By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਧਨੌਲਾ ‘ਚ ਸ਼ਾਨੋ–ਸ਼ੌਕਤ ਨਾਲ ਸ਼ੁਰੂ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > 67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਧਨੌਲਾ ‘ਚ ਸ਼ਾਨੋ–ਸ਼ੌਕਤ ਨਾਲ ਸ਼ੁਰੂ
ਮਾਲਵਾ

67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਧਨੌਲਾ ‘ਚ ਸ਼ਾਨੋ–ਸ਼ੌਕਤ ਨਾਲ ਸ਼ੁਰੂ

despunjab.in
Last updated: 2023/09/26 at 11:36 AM
despunjab.in 2 years ago
Share
SHARE

ਪਹਿਲੇ ਦਿਨ ਹੋਏ ਮੁੰਡਿਆਂ ਦੇ ਮੁਕਾਬਲੇ
ਰੂਪਨਗਰ ਨੇ ਸੰਗਰੂਰ ਤੇ ਫਰੀਦਕੋਟ ਨੇ ਜਲੰਧਰ ਨੂੰ ਹਰਾਇਆ
ਬਰਨਾਲਾ, 26 ਸਤੰਬਰ

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਵਾਲੀਬਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਬਰਨਾਲਾ ਗੁਰਦੀਪ ਸਿੰਘ ਬਾਠ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸਮਸ਼ੇਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਟੂਰਨਾਮੈਂਟ ਦੇ ਸਮੁੱਚੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਖਿਡਾਰੀਆਂ ਨੂੰ ਪੂਰੇ ਹੌਂਸਲੇ ਅਤੇ ਦਿੜ੍ਰਤਾ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖੇਡਾਂ ਰਾਹੀਂ ਵਿਅਕਤੀ ਵਿੱਚ ਜਿੱਤ ਅਤੇ ਹਾਰ ਨੂੰ ਸਹਿਣ ਕਰਨ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ। ਪ੍ਰਿ਼ੰਸੀਪਲ ਰਾਜੇਸ਼ ਕੁਮਾਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਲੀਗ ਕਮ ਨਾਕਆਉਟ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਪੀ.ਆਈ.ਐਸ. ਮੋਹਾਲੀ ਨੇ ਫਿਰੋਜ਼ਪੁਰ, ਪਠਾਨਕੋਟ ਨੇ ਫਾਜ਼ਿਲਕਾ, ਗੁਰਦਾਸਪੁਰ ਨੇ ਮਾਨਸਾ, ਰੂਪਨਗਰ ਨੇ ਸੰਗਰੂਰ, ਅਤੇ ਫਰੀਦਕੋਟ ਨੇ ਜਲੰਧਰ ਨੂੰ ਹਰਾਇਆ। ਉਦਘਾਟਨ ਸਮਾਰੋਹ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੀਆਂ ਕੁੜੀਆਂ ਨੇ ਗਿੱਧੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਮੁੰਡਿਆਂ ਨੇ ਮਲਵਈ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਡਿਪਟੀ ਡੀਈਓ ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਨੀਰਜਾ, ਲੈਕ. ਇੰਦਰਜੀਤ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ, ਜਸਪ੍ਰੀਤ ਸਿੰਘ, ਰਵਿ਼ੰਦਰ ਕੌਰ, ਮਨਦੀਪ ਕੌਰ, ਮਨਜੀਤ ਸਿੰਘ ਧਨੌਲਾ, ਪਰਮਜੀਤ ਕੌਰ, ਹਰਭਜਨ ਸਿੰਘ, ਜਸਮੇਲ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਲਵਲੀਨ ਸਿੰਘ, ਲਖਵੀਰ ਸਿੰਘ, ਰਜਿੰਦਰ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਧਨੌਲਾ ਵਿਖੇ ਰਾਜ ਪੱਧਰੀ ਖੇਡਾਂ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ।

TAGGED: #babusahi.in, #Bathinda, #BHGWANTMAAN, #cmpunjab, #diprpunjab.gov.in, #Games
despunjab.in 26 September 2023 26 September 2023
Share This Article
Facebook Twitter Whatsapp Whatsapp Email Print
Previous Article ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ
Next Article ਕਲਾਂ ਉਤਸ਼ਵ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਵਧੇਗਾ ਆਪਸੀ ਪਿਆਰ ਇਕਬਾਲ ਸਿੰਘ ਬੁੱਟਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?