ਬਠਿੰਡਾ 16 ਸਤੰਬਰ
ਸਿੱਖਿਆ ਵਿਭਾਗ ਪੰਜਾਬ ਖੇਡਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਵਿੱਚ ਦਿਲਚਸਪ ਮੁਕਾਬਲੇ ਹੋ ਰਹੇ ਹਨ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਅੰਡਰ 17 ਲੜਕੇ 10 ਮੀਟਰ ਸ਼ੂਟਿੰਗ ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ2 ਨੇ ਦੂਜਾ, ਮੌੜ ਮੰਡੀ ਨੇ ਤੀਜਾ,ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ, ਅੰਡਰ 17 ਕੁੜੀਆਂ ਵਿੱਚ ਬਠਿੰਡਾ 1 ਨੇ ਪਹਿਲਾਂ, ਭਗਤਾਂ ਨੇ ਦੂਜਾ,ਅੰਡਰ 14 ਕੁੜੀਆਂ ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ,ਸ਼ਤਰੰਜ ਅੰਡਰ 14 ਕੁੜੀਆਂ ਵਿੱਚ ਬਠਿੰਡਾ 2 ਨੇ ਪਹਿਲਾਂ,ਮੰਡੀ ਕਲਾਂ ਨੇ ਦੂਜਾ,ਮੌੜ ਨੇ ਤੀਜਾ,ਅੰਡਰ 17 ਮੰਡੀ ਕਲਾਂ ਨੇ ਪਹਿਲਾਂ,ਸੰਗਤ ਨੇ ਦੂਜਾ,ਮੰਡੀ ਫੂਲ ਨੇ ਤੀਜਾ, ਅੰਡਰ 19 ਵਿੱਚ ਬਠਿੰਡਾ 2 ਨੇ ਪਹਿਲਾਂ,ਮੰਡੀ ਕਲਾਂ ਨੇ ਦੂਜਾ,ਮੌੜ ਨੇ ਤੀਜਾ,ਅੰਡਰ 14 ਮੁੰਡੇ ਮੰਡੀ ਫੂਲ ਨੇ ਪਹਿਲਾਂ, ਬਠਿੰਡਾ 2 ਨੇ ਦੂਜਾ,ਗੋਨਿਆਣਾ ਨੇ ਤੀਜਾ,ਅੰਡਰ 17 ਵਿੱਚ ਬਠਿੰਡਾ1 ਨੇ ਪਹਿਲਾਂ,ਮੰਡੀ ਫੂਲ ਨੇ ਦੂਜਾ,ਮੌੜ ਨੇ ਤੀਜਾ, ਅੰਡਰ 19 ਵਿੱਚ ਮੰਡੀ ਫੂਲ ਨੇ ਪਹਿਲਾਂ, ਬਠਿੰਡਾ 1 ਨੇ ਦੂਜਾ, ਬਠਿੰਡਾ 2 ਨੇ ਤੀਜਾ,ਕਿੱਕ ਬਾਕਸਿੰਗ ਅੰਡਰ 14 ਕੁੜੀਆਂ ਜੋਨ ਮੌੜ ਨੇ ਪਹਿਲਾਂ, ਬਠਿੰਡਾ 1 ਨੇ ਦੂਜਾ,ਮੰਡੀ ਕਲਾਂ ਨੇ ਤੀਜਾ,ਅੰਡਰ 17 ਵਿੱਚ ਮੌੜ ਨੇ ਪਹਿਲਾਂ, ਮੰਡੀ ਕਲਾਂ ਨੇ ਦੂਜਾ, ਬਠਿੰਡਾ 1 ਨੇ ਤੀਜਾ,ਅੰਡਰ 19 ਵਿੱਚ ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਨੇ ਦੂਜਾ,ਮੌੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਗਿੱਲ ਡੀ ਐਮ ਖੇਡਾਂਲੈਕਚਰਾਰ, ਲੈਕਚਰਾਰ ਅਮਰਦੀਪ ਸਿੰਘ, ਲੈਕਚਰਾਰ ਮਨਦੀਪ ਕੌਰ,, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਜਗਦੀਸ ਕੁਮਾਰ, ਲੈਕਚਰਾਰ ਰਾਜੇਸ਼ ਕੁਮਾਰ ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਮਾਨ,ਕੁਲਦੀਪ ਸ਼ਰਮਾ ਕੋ ਕਨਵੀਨਰ, ਅਮਨਦੀਪ ਸਿੰਘ, ਗੁਰਸ਼ਰਨ ਸਿੰਘ, ਰੂਪਾ ਕੋਚ, ਸੰਜੀਵ ਕੁਮਾਰ, ਵਰਿੰਦਰ ਸਿੰਘ, ਖੁਸ਼ਪ੍ਰੀਤ ਸਿੰਘ, ਪ੍ਰਿੰਸ ਕੁਮਾਰ, ਰਨਜੋਤ ਸਿੰਘ,ਇਕਬਾਲ ਸਿੰਘ, ਸਤਿਨਾਮ ਸਿੰਘ, ਸੰਦੀਪ ਕੌਰ, ਗੁਰਦੀਪ ਸਿੰਘ, ਬਲਤੇਜ ਸਿੰਘ, ਮਨਜੀਤ ਕੌਰ, ਨਿਰਮਲ ਰਾਣੀ, ਸੂਰਜ ਕੁਮਾਰ, ਪ੍ਰਕਾਸ਼ ਸਿੰਘ ਹਾਜ਼ਰ ਸਨ।