By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਦੇ ਤੀਜੇ ਦਿਨ ਹੋਏ ਫਸਵੇਂ ਮੁਕਾਬਲੇ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਖੇਡਾਂ > 67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਦੇ ਤੀਜੇ ਦਿਨ ਹੋਏ ਫਸਵੇਂ ਮੁਕਾਬਲੇ
ਖੇਡਾਂ

67ਵੀਆਂ ਅੰਡਰ 17 ਪੰਜਾਬ ਰਾਜ ਵਾਲੀਬਾਲ ਸਕੂਲ ਖੇਡਾਂ ਦੇ ਤੀਜੇ ਦਿਨ ਹੋਏ ਫਸਵੇਂ ਮੁਕਾਬਲੇ

despunjab.in
Last updated: 2023/09/28 at 4:11 PM
despunjab.in 2 years ago
Share
SHARE

 

ਲੜਕਿਆਂ ਦੇ ਵਰਗ ‘ਚ ਪੀ.ਆਈ.ਐਸ. ਮੋਹਾਲੀ ਤੇ ਪਠਾਨਕੋਟ ਅਤੇ ਪਟਿਆਲਾ ਤੇ ਸਪੋਰਟਸ ਸਕੂਲ ਜਲੰਧਰ ਸੈਮੀਫਾਈਨਲ

ਬਰਨਾਲਾ, 28 ਸਤੰਬਰ () : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਵਾਲੀਬਾਲ ਦੇ ਅੱਜ ਤੀਜੇ ਦਿਨ ਲੜਕਿਆਂ ਦੇ ਵਰਗ ਵਿੱਚ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਅਜੀਤਪਾਲ ਸਿੰਘ ਮੈਂਬਰ ਸਟੇਟ ਸਪੋਰਟਸ ਕਮੇਟੀ ਪੰਜਾਬ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਲੜਕਿਆਂ ਦੇ ਵਰਗ ਵਿੱਚ ਸ਼ਹੀਦ ਭਗਤ ਸਿੰਘ ਨਗਰ ਨੇ ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਨੇ ਸੰਗਰੂਰ, ਪਟਿਆਲਾ ਨੇ ਫਾਜ਼ਿਲਕਾ, ਸਪੋਰਟਸ ਸਕੂਲ ਜਲੰਧਰ ਨੇ ਮਾਲੇਰਕੋਟਲਾ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਪੀ.ਆਈ.ਐਸ. ਮੋਹਾਲੀ ਨੇ ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ ਨੇ ਰੂਪਨਗਰ, ਸਪੋਰਟਸ ਸਕੂਲ ਜਲੰਧਰ ਨੇ ਹੁਸ਼ਿਆਰਪੁਰ ਅਤੇ ਪਠਾਨਕੋਟ ਨੇ ਤਰਨਤਾਰਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਜਦਕਿ ਲੜਕੀਆਂ ਦੇ ਵਰਗ ਵਿੱਚ ਪਟਿਆਲਾ ਨੇ ਪਠਾਨਕੋਟ, ਫਰੀਦਕੋਟ ਨੇ ਜਲੰਧਰ, ਸ੍ਰੀ ਮੁਕਤਸਰ ਸਾਹਿਬ ਨੇ ਗੁਰਦਾਸਪੁਰ, ਫਿਰੋਜ਼ਪੁਰ ਨੇ ਫਾਜ਼ਿਲਕਾ, ਬਰਨਾਲਾ ਨੇ ਸ੍ਰੀ ਫਤਿਹਗੜ੍ਰ ਸਾਹਿਬ, ਮੋਗਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਲੁਧਿਆਣਾ ਨੇ ਬਠਿੰਡਾ, ਹੁਸ਼ਿਆਰਪੁਰ ਵਿੰਗ ਨੇ ਸ਼ਹੀਦ ਭਗਤ ਸਿੰਘ ਨਗਰ, ਸਾਈ ਵਿੰਗ ਬਾਦਲ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਹਰਾਇਆ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਦਿਨੇਸ਼ ਕੁਮਾਰ, ਜਤਿੰਦਰ ਕੁਮਾਰ, ਸੰਸਾਰ ਸਿੰਘ, ਅਰਸ਼ਦੀਪ ਸਿੰਘ, ਮਨਦੀਪ ਸਿੰਘ, ਰਮਨਦੀਪ ਸਿੰਘ, ਪਰਗਟ ਸਿੰਘ, ਜਗਸੀਰ ਸਿੰਘ, ਸੰਦੀਪ ਸਿੰਘ, ਹਰਭਜਨ ਸਿੰਘ, ਮਨਜਿੰਦਰ ਸਿੰਘ, ਸੁਖਦੀਪ ਸਿੰਘ, ਜਸਮੇਲ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਕਮਲਦੀਪ ਸ਼ਰਮਾ, ਅਰਸ਼ਦੀਪ ਸਿੰਘ, ਬਲਕਾਰ ਸਿੰਘ, ਸੁਖਰਾਜ ਕੌਰ, ਗਗਨਜੀਤ ਕੌਰ, ਹਰਜਿੰਦਰ ਕੌਰ, ਸਵਰਨਜੀਤ ਕੌਰ, ਜਗਜੀਤ ਕੌਰ, ਬਲਜਿੰਦਰ ਕੌਰ, ਹਰਜੀਤ ਸਿੰਘ ਜੋਗਾ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

ਫੋਟੋ ਕੈਪਸ਼ਨ : ਧਨੌਲਾ ਵਿਖੇ 67ਵੀਆਂ ਰਾਜ ਪੱਧਰੀ ਖੇਡਾਂ ਮੌਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ।

despunjab.in 28 September 2023 28 September 2023
Share This Article
Facebook Twitter Whatsapp Whatsapp Email Print
Previous Article ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸਵਦੇਸ਼ੀ ਸੰਬੰਧੀ ਸਹੁੰ ਚੁਕਵਾਈ ਗਈ
Next Article ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਅੰਤਿਮ ਪੜਾਅ ਵੱਲ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?