By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ : ਜ਼ਿਲ੍ਹਾ ਚੋਣ ਅਫ਼ਸਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ : ਜ਼ਿਲ੍ਹਾ ਚੋਣ ਅਫ਼ਸਰ
ਮਾਲਵਾ

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾਵੇ ਤਿੱਖੀ ਨਜ਼ਰ : ਜ਼ਿਲ੍ਹਾ ਚੋਣ ਅਫ਼ਸਰ

gagan phul
Last updated: 2024/03/28 at 8:10 AM
gagan phul 1 year ago
Share
SHARE
Highlights
  • #bathindanews

ਜ਼ਿਲ੍ਹਾ ਚੋਣ ਅਫ਼ਸਰ ਨੇ ਲਿਆ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਜਾਇਜ਼ਾ

26 ਮਾਰਚ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਜ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਐਮਸੀਐਮਸੀ ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ ਰਹੀ ਨਜ਼ਰਸਾਨੀ ਲਈ ਹੋਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ ਹੈ। ਇਸੇ ਤਰਾਂ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ ਹੈ।

ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਪੋਸਟਰ ਪੈਫਲਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਬਣੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਪਰ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਤੇ ਆਉਣ ਵਾਲੀਆਂ ਖਬਰਾਂ ਦੀ ਪੁਸ਼ਟੀ ਕੀਤੇ ਬਿਨਾਂ ਉਹਨਾਂ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਸੈੱਲ ਦੇ ਮੈਂਬਰ ਸਕੱਤਰ ਸ. ਗੁਰਦਾਸ ਸਿੰਘ, ਮੈਂਬਰ ਸ. ਰੂਬਲ ਕਨੌਜੀਆ, ਸ਼੍ਰੀ ਰੋਬਿਨ ਜਿੰਦਲ ਤੋਂ ਇਲਾਵਾ ਐਮਸੀਐਮਸੀ ਟੀਮ ਦੇ ਕਰਮਚਾਰੀ ਆਦਿ ਹਾਜ਼ਰ ਸਨ।

gagan phul 28 March 2024 28 March 2024
Share This Article
Facebook Twitter Whatsapp Whatsapp Email Print
Previous Article ਗੱਤਕਾ ਖੇਡ ਲੜਕੀਆਂ ਲਈ ਸਵੈ-ਰੱਖਿਆ ਦਾ ਬਿਹਤਰ, ਸੁਖਾਲਾ ਤੇ ਸਸਤਾ ਬਦਲ – ਹਰਜੀਤ ਸਿੰਘ ਗਰੇਵਾਲ
Next Article ਵਧੀਕ ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਮੀਟਿੰਗ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?