By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 week ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 68 ਵੀਆਂ ਤੀਜੇ ਗੇੜ ਦੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਦਾ ਅਗਾਜ਼
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > 68 ਵੀਆਂ ਤੀਜੇ ਗੇੜ ਦੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਦਾ ਅਗਾਜ਼
ਬਠਿੰਡਾਮਾਲਵਾ

68 ਵੀਆਂ ਤੀਜੇ ਗੇੜ ਦੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਦਾ ਅਗਾਜ਼

gagan phul
Last updated: 2024/09/09 at 3:24 PM
gagan phul 8 months ago
Share
SHARE

09 ਸਤੰਬਰ (ਭੁਪਿੰਦਰ ਸਿੰਘ ਤੱਗੜ) ਬਠਿੰਡਾ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੀਜੇ ਪੜਾਅ ਦੀਆਂ 68 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦਾ ਅਗਾਜ਼ ਹੋਇਆ।ਇਹਨਾਂ ਖੇਡਾਂ ਦਾ ਉਦਘਾਟਨ ਸਰਕਾਰੀ ਹਾਈ ਸਕੂਲ ਸਿਧਾਣਾ ਵਿਖੇ ਐਸ ਐਮ ਡੀ ਰਾਮਪੁਰਾ ਫੂਲ ਕਨਵਰਪਾਲ ਸਿੰਘ ਮਾਨ ਨੇ ਕੀਤਾ ਅਤੇ ਪ੍ਰਧਾਨਗੀ ਤਹਿਸੀਲਦਾਰ ਬੀਰਬਲ ਸਿੰਘ ਨੇ ਕੀਤੀ। ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਕਿ ਲਾਅਨ ਟੈਨਿਸ ਅੰਡਰ 17 ਕੁੜੀਆਂ ਵਿੱਚ ਬਠਿੰਡਾ 1 ਨੇ ਪਹਿਲਾਂ,ਮੌੜ ਮੰਡੀ ਨੇ ਦੂਜਾ, ਬਠਿੰਡਾ 2 ਨੇ ਤੀਜਾ, ਹੈਂਡਬਾਲ ਅੰਡਰ 17 ਮੁੰਡੇ ਬਠਿੰਡਾ 1 ਨੇ ਪਹਿਲਾਂ,ਸੰਗਤ ਨੇ ਦੂਜਾ,ਅੰਡਰ 19 ਵਿੱਚ ਭਗਤਾ ਨੇ ਪਹਿਲਾਂ,ਸੰਗਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੱਤਕਾ ਅੰਡਰ 14 ਕੁੜੀਆਂ ਸਿੰਗਲ ਸੋਟੀ ਵਿੱਚ ਮੰਡੀ ਫੂਲ ਨੇ ਤਲਵੰਡੀ ਸਾਬੋ ਨੂੰ, ਭੁੱਚੋ ਮੰਡੀ ਨੇ ਮੰਡੀ ਕਲਾਂ ਨੂੰ ,ਕਿਕ੍ਰੇਟ ਅੰਡਰ 14 ਮੁੰਡੇ ਵਿੱਚ ਮੰਡੀ ਫੂਲ ਨੇ ਭੁੱਚੋ ਮੰਡੀ ਨੂੰ, ਬਾਸਕਿਟਬਾਲ ਅੰਡਰ 14 ਕੁੜੀਆਂ ਵਿੱਚ ਮੌੜ ਮੰਡੀ ਨੇ ਸੰਗਤ ਨੂੰ,ਅੰਡਰ 17 ਵਿੱਚ ਬਠਿੰਡਾ 2 ਨੇ ਭੁੱਚੋ ਮੰਡੀ ਨੂੰ, ਮੌੜ ਮੰਡੀ ਨੇ ਸੰਗਤ ਨੂੰ, ਬਠਿੰਡਾ 1 ਨੇ ਮੰਡੀ ਫੂਲ ਨੂੰ, ਅੰਡਰ 19 ਵਿੱਚ ਗੋਨਿਆਣਾ ਨੇ ਭਗਤਾਂ ਨੂੰਹਰਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ,ਲੈਕਚਰਾਰ ਹਰਜਿੰਦਰ ਸਿੰਘ,ਭੁਪਿੰਦਰ ਸਿੰਘ ਤੱਗੜ, ਹਰਬਿੰਦਰ ਸਿੰਘ ਨੀਟਾ, ਗੁਰਜੀਤ ਸਿੰਘ ਝੱਬਰ ਕੁਲਦੀਪ ਸਿੰਘ ਸਿੱਧੂ, ਮਨਪ੍ਰੀਤ ਸਿੰਘ ਘੰਡਾ ਬੰਨਾ, ਗੁਰਮੀਤ ਸਿੰਘ ਮਾਨ,ਇਕਬਾਲ ਸਿੰਘ, ਬਲਜੀਤ ਸਿੰਘ, ਪਵਿੱਤਰ ਸਿੰਘ, ਗੁਰਦੀਪ ਸਿੰਘ, ਕੁਲਵੀਰ ਸਿੰਘ, ਪ੍ਰਗਟ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਮਨਦੀਪ ਸਿੰਘ, ਕੁਲਵਿੰਦਰ ਸਿੰਘ ਗਿਆਨਾ, ਗੁਰਪ੍ਰੀਤ ਸਿੰਘ, ਮੋਨਿਕਾ ਰਾਣੀ, ਜਗਦੀਪ ਸਿੰਘ, ਕਰਮਜੀਤ ਕੌਰ,ਹਰਭਗਵਾਨ ਦਾਸ, ਨਵਦੀਪ ਕੌਰ ਮਾਨ, ਸੁਖਜਿੰਦਰ ਪਾਲ ਕੌਰ, ਹਰਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਗੁਰਸ਼ਰਨ ਸਿੰਘ, ਮੱਖਣ ਸਿੰਘ,ਮਨਜੀਤ ਕੌਰ, ਰਾਜਪਾਲ ਸਿੰਘ ਹਾਜ਼ਰ ਸਨ।

gagan phul 9 September 2024 9 September 2024
Share This Article
Facebook Twitter Whatsapp Whatsapp Email Print
Previous Article ਦੇਸ਼ ਭਰ ‘ਚ ਪੱਤਰਕਾਰਾਂ ਦਾ ਸੰਗਠਨ ਹੋਰ ਮਜ਼ਬੂਤ ਕੀਤਾ ਜਾਵੇਗਾ- ਜੰਮੂ
Next Article ਲੈਪਸ ਗਰਾਂਟਾਂ ਸਬੰਧੀ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਨੂੰ ਭੇਜਿਆ ਮੰਗ ਪੱਤਰ -ਬੱਛੋਆਣਾ।
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?