By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    9 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 67 ਵੀਆਂ ਜ਼ਿਲ੍ਹਾ ਸਕੂਲ ਸਰਦ ਰੁੱਤ ਖੇਡਾਂ ਐਥਲੈਟਿਕਸ ਅੰਡਰ 19 ਮੁੰਡੇ ਕੁੜੀਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਖੇਡਾਂ > 67 ਵੀਆਂ ਜ਼ਿਲ੍ਹਾ ਸਕੂਲ ਸਰਦ ਰੁੱਤ ਖੇਡਾਂ ਐਥਲੈਟਿਕਸ ਅੰਡਰ 19 ਮੁੰਡੇ ਕੁੜੀਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ
ਖੇਡਾਂ

67 ਵੀਆਂ ਜ਼ਿਲ੍ਹਾ ਸਕੂਲ ਸਰਦ ਰੁੱਤ ਖੇਡਾਂ ਐਥਲੈਟਿਕਸ ਅੰਡਰ 19 ਮੁੰਡੇ ਕੁੜੀਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ

despunjab.in
Last updated: 2023/10/21 at 11:31 AM
despunjab.in 2 years ago
Share
SHARE

 

100 ਮੀਟਰ ਦੋੜ ਵਿੱਚ ਲਖਵਿੰਦਰ ਸਿੰਘ ਤਲਵੰਡੀ ਸਾਬੋ ਅਤੇ ਸੁਭਨੀਤ ਕੌਰ ਬਠਿੰਡਾ 1 ਦੀ ਚੜਤ
ਬਠਿੰਡਾ 20 ਅਕਤੂਬਰ
ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਜ਼ਿਲ੍ਹਾ ਸਕੂਲ ਸਰਦ ਰੁੱਤ ਖੇਡਾਂ ਐਥਲੈਟਿਕਸ ਅੰਡਰ 19 ਮੁੰਡੇ ਅਤੇ ਕੁੜੀਆਂ ਦੇ ਦਿਲਚਸਪ ਮੁਕਾਬਲੇ ਸਪੋਰਟਸ ਸਕੂਲ ਘੁੱਦਾ ਵਿਖੇ ਸਮਾਪਤ ਹੋ ਗਏ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ 100 ਮੀਟਰ ਦੋੜ ਅੰਡਰ 19 ਮੁੰਡੇ ਵਿੱਚ ਲਖਵਿੰਦਰ ਸਿੰਘ ਤਲਵੰਡੀ ਸਾਬੋ ਨੇ ਪਹਿਲਾਂ, ਅਰਸ਼ਵੀਰ ਸਿੰਘ ਭਗਤਾਂ ਨੇ ਦੂਜਾ,ਹਸਨਪ੍ਰੀਤ ਸਿੰਘ ਮੰਡੀ ਕਲਾਂ ਨੇ ਤੀਜਾ, ਕੁੜੀਆਂ ਵਿੱਚ ਸੁਭਨੀਤ ਕੌਰ ਬਠਿੰਡਾ 1 ਨੇ ਪਹਿਲਾਂ, ਗਗਨਦੀਪ ਕੌਰ ਤਲਵੰਡੀ ਸਾਬੋ ਨੇ ਦੂਜਾ,ਹਰਮਨਜੋਤ ਕੌਰ ਮੰਡੀ ਕਲਾਂ ਨੇ ਤੀਜਾ, 200 ਮੀਟਰ ਵਿੱਚ ਨਵਜੋਤ ਸਿੰਘ ਚਹਿਲ ਭੁੱਚੋ ਮੰਡੀ ਨੇ ਪਹਿਲਾਂ, ਕਰਮਵੀਰ ਸਿੰਘ ਭਗਤਾਂ ਨੇ ਦੂਜਾ,ਪ੍ਰੇਮ ਕੁਮਾਰ ਤਲਵੰਡੀ ਸਾਬੋ ਨੇ ਤੀਜਾ, ਕੁੜੀਆਂ ਵਿੱਚ ਮਨਦੀਪ ਕੌਰ ਸੰਗਤ ਨੇ ਪਹਿਲਾਂ, ਹਰਮਨਜੋਤ ਕੌਰ ਮੰਡੀ ਕਲਾਂ ਨੇ ਦੂਜਾ, ਸੁਖਪ੍ਰੀਤ ਕੌਰ ਮੰਡੀ ਫੂਲ ਨੇ ਤੀਜਾ,400 ਮੀਟਰ ਕੁੜੀਆਂ ਵਿੱਚ ਮਨਪ੍ਰੀਤ ਕੌਰ ਮੰਡੀ ਫੂਲ ਨੇ ਪਹਿਲਾਂ, ਜਸਪ੍ਰੀਤ ਕੌਰ ਬਠਿੰਡਾ2 ਨੇ ਦੂਜਾ, ਰਾਜਵੀਰ ਕੌਰ ਸੰਗਤ ਨੇ ਤੀਜਾ, ਮੁੰਡੇ ਵਿੱਚ ਰਵਿੰਦਰ ਸਿੰਘ ਤਲਵੰਡੀ ਸਾਬੋ ਨੇ ਪਹਿਲਾਂ, ਹਰਪ੍ਰੀਤ ਸਿੰਘ ਮੰਡੀਕਲਾਂ ਨੇ ਦੂਜਾ,ਗੁਰਕਮਲ ਸਿੰਘ ਨੇ ਤੀਜਾ,800 ਮੀਟਰ ਕੁੜੀਆਂ ਵਿੱਚ ਮਨਪ੍ਰੀਤ ਕੌਰ ਮੰਡੀ ਫੂਲ ਨੇ ਪਹਿਲਾਂ, ਅਨੁਰਾਧਾ ਬਠਿੰਡਾ 1 ਨੇ ਦੂਜਾ, ਗੁਰਵਿੰਦਰ ਕੌਰ ਬਠਿੰਡਾ 1ਨੇ ਤੀਜਾ, ਮੁੰਡੇ ਵਿੱਚ ਜਸ਼ਨਦੀਪ ਸਿੰਘ ਤਲਵੰਡੀ ਸਾਬੋ ਨੇ ਪਹਿਲਾ, ਰਾਜਵਿੰਦਰ ਸਿੰਘ ਤਲਵੰਡੀ ਸਾਬੋ ਨੇ ਦੂਜਾ, ਸਤਪ੍ਰੀਤ ਕੌਰ ਬਠਿੰਡਾ 1 ਨੇ ਤੀਜਾ,400 ਮੀਟਰ ਹਰਡਲ ਮੁੰਡੇ ਵਿੱਚ ਹਰਪ੍ਰੀਤ ਸਿੰਘ ਮੰਡੀ ਕਲਾਂ ਨੇ ਪਹਿਲਾਂ, ਕਰਮਵੀਰ ਸਿੰਘ ਭਗਤਾਂ ਨੇ ਦੂਜਾ, ਰਾਜਵਿੰਦਰ ਸਿੰਘ ਤਲਵੰਡੀ ਸਾਬੋ ਨੇ ਤੀਜਾ, ਕੁੜੀਆਂ ਵਿੱਚ ਖੁਸ਼ਪ੍ਰੀਤ ਕੌਰ ਮੰਡੀ ਫੂਲ ਨੇ ਪਹਿਲਾਂ, ਰਾਜਵੀਰ ਕੌਰ ਤਲਵੰਡੀ ਸਾਬੋ ਨੇ ਦੂਜਾ, ਮਨੀਸ਼ਾ ਬਠਿੰਡਾ 1 ਨੇ ਤੀਜਾ,ਪੋਲਵਾਲਟ ਵਿੱਚ ਪ੍ਰਵਾਣ ਸਿੰਘ ਤਲਵੰਡੀ ਸਾਬੋ ਨੇ ਪਹਿਲਾਂ, ਜਗਦੀਪ ਸਿੰਘ ਬਠਿੰਡਾ 2 ਨੇ ਦੂਜਾ, ਯੁੱਧਵੀਰ ਸਿੰਘ ਤਲਵੰਡੀ ਸਾਬੋ ਨੇ ਤੀਜਾ, 3 ਕਿਲੋਮੀਟਰ ਵਾਕ ਕੁੜੀਆਂ ਵਿੱਚ ਲਵਦੀਪ ਕੌਰ ਤਲਵੰਡੀ ਸਾਬੋ ਨੇ ਪਹਿਲਾਂ, ਮਨਦੀਪ ਕੌਰ ਤਲਵੰਡੀ ਸਾਬੋ ਨੇ ਦੂਜਾ, ਸੰਦੀਪ ਕੌਰ ਮੌੜ ਨੇ ਤੀਜਾ,ਹੈਮਰ ਥਰੋਅ ਮੁੰਡੇ ਵਿੱਚ ਸਰਬਜੀਤ ਸਿੰਘ ਸੰਗਤ ਨੇ ਪਹਿਲਾਂ, ਕਰਨਜੋਤ ਸਿੰਘ ਮੌੜ ਨੇ ਦੂਜਾ,ਜਸਮੋਹਨਪ੍ਰੀਤ ਸਿੰਘ ਭਗਤਾਂ ਨੇ ਤੀਜਾ, ਕੁੜੀਆਂ ਵਿੱਚ ਦਾਮਨੀ ਰਾਏ ਬਠਿੰਡਾ 2 ਨੇ ਪਹਿਲਾ, ਅਕਾਸ਼ਦੀਪ ਕੌਰ ਤਲਵੰਡੀ ਸਾਬੋ ਨੇ ਦੂਜਾ ਸੰਦੀਪ ਕੌਰ ਮੋੜ ਨੇ ਤੀਜਾ, ਕਰਾਸ ਕੰਟਰੀ ਟੀਮ ਕੁੜੀਆਂ ਵਿੱਚ ਭੁੱਚੋ ਮੰਡੀ ਨੇ ਪਹਿਲਾਂ, ਮੰਡੀ ਫੂਲ ਨੇ ਦੂਜਾ, ਮੁੰਡੇ ਵਿੱਚ ਭੁੱਚੋ ਮੰਡੀ ਨੇ ਪਹਿਲਾਂ,ਉੱਚੀ ਛਾਲ ਕੁੜੀਆਂ ਵਿੱਚ ਰਾਜਵੀਰ ਕੌਰ ਤਲਵੰਡੀ ਸਾਬੋ ਨੇ ਪਹਿਲਾਂ, ਆਰਤੀ ਮੌੜ ਨੇ ਦੂਜਾ, ਜਸਪ੍ਰੀਤ ਕੌਰ ਬਠਿੰਡਾ2 ਨੇ ਤੀਜਾ, ਮੁੰਡੇ ਵਿੱਚ ਨਿਸ਼ਾਨ ਸਿੰਘ ਨੈਹਲ ਬਠਿੰਡਾ 1 ਨੇ ਪਹਿਲਾ, ਖੁਸ਼ਦੀਪ ਸਿੰਘ ਬਠਿੰਡਾ 2 ਨੇ ਦੂਜਾ, ਈਸ਼ਰ ਸਿੰਘ ਭਗਤਾਂ ਨੇ ਤੀਜਾ,ਜੈਵਲੀਨ ਥਰੋਅ ਕੁੜੀਆਂ ਵਿੱਚ ਸਾਨੀਆ ਗੋਨਿਆਣਾ ਨੇ ਪਹਿਲਾ, ਕਮਲਜੀਤ ਕੌਰ ਬਠਿੰਡਾ 1 ਨੇ ਦੂਜਾ,ਜਸਮਨ ਸਿੱਧੂ ਮੰਡੀ ਕਲਾਂ ਨੇ ਤੀਜਾ,ਤੀਹਰੀ ਛਾਲ ਮੁੰਡੇ ਵਿੱਚ ਗੁਰਲਾਭ ਸਿੰਘ ਗੋਨਿਆਣਾ ਨੇ ਪਹਿਲਾਂ,ਅਜੀਤ ਸਿੰਘ ਤਲਵੰਡੀ ਸਾਬੋ ਨੇ ਦੂਜਾ, ਕੁਲਜੀਤ ਸਿੰਘ ਮੰਡੀ ਕਲਾਂ ਨੇ ਤੀਜਾ, ਕੁੜੀਆਂ ਵਿੱਚ ਪੁਨੀਤ ਕੌਰ ਮੋੜ ਨੇ ਪਹਿਲਾਂ, ਜਸ਼ਨਪ੍ਰੀਤ ਕੌਰ ਭੁੱਚੋ ਮੰਡੀ ਨੇ ਦੂਜਾ, ਮਨਦੀਪ ਕੌਰ ਤਲਵੰਡੀ ਸਾਬੋ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਮੰਜੂ ਬਾਲਾ, ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ,ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ ਗੁਲਾਬਗੜ, ਲੈਕਚਰਾਰ ਕੁਲਵੀਰ ਸਿੰਘ , ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਜਗਦੀਸ ਕੁਮਾਰ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਵਿਨੋਦ ਕੁਮਾਰ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਸੁਖਜਿੰਦਰ ਪਾਲ ਸਿੰਘ, ਡਾਕਟਰ ਰਵਨੀਤ ਸਿੰਘ,ਗੁਰਪ੍ਰੀਤ ਸਿੰਘ ਸਿੱਧੂ, ਹਰਬਿੰਦਰ ਸਿੰਘ ਨੀਟਾ,ਮਨਪ੍ਰੀਤ ਸਿੰਘ ਘੰਡਾ ਬੰਨਾ,ਸਰੋਜ ਰਾਣੀ, ਸੁਖਜਿੰਦਰ ਪਾਲ ਕੌਰ, ਨਵਦੀਪ ਕੌਰ ਮਾਨ, ਅਵਤਾਰ ਸਿੰਘ ਮਾਨ, ਜਸਵਿੰਦਰ ਕੌਰ, ਅੰਗਰੇਜ਼ ਸਿੰਘ, ਵਰਿੰਦਰ ਸਿੰਘ ਵਿਰਕ, ਸੁਖਪਾਲ ਸਿੰਘ, ਬਲਰਾਜ ਸਿੰਘ, ਪੁਸ਼ਪਿੰਦਰ ਪਾਲ ਸਿੰਘ, ਕਰਮਜੀਤ ਕੌਰ, ਇਕਬਾਲ ਸਿੰਘ, ਰੇਸ਼ਮ ਸਿੰਘ, ਕਰਮਜੀਤ ਕੌਰ, ਪਰਮਜੀਤ ਕੌਰ ਹਾਜ਼ਰ ਸਨ।

despunjab.in 21 October 2023 21 October 2023
Share This Article
Facebook Twitter Whatsapp Whatsapp Email Print
Previous Article ਤਰਕਸੀਲ ਸੁਸਾਇਟੀ ਦੁਆਰਾ ਕਰਾਏ ਚੇਤਨਾ ਪਰਖ ਪ੍ਰੀਖਿਆ ਵਿਚੋਂ ਅੰਸ਼ਿਤਾ ਨੇ ਜੋਗਾ ਇਕਾਈ ਵਿਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ।
Next Article 67th District School Winter Games Athletics Under 19 boys and girls competition ended
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?