By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਸਾਡੇ ਅੰਦਰਲੇ ਫਿਊਡਲ ਮਰਦ ਦੀ ਕਬਜ਼ਾ ਪ੍ਰਵਿਰਤੀ/ਸਰਬਜੀਤ ਸੋਹੀ, ਆਸਟ੍ਰੇਲੀਆ
    2 years ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ,ਕੰਮ ਵਾਲੀ ਥਾਂ ‘ਤੇ ਵਾਪਰਿਆ ਹਾਦਸਾ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > 1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹਜ਼ੁਰਮਪੰਜਾਬ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

gagan phul
Last updated: 2024/04/09 at 5:11 PM
gagan phul 1 year ago
Share
SHARE

ਚੰਡੀਗੜ੍ਹ, 9 ਅਪ੍ਰੈਲ, ਦੇਸ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਜਮਾਲਪੁਰ, ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਿਖੇ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸੁਖਦੇਵ ਸਿੰਘ ਨੂੰ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕਪੁਰੀ, ਲੁਧਿਆਣਾ ਸ਼ਹਿਰ ਦੇ ਵਸਨੀਕ ਕਪਿਲ ਓਬਰਾਏ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਹੌਲਦਾਰ ਸੁਖਦੇਵ ਸਿੰਘ ਨੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਸ਼ਿਕਾਇਤਕਰਤਾ ਦੇ ਚਾਚਾ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਪੁਲਿਸ ਚੌਕੀ ਰਾਮਗੜ੍ਹ ਵਿਖੇ ਲਿਆਂਦਾ ਅਤੇ ਚੋਰੀ ਦਾ ਸਕਰੈਪ ਸਮਾਨ ਖਰੀਦਣ ਦੇ ਬਹਾਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਉਸ ਦੇ ਲੜਕੇ ਦੀਪਕ ਗਰਗ ਤੋਂ 65,000 ਅਤੇ 50,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ 1,15,000 ਰੁਪਏ ਦੀ ਰਿਸ਼ਵਤ ਦੀ ਰਕਮ ਜ਼ਬਰਦਸਤੀ ਲੈ ਲਈ ਅਤੇ ਇਸ ਤੋਂ ਬਾਅਦ ਸਕਰੈਪ ਡੀਲਰ ਕੈਲਾਸ਼ ਗਰਗ ਨੂੰ ਬਿਨਾ ਕਿਸੇ ਕਾਨੂੰਨੀ ਕਾਰਵਾਈ ਕੀਤਿਆਂ ਛੱਡ ਦਿੱਤਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਰਿਹਾਲ ਨਾਮ ਦੇ ਇੱਕ ਵਿਅਕਤੀ ਦੇ ਰਿਸ਼ਤੇਦਾਰ ਸੋਬੂ ਨੇ ਉਪਰੋਕਤ ਕੈਲਾਸ਼ ਗਰਗ ਨੂੰ ਚੋਰੀ ਸਕਰੈਪ ਦਾ ਸਮਾਨ ਵੇਚਿਆ ਸੀ ਅਤੇ ਇਸ ਸਕਰੈਪ ਵੇਚ ਕੇ ਸੋਬੂ ਨੇ ਉਸ ਪਾਸੋਂ 2,82,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ।

ਉਨ੍ਹਾਂ ਅੱਗੇ ਖੁਲਾਸਾ ਕੀਤਾ ਕਿ ਉਪਲਬਧ ਬਿਆਨਾ ਅਤੇ ਰਿਕਾਰਡਿੰਗਾਂ ਅਨੁਸਾਰ ਉਕਤ ਹੌਲਦਾਰ ਸੁਖਦੇਵ ਸਿੰਘ ਨੇ ਵੀ ਸੋਬੂ ਵਿਰੁੱਧ ਕਾਨੂੰਨੀ ਕਾਰਵਾਈ ਨਾ ਕਰਨ ਦੇ ਬਹਾਨੇ ਰਿਹਾਲ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਨੇ ਡੀਲਰ ਕੈਲਾਸ਼ ਗਰਗ ਨੂੰ ਚੋਰੀ ਦਾ ਸਕਰੈਪ ਵੇਚ ਕੇ 2,82,000 ਰੁਪਏ ਲਏ ਸਨ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਉਕਤ ਮੁਲਾਜ਼ਮ ਸੁਖਦੇਵ ਸਿੰਘ ‘ਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਸਾਬਤ ਹੋ ਗਏ ਹਨ ਅਤੇ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਅਗਲੇਰੀ ਜਾਂਚ ਦੌਰਾਨ ਪੁਲਿਸ ਚੌਕੀ ਰਾਮਗੜ੍ਹ ਦੇ ਇੰਚਾਰਜ ਏ.ਐਸ.ਆਈ. ਬਰਿੰਦਰਜੀਤ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

gagan phul 9 April 2024 9 April 2024
Share This Article
Facebook Twitter Whatsapp Whatsapp Email Print
Previous Article ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ 
Next Article ਤੂੰ ਹੀ ਤੂੰ (ਕਵਿਤਾ)
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?