By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 17 ਨੂੰ ‘ਇੰਸਪਾਇਰ ਇੰਮੀਗ੍ਰੇਸ਼ਨ’ ਦੇ ਦਫ਼ਤਰ ਝੁਨੀਰ ਵਿਖੇ ਏਜੰਟ ਵੱਲੋਂ ਕੀਤੀ ਲੁੱਟ ਖਿਲਾਫ਼ ਧਰਨਾ-ਕਿਸਾਨ ਯੂਨੀਅਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਮਾਨਸਾ > 17 ਨੂੰ ‘ਇੰਸਪਾਇਰ ਇੰਮੀਗ੍ਰੇਸ਼ਨ’ ਦੇ ਦਫ਼ਤਰ ਝੁਨੀਰ ਵਿਖੇ ਏਜੰਟ ਵੱਲੋਂ ਕੀਤੀ ਲੁੱਟ ਖਿਲਾਫ਼ ਧਰਨਾ-ਕਿਸਾਨ ਯੂਨੀਅਨ
ਮਾਨਸਾ

17 ਨੂੰ ‘ਇੰਸਪਾਇਰ ਇੰਮੀਗ੍ਰੇਸ਼ਨ’ ਦੇ ਦਫ਼ਤਰ ਝੁਨੀਰ ਵਿਖੇ ਏਜੰਟ ਵੱਲੋਂ ਕੀਤੀ ਲੁੱਟ ਖਿਲਾਫ਼ ਧਰਨਾ-ਕਿਸਾਨ ਯੂਨੀਅਨ

despunjab.in
Last updated: 2025/06/10 at 3:10 AM
despunjab.in 5 days ago
Share
SHARE

ਮਾਨਸਾ: 9 ਜੂਨ (ਨਾਨਕ ਸਿੰਘ ਖੁਰਮੀ)-ਪੰਜਾਬ ਕਿਸਾਨ ਯੂਨੀਅਨ ਦੀ ਜਿਲਾ ਮੀਟਿੰਗ ਜਿਲਾ ਪ੍ਰਧਾਨ ਰਾਮਫਲ ਚੱਕ ਅਲੀਸ਼ੇਰ ਦੀ ਪ੍ਰਧਾਨਗੀ ਹੇਠ ਫਫੜੇ ਭਾਈਕੇ ਵਿਖੇ ਹੋਈ I ਮੀਟਿੰਗ ਦੌਰਾਨ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਅਤੇ ਏਜੰਟਾਂ ਹੱਥੋਂ ਉਜਾੜੇ ਰਾਹ ਤੁਰੇ ਨੌਜਵਾਨਾਂ ਦੇ ਮਸਲੇ ਤੇ ਵਿਸ਼ੇਸ਼ ਚਰਚਾ ਕੀਤੀ ਗਈ I ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸੂਬਾ ਆਗੂ ਰੁਲਦੂ ਸਿੰਘ ਮਾਨਸਾ,ਗੁਰਨਾਮ ਸਿੰਘ ਭੀਖੀ,ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਦੇਸ ਭਰ ਵਿੱਚ ਡਿਗਰੀਆਂ ਲੈ ਕੇ ਰੁਜਗਾਰ ਦੀ ਭਾਲ ਵਿੱਚ ਤੁਰੇ ਨੌਜਵਾਨ ਕਿਸੇ ਅਦਾਰੇ ਵਿੱਚ ਕੰਮਕਾਰ ਨਾਂ ਮਿਲਦਾ ਦੇਖ ਅਖੀਰ ਵਿਦੇਸ਼ ਜਾ ਕੇ ਪੈਸਾ ਕਮਾਉਣ ਦੀ ਲੋੜ ਵਿੱਚੋਂ ਆਏ ਦਿਨ ਏਜੰਟਾਂ ਦੇ ਜਾਲ ਵਿੱਚ ਫਸ ਰਹੇ ਹਨ I ਕਰਜਾ ਚੱਕ ਕੇ ਸਾਲਾਂ ਬੱਧੀ ਲਟਕਣ ਤੋਂ ਬਾਅਦ ਨੌਜਵਾਨ ਮਾਨਸਿਕ ਤਨਾਅ ਦੇ ਚੱਲਦਿਆਂ ਨਸੇ ਦੀ ਘੋਰ ਦਲਦਲ ਵਿੱਚ ਜਾ ਡਿੱਗਦੇ ਹਨ, ਅਤੇ ਸਾਡੀਆਂ ਸਰਕਾਰਾਂ ਬਜਾਏ ਦੇਸ ਦੀ ਨਵੀਂ ਪੀੜੀ ਨੂੰ ਪੈਰਾਂ ਸਿਰ ਖੜਾ ਕਰਨ ਦੇ ਸਗੋਂ ਜਿੰਨਾਂ ਲੋਕਾਂ ਕੋਲ ਮਾੜਾ ਮੋਟਾ ਰੋਟੀ ਦਾ ਬੰਦੋਬਸਤ ਹੈ,ਓਹ ਵੀ ਖੋਹਣ ਦੇ ਰਸਤੇ ਪਈਆਂ ਹੋਈਆਂ ਹਨ I ਉਨਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਨੇ ਪਹਿਲਾਂ ਖੇਤੀ ਅਧਾਰਿਤ ਪੰਜਾਬ ਨੁੰ ਉਜਾੜਣ ਲਈ ਤਿੰਨ ਖੇਤੀ ਕਾਨੂੰਨ ਲੈ ਕੇ ਆਂਦੇ ਓਥੇ ਹੁਣ ਪੰਜਾਬ ਸਰਕਾਰ ਵੱਲੋਂ ਵੀ ਖੇਤੀ ਅਧੀਨ ਜ਼ਮੀਨ ਗ੍ਰਹਿਣ ਕਰਨ ਦੇ ਤੁਗਲਕੀ ਫਰਮਾਨ ਜਾਰੀ ਕਰਕੇ ਲੋਕਾਂ ਨੂੰ ਰੋਟੀ ਤੋਂ ਵਾਝਾਂ ਕਰਨ ਦੀ ਯੋਜਨਾਵਾਂ ਲਿਆਂਦੀਆਂ ਜਾ ਰਹੀਆਂ ਹਨ I ਜਿਸਨੂੰ ਮਿਹਨਤਕਸ ਖੇਤੀ ਤੇ ਨਿਰਭਰ ਲੋਕ ਕਦੇ ਬਰਦਾਸਿਤ ਨਹੀਂ ਕਰਨਗੇ I ਸੂਬਾ ਆਗੂ ਗੋਰਾ ਸਿੰਘ ਭੈਣੀਬਾਘਾ,ਗੁਰਜੰਟ ਸਿੰਘ ਮਾਨਸਾ,ਜਿਲਾ ਜਰਨਲ ਸਕੱਤਰ ਪੰਜਾਬ ਸਿੰਘ ਅਕਲੀਆ ਅਤੇ ਝੁਨੀਰ ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟ ਧਰਮੂੰ ਨੇ ਕਿਹਾ ਕਿ ਉਪਰੋਕਤ ਮਸਲੇ ਦੀ ਤਰਾਂ ‘ਕੋਸਵ ਵੇ ਇੰਮੀਗਰੇਸਨ ਖੰਨਾ‘ ਵੱਲ ਮਾਨਸਾ ਜਿਲੇ ਦੀ ਪੀੜਤ ਧਿਰ ਦਾ ਦਸ ਲੱਖ ਰੂਪੈ ਦੇ ਦੇਣ ਲੈਣ ਦਾ ਮਸਲਾ ਵੀ ਅੱਜ ਜੱਥੇਬੰਦੀ ਨੇ ਵਿਚਾਰ ਅਧੀਨ ਕੀਤਾ ਜਿਸਤੇ ਅਗਲੀ ਮੀਟਿੰਗ ਵਿੱਚ ਵਿਚਾਰ ਕੇ ਐਕਸਨ ਉਲੀਕਿਆ ਜਾਵੇਗਾ,ਫਿਲਹਾਲ ਝੁਨੀਰ ਮਾਮਲੇ ਨਾਲ ਸੰਬੰਧਿਤ ਕਰਜੇ ਹੇਠ ਫਸੇ ਨੌਜਵਾਨਾਂ ਨੂੰ ਏਜੰਟ ਤੋਂ ਪੈਸਾ ਵਾਪਿਸ ਕਰਵਾਉਣ ਲਈ 17 ਜੂਨ ਨੂੰ ‘ਇੰਸਪਾਇਰ ਇੰਮੀਗਰੇਸ਼ਨ‘ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ I ਉਨਾਂ ਕਿਹਾ ਕਿ ਇਹ ਮਾਮਲਾ ਪ੍ਰਸਾਸਨ ਦੇ ਦਰਵਾਜ਼ੇ ਇਨਸਾਫ਼ ਲੈਣ ਲਈ ਗੇੜੇ ਦੇਣ ਉਪਰੰਤ ਯੂਨੀਅਨ ਕੋਲ ਪੁੱਜਾ ,ਜੱਥੇਬੰਦੀ ਇਸਨੂੰ ਧਰਨਾ ਦੇ ਕੇ ਸਿਰੇ ਚਾੜੇਗੀ I ਆਗੂਆਂ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਅੰਦਰ ‘ਚਿੱਪ ਵਾਲੇ ਮੀਟਰ‘ ਜੋ ਸਰਕਾਰੀ ਤੇ ਪਰਾਈਵੇਟ ਮੁਲਾਜਮਾਂ ਦੇ ਘਰਾਂ ਤੋਂ ਲਗਾਉਣ ਦੀਆਂ ਸਰਕਾਰ ਵੱਲੋਂ ਨੀਤੀਆਂ ਘੜੀਆਂ ਗਈਆਂ ਹਨ,ਜੱਥੇਬੰਦੀ ਇਸ ਦੇ ਵਿਰੁੱਧ ਮੁਲਾਜਮਾਂ ਦੇ ਮੋਢੇ ਨਾਲ ਮੋਢਾ ਲਗਾਕੇ ਸਰਕਾਰ ਦੇ ਫੈਸਲੇ ਨੂੰ ਰੱਦ ਕਰਾਉਣ ਲਈ ਆਵਾਜ ਬੁਲੰਦ ਕਰੇਗੀI ਇਸ ਸਮੇਂ ਜਗਤਾਰ ਸਿੰਘ ਸਹਾਰਨਾ,ਕਰਨੈਲ ਸਿੰਘ ਮਾਨਸਾ, ਸੁਖਚਰਨ ਦਾਨੇਵਾਲੀਆ, ਦਰਸਨ ਮੰਘਾਣੀਆਂ, ਕਪੂਰ ਸਿੰਘ ਪਰੇਮੀ,ਰਾਜੂ ਸਿੰਘ ਸਰਪੰਚ,ਬਲਦੇਵ ਸਿੰਘ ਭੀਖੀ,ਮਨਜੀਤ ਸਿੰਘ ਸੋਢੀ,ਮੱਖਣ ਮਾਨ ਤੋਂ ਇਲਾਵਾ ਜਿਲੇ ਭਰ ਦੇ ਵਰਕਰ ਹਾਜਿਰ ਸਨ I

 

despunjab.in 10 June 2025 10 June 2025
Share This Article
Facebook Twitter Whatsapp Whatsapp Email Print
Previous Article ਸਿੱਧੀ ਭਰਤੀ ਅਧਿਆਪਕ ਯੂਨੀਅਨ ਵੱਲੋਂ ਸਰਕਾਰ ਖਿਲਾਫ ਰੋਸ ਮੁਜਾਹਰਾ
Next Article ਮਾਨਸਾ ਦੀ ਸੰਗਰੂਰ ਤੇ ਸ਼ਾਨਦਾਰ ਜਿੱਤ,ਮਾਨਸਾ ਦੀ ਟੀਮ ਨੇ ਕੁਆਟਰ ਫਾਇਨਲ ਚ ਕੀਤਾ ਪ੍ਰਵੇਸ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?