By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਸਾਡੇ ਅੰਦਰਲੇ ਫਿਊਡਲ ਮਰਦ ਦੀ ਕਬਜ਼ਾ ਪ੍ਰਵਿਰਤੀ/ਸਰਬਜੀਤ ਸੋਹੀ, ਆਸਟ੍ਰੇਲੀਆ
    2 years ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ,ਕੰਮ ਵਾਲੀ ਥਾਂ ‘ਤੇ ਵਾਪਰਿਆ ਹਾਦਸਾ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 
ਚੰਡੀਗੜ੍ਹਪੰਜਾਬ

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 

gagan phul
Last updated: 2024/01/12 at 12:47 PM
gagan phul 1 year ago
Share
SHARE
  • ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ
ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ 6,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
gagan phul 12 January 2024 12 January 2024
Share This Article
Facebook Twitter Whatsapp Whatsapp Email Print
Previous Article ਸਰਹੱਦੀ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ-ਵਿਧਾਇਕ ਬੁੱਧ ਰਾਮ
Next Article ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ761
  • ਮਾਲਵਾ2,598
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,286
    • ਦੋਆਬਾ18
    • ਮਾਝਾ20
    • ਮਾਲਵਾ2,598
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ761
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?