By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 5 ਮਾਰਚ ਨੂੰ 5 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > 5 ਮਾਰਚ ਨੂੰ 5 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ
ਮਾਲਵਾ

5 ਮਾਰਚ ਨੂੰ 5 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

gagan phul
Last updated: 2024/03/04 at 12:47 PM
gagan phul 1 year ago
Share
SHARE
Highlights
  • #bathindanews

4 ਮਾਰਚ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 5 ਮਾਰਚ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਚ 5 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਵਿਖੇ 5 ਮਾਰਚ ਨੂੰ ਵਾਰਡ ਨੰਬਰ 38 ਦੇ ਵਸਨੀਕਾਂ ਸਬੰਧੀ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਨਗਰ ਨਿਗਮ ਦਫ਼ਤਰ ਬਠਿੰਡਾ ਦੇ ਸਾਹਮਣੇ ਵਾਲੀ ਪਾਰਕਿੰਗ ਵਿਖੇ ਲਗਾਇਆ ਜਾਵੇਗਾ।

ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਬੁਲਾਢੇਵਾਲਾ ਦੇ ਪੰਚਾਇਤ ਘਰ ਅਤੇ ਪਿੰਡ ਜੰਡਾਂਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ , ਪਿੰਡ ਖਿਆਲੀਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਦੁਪਹਿਰ 12 ਤੋਂ 2 ਵਜੇ ਅਤੇ ਪਿੰਡ ਧੰਨ ਸਿੰਘ ਖਾਨਾ ਦੇ ਗੁਰਦੁਆਰਾ ਸਾਹਿਬ ਵਿੱਚ ਦੁਪਹਿਰ 2 ਤੋਂ ਬਾਅਦ ਦੁਪਹਿਰ 4 ਵਜੇ ਤੱਕ ਕੈਂਪ ਲਗਾਇਆ ਜਾਵੇਗਾ।

ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਜਿਨ੍ਹਾਂ ਚ ਜਨਮ ਸਰਟੀਫਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ ਐਸਸੀ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿਲ ਦਾ ਭੁਗਤਾਨ, ਜਨਮ ਸਰਟੀਫ਼ਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫ਼ਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫ਼ਿਕੇਟ ਵਿੱਚ ਦਰੁਸਤੀ, ਮੌਤ ਸਰਟੀਫ਼ਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਪੇਂਡੂ ਇਲਾਕਾ ਸਰਟੀਫ਼ਿਕੇਟ, ਜਨਮ ਸਰਟੀਫ਼ਿਕੇਟ ਦੀਆਂ ਕਾਪੀਆਂ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ-ਰਹਿਤ ਸਰਟੀਫਿਕੇਟ, ਮੌਰਗੇਜ ਦੀ ਐਂਟਰੀ, ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਸਰਟੀਫ਼ਿਕੇਟ, ਪੱਛੜੀ ਜਾਤੀ (ਬੀਸੀ) ਸਰਟੀਫ਼ਿਕੇਟ, ਦਿਵਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਅਤੇ ਜਾਇਦਾਦ ਸਰਟੀਫ਼ਿਕੇਟ, ਦਿਵਿਆਂਗ ਸਰਟੀਫ਼ਿਕੇਟ/ਯੂਡੀਆਈਡੀ ਕਾਰਡ, ਦਸਤਾਵੇਜ਼ ਦੀ ਕਾਊਂਟਰ ਸਾਇਨਿੰਗ, ਮੁਆਵਜ਼ਾ ਬਾਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨ, ਥਾਰਡਰ ਏਰੀਆ ਸਰਟੀਫ਼ਿਕੇਟ, ਪੱਛੜਿਆ ਇਲਾਕਾ ਸਰਟੀਫ਼ਿਕੇਟ, ਜ਼ਮੀਨ ਦੀ ਹੱਦਬੰਦੀ, ਐਨਆਰਆਈ ਦੇ ਦਸਤਾਵੇਜ਼ ਦੀ ਕਾਊਟਰ ਸਾਇਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫ਼ਿਕੇਟ, ਮੌਤ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ ਅਤੇ ਬੈਕਿੰਗ ਕੌਰਸਪੌਂਡੈਂਟ-ਮੁਦਰਾ ਸਕੀਮ ਆਦਿ ਸੇਵਾਵਾਂ ਮੁੱਖ ਤੌਰ ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਐਸ.ਜੀ.ਪੀ.ਸੀ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਵੀ ਫਾਰਮ ਭਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

gagan phul 4 March 2024 4 March 2024
Share This Article
Facebook Twitter Whatsapp Whatsapp Email Print
Previous Article ਖਾਨ ਅਕੈਡਮੀ ਵੱਲੋਂ ਮੈਥ ਪ੍ਰੀਮੀਅਰ ਲੀਗ ਦੇ ਜੇਤੂ ਅਧਿਆਪਕ ਨਰਿੰਦਰ ਸਿੰਘ ਸਨਮਾਨਤ 
Next Article ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਰਾਮਪੁਰਾ ਫੂਲ ਤੋਂ 6 ਮਾਰਚ ਨੂੰ ਧਾਰਮਿਕ ਅਸਥਾਨਾਂ ਲਈ ਬੱਸ ਹੋਵੇਗੀ ਰਵਾਨਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?