰਾਈਵੇਟ ਤੇ ਮਾਡਲ ਸਕੂਲਾਂ ਨਾਲੋਂ ਬੇਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਸਕੂਲ ਸਟਾਫ਼ ਦੀ ਪ੍ਰੰਸਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਹੋਰ ਮਿਹਨਤ ਕਰਨ।

ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਇਸ ਸਕੂਲ ਦੀ ਉਸਾਰੀ ਲਈ 507.00 ਲੱਖ ਰੁਪਏ ਉਪਲੱਬਧ ਕਰਵਾਏ ਗਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਸਥਾਨਕ ਪਰਸ ਰਾਮ ਨਗਰ ਵਿਖੇ 2.209 ਏਕੜ ਜਗ੍ਹਾ ਤਕਰੀਬਨ 2 ਕਰੋੜ ਰੁਪਏ ਵਿੱਚ ਖਰੀਦੀ ਗਈ ਅਤੇ ਜਿਸ ਤੇ ਇਹ 2 ਮੰਜ਼ਿਲਾ ਬਹੁਤ ਹੀ ਸ਼ਾਨਦਾਰ ਸਮਾਰਟ ਸਕੂਲ ਬਣਾਇਆ ਗਿਆ ਹੈ।

ਇਸ ਤੋਂ ਪਹਿਲਾਂ ਵਿਧਾਇਕ ਸ. ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਿਸ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 2 ਕਰੋੜ 60 ਲੱਖ ਦੀ ਲਾਗਤ ਨਾਲ ਨੇਚਰ ਪਾਰਕ, ਜਨਤਾ ਨਗਰ ਦਾ ਪੁੱਲ ਜੋ ਬਹੁਤ ਹੀ ਪੁਰਾਣਾ ਹੋ ਚੁੱਕਾ ਸੀ, ਨੂੰ 50 ਕਰੋੜ ਰੁਪਏ ਦੀ ਲਾਗਤ ਨਾਲ 33 ਫੁੱਟ ਚੌਂੜਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲਾਇਨੋ ਪਾਰ ਖੇਤਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਦੂਰ ਕੀਤਾ ਜਾਵੇਗਾ।

ਇਸ ਦੌਰਾਨ ਵਿਧਾਇਕ ਸ. ਗਿੱਲ ਨੇ ਬਠਿੰਡਾ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਨੂੰ ਬਣਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੁਹਰਾਇਆ ਕਿ ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਵੀ ਜਲਦ ਛੁਟਕਾਰਾ ਮਿਲੇਗਾ।

ਇਸ ਦੌਰਾਨ ਉਨ੍ਹਾਂ ਕਿਹਾ ਕਿ 2.54 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਇਹ ਸਾਈਕਲ ਟਰੈਕ ਖਾਸ ਕਰਕੇ ਲਾਇਨੋ ਪਾਰ ਖੇਤਰ ਦੇ ਵਸਨੀਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਥੇ ਸੈਰ ਕਰਨ ਨਾਲ ਜਿੱਥੇ ਲੋਕ ਸਿਹਤਮੰਦ ਹੋਣਗੇ ਉੱਥੇ ਹੀ ਉਹ ਕੁਦਰਤੀ ਵਾਤਾਵਰਣ ਦੀ ਸ਼ੁੱਧਤਾ ਦਾ ਵੀ ਆਨੰਦ ਮਾਣ ਸਕਣਗੇ। ਉਨ੍ਹਾਂ ਕਿਹਾ ਕਿ ਉਡੀਆ ਕਲੋਨੀ ਤੋਂ ਲੈ ਕੇ ਰਿੰਗ ਰੋਡ ਤੱਕ ਬਣਾਏ ਗਏ ਇਸ 4 ਕਿਲੋਮੀਟਰ ਲੰਬਾਈ ਵਾਲੇ ਟਰੈਕ ਤੇ ਸੈਰ ਕਰਨ ਵਾਲੇ ਲੋਕਾਂ ਲਈ ਆਰਾਮ ਕਰਨ ਵਾਸਤੇ ਬੈਂਚ ਅਤੇ ਲਾਇਟਾਂ ਆਦਿ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਸਡੀਓ ਸ੍ਰੀ ਅਮੁੱਲਿਆ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਭੁਪਿੰਦਰ ਕੌਰ, ਐਮਸੀ ਸ਼੍ਰੀ ਸੁਖਦੀਪ ਸਿੰਘ ਢਿੱਲੋ, ਸ਼੍ਰੀ ਬੱਲੀ ਬਲਜੀਤ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

gagan phul 9 January 2024 9 January 2024
Share This Article
Facebook Twitter Whatsapp Whatsapp Email Print
Previous Article ਡਾ. ਗੁਰਮੇਲ ਕੌਰ ਜੋਸ਼ੀ ਦੀ ਪੁਸਤਕ ‘ਅਨਮੋਲ ਬਚਨ’ ਡਾ. ਨਾਨਕ ਸਿੰਘ ਐਸ.ਐੱਸ.ਪੀ ਵੱਲੋ ਕੀਤੀ ਲੋਕ ਅਰਪਣ
Next Article ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਸਾਹਿਤਕ ਮਿਲਣੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?