By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    9 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਖੇਡਾਂ > 67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ
ਖੇਡਾਂ

67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ

despunjab.in
Last updated: 2023/09/29 at 3:37 PM
despunjab.in 2 years ago
Share
SHARE

67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਸ਼ਾਨੋ–ਸ਼ੌਕਤ ਨਾਲ ਸੰਪੰਨ

 

ਪੀ.ਆਈ.ਐਸ. ਮੁਹਾਲੀ ਦੇ ਮੁੰਡੇ ਤੇ ਸਾਈ ਵਿੰਗ ਬਾਦਲ ਦੀਆਂ ਕੁੜੀਆਂ ਚੈਂਪੀਅਨ

 

ਬਰਨਾਲਾ ਦੀSTਆਂ ਕੁੜੀਆਂ ਤੇ ਸਪੋਰਟਸ ਸਕੂਲ ਜਲੰਧਰ ਦੇ ਮੁੰਡੇ ਦੂਜੇ ਸਥਾਨ ‘ਤੇ ਰਹੇ

 

ਬਰਨਾਲਾ, 29 ਸਤੰਬਰ () : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਵਾਲੀਬਾਲ ਦੇ ਅਖੀਰਲੇ ਅੱਜ ਲੜਕਿਆਂ ਦੇ ਵਰਗ ਵਿੱਚ ਪੀ.ਆਈ.ਐਸ. ਮੁਹਾਲੀ ਅਤੇ ਲੜਕੀਆਂ ਦੇ ਵਰਗ ਵਿੱਚ ਸਾਈਂ ਵਿੰਗ ਬਾਦਲ ਦੀਆਂ ਟੀਮਾਂ ਜੇਤੂ ਰਹੀਆਂ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਹਸਨਪ੍ਰੀਤ ਭਾਰਦਵਾਜ (ਓ.ਐਸ.ਡੀ. ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ) ਨੇ ਸ਼ਿਰਕਤ ਕੀਤੀ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਹੀ ਨਵੀਂ ਖੇਡ ਨੀਤੀ ਬਣਾ ਕੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਲਈ ਨਕਦ ਇਨਾਮੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਕੋਟੇ ਵਿੱਚੋਂ ਬਡਬਰ ਪਿੰਡ ਦੇ ਸਟੇਡੀਅਮ ਲਈ 70 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਬਡਬਰ ਪਿੰਡ ਨੂੰ ਵਾਲੀਬਾਲ ਦੀ ਨਰਸਰੀ ਵਜੋਂ ਵਿਕਸਤ ਕਰਨ ਦਾ ਵੀ ਐਲਾਨ ਕੀਤਾ। ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ. ਬਰਜਿੰਦਰਪਾਲ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਅੱਜ ਹੋਏ ਲੜਕੀਆਂ ਦੇ ਸੈਮੀਫਾਈਨਲ ਮੁਕਾਬਲਿਆਂ ਵਿੱਚ ਬਰਨਾਲਾ ਨੇ ਜਲੰਧਰ ਅਤੇ ਸਾਈਂ ਵਿੰਗ ਬਾਦਲ ਨੇ ਫਰੀਦਕੋਟ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਜਦਕਿ ਲੜਕਿਆਂ ਦੇ ਵਰਗ ਵਿੱਚ ਸਪੋਰਟਸ ਸਕੂਲ ਜਲੰਧਰ ਨੇ ਪਟਿਆਲਾ ਅਤੇ ਪੀ.ਆਈ.ਐਸ. ਮੁਹਾਲੀ ਨੇ ਪਠਾਨਕੋਟ ਨੂੰ ਹਰਾ ਕੇ ਫਾਈਨਲ ਪ੍ਰਵੇਸ਼ ਕੀਤਾ। ਫਾਈਨਲ ਵਿੱਚ ਪੀ.ਆਈ.ਐਸ. ਮੋਹਾਲੀ ਦੇ ਮੁੰਡਿਆਂ ਨੇ ਸਪੋਰਟਸ ਸਕੂਲ ਜਲੰਧਰ ਅਤੇ ਸਾਈਂ ਵਿੰਗ ਬਾਦਲ ਦੀਆਂ ਕੁੜੀਆਂ ਨੇ ਬਰਨਾਲਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਫਰੀਦਕੋਟ ਦੀਆਂ ਕੁੜੀਆਂ ਨੇ ਜਲੰਧਰ ਅਤੇ ਪਠਾਨਕੋਟ ਦੇ ਮੁੰਡਿਆਂ ਨੇ ਪਟਿਆਲਾ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਪਰਮਿੰਦਰ ਸਿੰਘ ਭੰਗੂ ਸਕੱਤਰ ਆਮ ਆਦਮੀ ਪਾਰਟੀ, ਸਾਬਾਕਾ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸਰਬਜੀਤ ਸਿੰਘ ਤੂਰ, ਸਰਪੰਚ ਮਨਦੀਪ ਸਿੰਘ, ਕਲੱਬ ਪ੍ਰਧਾਨ ਅਰਵਿੰਦਰ ਸਿੰਘ ਨੀਲੂ, ਹਰਦੇਵ ਸਿੰਘ, ਜਥੇਦਾਰ ਗੁਰਮੁਖ ਸਿੰਘ, ਜੱਗਾ ਸਿੰਘ, ਸਰਵਣ ਸਿੰਘ, ਵਾਲੀਬਾਲ ਕੋਚ ਅਜੈ ਨਾਗਰ, ਨਿਰਪਜੀਤ ਸਿੰਘ ਜਵੰਧਾ, ਕਨਵੀਨਰ ਪਰਮਜੀਤ ਕੌਰ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

 

ਫੋਟੋ ਕੈਪਸ਼ਨ : ਬਡਬਰ ਵਿਖੇ 67ਵੀਆਂ ਰਾਜ ਪੱਧਰੀ ਖੇਡਾਂ ਦੀ ਸਮਾਪਤੀ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਹਸਨਪ੍ਰੀਤ ਭਾਰਦਵਾਜ ਅਤੇ ਪਤਵੰਤੇ।

despunjab.in 29 September 2023 29 September 2023
Share This Article
Facebook Twitter Whatsapp Whatsapp Email Print
Previous Article ਝੋਨੇ ਦੀ ਫ਼ਸਲ ਅਤੇ ਪਰਾਲੀ ਦੀ ਸੰਭਾਲ ਸਬੰਧੀ ਕਿਸਾਨ ਕੈਂਂਪ ਲਗਾਇਆ
Next Article  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?