- 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦੂਜੇ ਦਿਨ ਹੋਏ ਦਿਲਚਸਪ ਮੁਕਾਬਲੇ
14 ਸਤੰਬਰ
ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਵਿੱਚ ਦੂਜੇ ਦਿਨ ਦਿਲਚਸਪ ਮੁਕਾਬਲੇ ਹੋਏ।
ਇਹਨਾਂ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਸਾਫਟ ਬਾਲ ਅੰਡਰ 17 ਕੁੜੀਆਂ ਵਿੱਚ ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਪਹਿਲਾਂ,
ਐਨ.ਐਸ ਮੈਮੋਰੀਅਲ ਸਕੂਲ ਭੁੱਚੋ ਮੰਡੀ ਨੇ ਦੂਜਾ,ਅੰਡਰ 19 ਵਿੱਚ ਆਰਮੀ ਪਬਲਿਕ ਸਕੂਲ ਬਠਿੰਡਾ ਨੇ ਪਹਿਲਾਂ,
ਐਨ.ਐਸ ਮੈਮੋਰੀਅਲ ਸਕੂਲ ਭੁੱਚੋ ਮੰਡੀ ਨੇ ਦੂਜਾ,ਅੰਡਰ 14 ਮੁੰਡੇ ਵਿੱਚ ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਪਹਿਲਾਂ,ਐਨ.ਐਸ ਮੈਮੋਰੀਅਲ ਸਕੂਲ ਭੁੱਚੋ ਮੰਡੀ ਨੇ ਦੂਜਾ,ਕ੍ਰਿਕੇਟ ਅੰਡਰ 14 ਲੜਕੀਆਂ ਵਿੱਚ ਜੋਨ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਨੈੱਟਬਾਲ ਅੰਡਰ 14 ਕੁੜੀਆਂ ਵਿੱਚ,ਕਬੱਡੀ ਸਰਕਲ ਅੰਡਰ 14 ਕੁੜੀਆਂ ਵਿੱਚ ਭਗਤਾਂ ਜੋਨ ਨੇ ਪਹਿਲਾ, ਤਲਵੰਡੀ ਸਾਬੋ ਦੂਜਾ,
ਅੰਡਰ 17 ਵਿੱਚ ਭਗਤਾਂ ਜੋਨ ਨੇ ਪਹਿਲਾ,ਮੌੜ ਨੇ ਦੂਜਾ,
ਅੰਡਰ 19 ਕੁੜੀਆਂ ਵਿੱਚ ਤਲਵੰਡੀ ਸਾਬੋ ਨੇ ਪਹਿਲਾਂ,ਭੂੱਚੋ ਮੰਡੀ ਨੇ ਦੂਜਾ, ਨੈੱਟਬਾਲ ਅੰਡਰ 14 ਕੁੜੀਆਂ ਵਿੱਚ ਸੇਂਟ ਜੇਵੀਅਰ ਸਕੂਲ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੀ ਪੋ ਵਾਲੀ ਨੇ ਦੂਜਾ,ਅੰਡਰ 17 ਵਿੱਚ ਸੇਂਟ ਜੇਵੀਅਰ ਸਕੂਲ ਨੇ ਪਹਿਲਾਂ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ,ਅੰਡਰ 19 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਸੀ ਪੋ ਵਾਲੀ ਨੇ
ਪਹਿਲਾਂ,ਸੇਂਟ ਜੇਵੀਅਰ ਸਕੂਲ ਨੇ
ਦੂਜਾ,ਰੱਸਾਕਸ਼ੀ ਅੰਡਰ 14 ਕੁੜੀਆਂ ਵਿੱਚ ਤਲਵੰਡੀ ਸਾਬੋ ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਅੰਡਰ 17 ਵਿੱਚ ਤਲਵੰਡੀ ਸਾਬੋ ਨੇ ਪਹਿਲਾਂ,ਮੰਡੀ ਕਲਾਂ ਨੇ ਦੂਜਾ,ਅੰਡਰ 19 ਵਿੱਚ ਤਲਵੰਡੀ ਸਾਬੋ ਨੇ ਪਹਿਲਾਂ,ਮੰਡੀ ਕਲਾਂ ਨੇ ਦੂਜਾ, ਜਿਮਨਾਸਟਿਕ ਲੜਕੀਆਂ ਅੰਡਰ 14 ਸਾਲ ਵਿੱਚ ਪੁਲੀਸ ਪਬਲਿਕ ਸਕੂਲ ਬਠਿੰਡਾ ਨੇ ਪਹਿਲਾਂ, ਸੇਂਟ ਪਾਲ ਪਬਲਿਕ ਸਕੂਲ ਬਠਿੰਡਾ ਨੇ ਦੂਜਾ, ਅੰਡਰ 17 ਵਿੱਚ ਲਾਰਡ ਰਾਮਾ ਪਬਲਿਕ ਸਕੂਲ ਬਠਿੰਡਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਉਣ ਨੇ ਦੂਜਾ, ਰਿਦਮਿਕ ਜਿਮਨਾਸਟਿਕ ਅੰਡਰ 17 ਵਿੱਚ ਸਨਾਵਰ ਸਕੂਲ ਬਠਿੰਡਾ ਨੇ ਪਹਿਲਾਂ,ਲਾਨ ਟੈਨਿਸ ਅੰਡਰ ਲੜਕੇ -14 ਸੈੱਟ ਜੋਸਫ ਕਾਨਵੇਂਟ ਸਕੂਲ ਨੇ ਪਹਿਲਾਂ, ਦਿੱਲੀ ਪਬਲਿਕ ਸਕੂਲ ਭੋਖੜਾ ਦੂਜਾ, ਅੰਡਰ 17 ਵਿੱਚ ਦਿੱਲੀ ਪਬਲਿਕ ਸਕੂਲ ਭੋਖੜਾ ਨੇ ਪਹਿਲਾਂ,ਸੇਂਟ ਜੋਸਫ਼ ਸਕੂਲ ਨੇ ਦੂਜਾ, ਅੰਡਰ 19 ਵਿੱਚ ਸ਼ਿਵਾਲਿਕ ਹਿਲਜ ਸਕੂਲ ਰਾਮਪੁਰਾ ਨੇ ਪਹਿਲਾਂ, ਗੁਰੂ ਨਾਨਕ ਸਕੂਲ ਕਮਲਾ ਨਹਿਰੂ ਨੇ ਦੂਜਾ,ਵਾਲੀਬਾਲ ਅੰਡਰ 17 ਕੁੜੀਆਂ ਵਿੱਚ ਗੋਨਿਆਣਾ ਜੋਨ ਨੇ ਪਹਿਲਾ, ਭਗਤਾਂ ਨੇ ਦੂਜਾ,ਮੰਡੀ ਕਲਾਂ ਨੇ ਤੀਜਾ, ਯੋਗਾ ਅੰਡਰ 17 ਮੁੰਡੇ ਵਿੱਚ ਗੋਨਿਆਣਾ ਨੇ ਪਹਿਲਾਂ, ਬਠਿੰਡਾ 1 ਨੇ ਦੂਜਾ, ਤਲਵੰਡੀ ਸਾਬੋ ਨੇ ਤੀਜਾ,ਯੋਗ ਆਸਣ ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ,ਮੌੜ ਨੇ ਤੀਜਾ ਸਥਾਨ ਸਨ।
ਇਸ ਮੌਕੇ ਹੋਰਨਾਂ ਤੋਂ
ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ,ਗੁਰਚਰਨ ਸਿੰਘ ਗਿੱਲ , ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਕੁਲਵੀਰ ਸਿੰਘ, ਗੁਰਮੀਤ ਸਿੰਘ ਮਾਨ, ਗੁਰਮੀਤ ਸਿੰਘ ਰਾਮਗੜ, ਲੈਕਚਰਾਰ ਹਰਮੰਦਰ ਸਿੰਘ, ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ, ਗੁਰਪ੍ਰੀਤ ਸਿੰਘ ਸਿੱਧੂ,ਹਰਜੀਤ ਪਾਲ ਸਿੰਘ, ਗੁਰਸੇਵਕ ਸਿੰਘ, ਨਵਦੀਪ ਕੌਰ,ਪੰਕਜ ਕੁਮਾਰ, ਕੁਲਵਿੰਦਰ ਸਿੰਘ ਗਿਆਨਾ, ਸੁਖਪ੍ਰੀਤ ਸਿੰਘ,ਲੱਛਮੀ, ਰਾਜਿੰਦਰ ਸ਼ਰਮਾ,ਰਹਿੰਦਰ ਸਿੰਘ, ਸੁਖਵਿੰਦਰ ਸਿੰਘ, ਜਗਦੀਪ ਸਿੰਘ, ਹਰਮਨਜੀਤ ਸਿੰਘ ਜੰਡਾਂਵਾਲਾ, ਹਰਮੰਦਰ ਸਿੰਘ, ਸੰਦੀਪ ਕੌਰ, ਕੁਲਦੀਪ ਸਿੰਘ, ਸਤਵੀਂਰ ਸਿੰਘ, ਸੁਖਵੀਰ ਕੌਰ,ਨੀਤੀ, ਨਰਿੰਦਰ ਸ਼ਰਮਾ, ਕੁਲਦੀਪ ਕੁਮਾਰ ਸ਼ਰਮਾ, ਜਸਵਿੰਦਰ ਸਿੰਘ ਪੱਕਾ,ਰਜਿੰਦਰ ਸਿੰਘ ਮਾਨ, ਮਨਪ੍ਰੀਤ ਸਿੰਘ ਘੰਡਾ ਬੰਨਾ, ਵਰਿੰਦਰ ਸਿੰਘ, ਜਸਵਿੰਦਰ ਸਿੰਘ ਰਣਧੀਰ ਸਿੰਘ, ਗੁਰਿੰਦਰ ਜੀਤ ਸਿੰਘ,ਇਸਟਪਾਲ ਸਿੰਘ, ਗੁਰਿੰਦਰ ਸਿੰਘ ਲੱਭੀ ਹਾਜ਼ਰ ਸਨ।