ਮਾਨਸਾ, ਬਰਨਾਲਾ ਤੇ ਸੰਗਰੂਰ ਦੇ ਯੁਵਕ 01 ਅਗਸਤ ਤੋਂ ਕਰ ਸਕਦੇ ਨੇ ਆਨਲਾਈਨ ਅਪਲਾਈ
ਸਿਖਲਾਈ ਦੌਰਾਨ ਯੁਵਕਾਂ ਲਈ ਖਾਣੇ ਅਤੇ ਰਿਹਾਇਸ਼ ਦੀ ਮੁਫ਼ਤ ਸੁਵਿਧਾ
ਮਾਨਸਾ, 29 ਜੁਲਾਈ:
ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ, ਕੈਂਪਟਨ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਡਰ ਸਕਿਉਰਟੀ ਫੋਰਸ (BSF) ਵੱਲੋਂ 3588 ਪੋਸਟਾਂ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ । ਇੰਨ੍ਹਾਂ ਪੋਸਟਾ ਲਈ 25 ਜੁਲਾਈ 2025 ਤੋਂ 23 ਅਗਸਤ 2025 ਤੱਕ ਵੈੱਬਸਾਈਟ https://rectt.bsf.gov.in ‘ਤੇ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭੀਖੀ-ਬੁਢਲਾਡਾ ਰੋਡ) ਵੱਲੋਂ ਜਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਬਾਰਡਰ ਸਕਿਊਰਟੀ ਫੋਰਸ (BSF) ਦੇ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਕਤ ਜ਼ਿਲ੍ਹਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਆਨ-ਲਾਈਨ ਅਪਲਾਈ ਕਰਕੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਆਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਭੀਖੀ – ਬੁਢਲਾਡਾ ਮੇਨ ਰੋਡ ‘ਤੇ ਪੈਂਦੇ ਪਿੰਡ ਬੋੜਾਵਾਲ ਵਿਖੇ ਸਥਿਤ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ‘ਤੇ ਮਿਤੀ 01 ਅਗਸਤ 2025 ਨੂੰ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ.
ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 98148-50214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।