By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ 
ਮਾਲਵਾ

ਲੋਕ ਸਭਾ ਚੋਣਾਂ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦਿਸ਼ਾ-ਨਿਰਦੇਸ਼ ਜਾਰੀ 

gagan phul
Last updated: 2024/03/30 at 8:09 AM
gagan phul 3 years ago
Share
SHARE
Highlights
  • #bathindanews

ਹੁਕਮ 6 ਜੂਨ 2024 ਤੱਕ ਰਹਿਣਗੇ ਲਾਗੂ

30 ਮਾਰਚ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਦੀਆਂ ਚੋਣਾਂ-2024 ਦੇ ਮੱਦੇਨਜ਼ਰ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਲੋਕਾਂ ਵਿੱਚ ਬਿਨ੍ਹਾਂ ਕਿਸੇ ਡਰ ਤੋਂ ਸਫਲਤਾਪੂਰਵਕ ਕਰਵਾਉਣ ਲਈ

ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੁੱਝ ਖਾਸ ਨਿਰਦੇਸ਼ ਜਾਰੀ ਕੀਤੇ ਹਨ।

ਜਾਰੀ ਨਿਰਦੇਸ਼ਾਂ ਅਨੁਸਾਰ ਕੋਈ ਵੀ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋਵੇਗਾ ਜੋ ਵੱਖ-ਵੱਖ ਜਾਤਾਂ ਅਤੇ ਭਾਈਚਾਰਿਆਂ ਵਿਚਕਾਰ ਮੌਜੂਦਾ ਮਤਭੇਦਾਂ ਨੂੰ ਵਧਾਵੇ ਜਾਂ ਆਪਸੀ ਨਫ਼ਰਤ ਪੈਦਾ ਕਰੇ ਜਾਂ ਧਾਰਮਿਕ ਜਾਂ ਭਾਸ਼ਾਈ ਤਣਾਅ ਪੈਦਾ ਕਰੇ। ਆਦੇਸ਼ ਮੁਤਾਬਿਕ ਰਾਜਨੀਤਿਕ ਪਾਰਟੀਆਂ ਤੇ ਉਮੀਦਵਾਰ ਦੂਸਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੇ ਨਿੱਜੀ ਜੀਵਨ ਦੀ ਕਿਸੇ ਵੀ ਪਹਿਲੂ ਤੋਂ ਆਲੋਚਨਾ ਤੋਂ ਪਰਹੇਜ਼ ਕਰਨ। ਅਗਲੇ ਆਦੇਸ਼ ਅਨੁਸਾਰ ਵੋਟਾਂ ਹਾਸਲ ਕਰਨ ਲਈ ਜਾਤੀ ਜਾਂ ਫਿਰਕੂ ਭਾਵਨਾਵਾਂ ਦੀ ਕੋਈ ਅਪੀਲ ਨਹੀਂ ਕੀਤੀ ਜਾਵੇਗੀ। ਮਸਜਿਦਾਂ, ਚਰਚਾਂ, ਮੰਦਰਾਂ ਜਾਂ ਹੋਰ ਪੂਜਾ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਮੰਚ ਵਜੋਂ ਨਹੀਂ ਵਰਤਿਆ ਜਾਵੇਗਾ।

ਇਸੇ ਤਰ੍ਹਾਂ ਅਗਲੇ ਆਦੇਸ਼ ਮੁਤਾਬਿਕ ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਉਨ੍ਹਾਂ ਸਾਰੀਆਂ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ ਜੋ ਭ੍ਰਿਸ਼ਟ ਅਭਿਆਸ ਅਤੇ ਚੋਣ ਕਾਨੂੰਨ ਦੇ ਅਧੀਨ ਅਪਰਾਧ ਹਨ, ਜਿਵੇਂ ਕਿ ਵੋਟਰਾਂ ਨੂੰ ਰਿਸ਼ਵਤ ਦੇਣਾ, ਵੋਟਰਾਂ ਨੂੰ ਧਮਕਾਉਣਾ, ਜਾਅਲੀ ਵੋਟਾਂ ਪੁਆਉਣਾ, ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਅੰਦਰ ਪ੍ਰਚਾਰ ਕਰਨਾ, ਵੋਟਾਂ ਖਤਮ ਹੋਣ ਦੇ 48 ਘੰਟਿਆਂ ਦੇ ਅੰਦਰ ਜਨਤਕ ਮੀਟਿੰਗਾਂ ਕਰਨਾ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨ ਤੱਕ ਆਵਾਜਾਈ ਦੇ ਸਾਧਨ ਮਹੁੱਈਆਂ ਕਰਵਾਉਣਾ। ਅਦੇਸ਼ ਅਨੁਸਾਰ ਵਿਅਕਤੀਆਂ ਦੇ ਘਰਾਂ ਅੱਗੇ ਉਨ੍ਹਾਂ ਦੇ ਵਿਚਾਰਾਂ ਜਾਂ ਗਤੀਵਿਧੀਆਂ ਦਾ ਵਿਰੋਧ ਕਰਨ ਲਈ ਪ੍ਰਦਰਸ਼ਨ ਜਾਂ ਧਰਨਾ ਕਿਸੇ ਵੀ ਹਾਲਤ ਵਿੱਚ ਨਹੀਂ ਲਗਾਇਆ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਆਪਣੇ ਪੈਰੋਕਾਰਾਂ ਨੂੰ ਕਿਸੇ ਵਿਅਕਤੀ ਦੀ ਜ਼ਮੀਨ, ਇਮਾਰਤ, ਕੰਪਾਊਂਡ ਦੀਵਾਰ ਆਦਿ ਦੀ ਵਰਤੋਂ ਉਸ ਦੀ ਆਗਿਆ ਤੋਂ ਬਿਨਾਂ ਝੰਡੇ ਲਗਾਉਣ, ਬੈਨਰ ਲਗਾਉਣ, ਨੋਟਿਸ ਚਿਪਕਾਉਣ, ਨਾਅਰੇ ਲਿਖਣ ਆਦਿ ਲਈ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ।

ਇਸੇ ਤਰ੍ਹਾ ਅਗਲੇ ਆਦੇਸ਼ ਅਨੁਸਾਰ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸਮਰਥਕ ਦੂਜੀਆਂ ਪਾਰਟੀਆਂ ਦੁਆਰਾ ਆਯੋਜਿਤ ਮੀਟਿੰਗਾਂ ਅਤੇ ਜਲੂਸਾਂ ਵਿੱਚ ਰੁਕਾਵਟ ਜਾਂ ਅਵਰੋਧ ਪੈਦਾ ਨਾ ਕਰਨ। ਇੱਕ ਰਾਜਨੀਤਿਕ ਪਾਰਟੀ ਦੇ ਵਰਕਰ ਜਾਂ ਹਮਦਰਦ ਕਿਸੇ ਹੋਰ ਰਾਜਨੀਤਿਕ ਪਾਰਟੀ ਦੁਆਰਾ ਆਯੋਜਿਤ ਜਨਤਕ ਮੀਟਿੰਗਾਂ ਵਿੱਚ ਜ਼ੁਬਾਨੀ ਜਾਂ ਲਿਖਤੀ ਰੂਪ ਵਿੱਚ ਜਾਂ ਆਪਣੀ ਪਾਰਟੀ ਦੇ ਪਰਚੇ ਵੰਡ ਕੇ ਵਿਘਨ ਨਹੀਂ ਪਾਉਣਗੇ। ਇੱਕ ਧਿਰ ਵੱਲੋਂ ਜਲੂਸ ਨਹੀਂ ਕੱਢਿਆ ਜਾਵੇਗਾ, ਜਿੱਥੇ ਦੂਜੀ ਧਿਰ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹੋਣ। ਇੱਕ ਪਾਰਟੀ ਵੱਲੋਂ ਜਾਰੀ ਕੀਤੇ ਗਏ ਪੋਸਟਰ ਦੂਜੀ ਪਾਰਟੀ ਦੇ ਵਰਕਰਾਂ ਵੱਲੋਂ ਨਹੀਂ ਹਟਾਏ ਜਾਣਗੇ। ਪਾਰਟੀ ਜਾਂ ਉਮੀਦਵਾਰ ਸਬੰਧਤ ਅਥਾਰਟੀ ਨੂੰ ਅਰਜ਼ੀ ਦੇਣਗੇ ਅਤੇ ਸਥਾਨ ਅਤੇ ਸਮੇਂ ਆਦਿ ਦੇ ਵੇਰਵੇ ਦੇ ਕੇ ਮੀਟਿੰਗ ਲਈ ਪ੍ਰਵਾਨਗੀ ਪ੍ਰਾਪਤ ਕਰਨਗੇ। ਪਾਰਟੀ ਜਾਂ ਉਮੀਦਵਾਰ ਕਿਸੇ ਵੀ ਪ੍ਰਸਤਾਵਿਤ ਮੀਟਿੰਗ ਦੇ ਸਥਾਨ ਅਤੇ ਸਮੇਂ ਬਾਰੇ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਸਮੇਂ ਸਿਰ ਸੂਚਿਤ ਕਰੇਗਾ ਤਾਂ ਜੋ ਪੁਲਿਸ ਟ੍ਰੈਫਿਕ ਨੂੰ ਕੰਟਰੋਲ ਕਰਨ ਅਤੇ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਯੋਗ ਹੋ ਸਕੇ।

ਇੱਕ ਹੋਰ ਆਦੇਸ਼ ਮੁਤਾਬਕ ਪਾਰਟੀ ਜਾਂ ਉਮੀਦਵਾਰ ਨੂੰ ਜਲੂਸ/ਇਕੱਠ ਵਿੱਚ ਕੋਈ ਵੀ ਹਥਿਆਰ, ਲਾਠੀਆਂ ਜਾਂ ਅਪਰਾਧ ਦਾ ਕੋਈ ਹੋਰ ਹਥਿਆਰ, ਨਸ਼ੀਲੇ ਪਦਾਰਥ ਜਾਂ ਹੋਰ ਖਤਰਨਾਕ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ ਪ੍ਰਸਤਾਵਿਤ ਮੀਟਿੰਗ ਦੇ ਸਬੰਧ ਵਿੱਚ ਲਾਊਡ ਸਪੀਕਰ ਜਾਂ ਕਿਸੇ ਹੋਰ ਸਹੂਲਤ ਦੀ ਵਰਤੋਂ ਲਈ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕੀਤਾ ਜਾਣਾ ਹੈ, ਤਾਂ ਪਾਰਟੀ ਜਾਂ ਉਮੀਦਵਾਰ ਪਹਿਲਾਂ ਹੀ ਸਬੰਧਤ ਅਥਾਰਟੀ ਨੂੰ ਅਰਜ਼ੀ ਦੇਣਗੇ ਅਤੇ ਅਜਿਹੀ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕਰਨਗੇ। ਰਾਤ 10 ਵਜੇ ਤੋਂ ਬਾਅਦ ਅਤੇ ਸਵੇਰੇ 6 ਵਜੇ ਤੋਂ ਪਹਿਲਾਂ ਸਪੀਕਰਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਆਦੇਸ਼ ਅਨੁਸਾਰ ਸਮਰੱਥ ਅਧਿਕਾਰੀ ਦੁਆਰਾ ਪ੍ਰਵਾਨਿਤ ਕੀਤੇ ਗਏ ਜਲੂਸ ਦੇ ਪ੍ਰੋਗਰਾਮ ਵਿੱਚ ਕਿਸੇ ਕਿਸਮ ਦਾ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਪ੍ਰਬੰਧਕ ਜਲੂਸ ਦੇ ਲੰਘਣ ਦਾ ਪ੍ਰਬੰਧ ਕਰਨ ਲਈ ਪਹਿਲਾਂ ਤੋਂ ਹੀ ਕਦਮ ਚੁੱਕਣਗੇ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਜਾਂ ਵਿਘਨ ਨਾ ਪਵੇ।

ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲੂਸਾਂ ਨੂੰ ਇਸ ਤਰ੍ਹਾਂ ਨਿਯੰਤ੍ਰਿਤ ਕੀਤਾ ਜਾਵੇਗਾ ਕਿ ਜਿੰਨਾ ਸੰਭਵ ਹੋ ਸਕੇ ਸੜਕ ਦੇ ਸੱਜੇ ਪਾਸੇ ਰੱਖਿਆ ਜਾਵੇ ਅਤੇ ਡਿਊਟੀ ਤੇ ਪੁਲਿਸ ਦੇ ਨਿਰਦੇਸ਼ ਅਤੇ ਸਲਾਹ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰ ਅਜਿਹੇ ਸਾਮਾਨ ਲੈ ਕੇ ਜਾਣ ਵਾਲੇ ਜਲੂਸਾਂ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਸੰਭਵ ਹੱਦ ਤੱਕ ਨਿਯੰਤਰਣ ਵਰਤਣਗੇ ਜਿਨ੍ਹਾਂ ਦੀ ਅਣਚਾਹੇ ਤੱਤਾਂ ਦੁਆਰਾ ਖਾਸ ਤੌਰ ‘ਤੇ ਉਤਸ਼ਾਹ ਦੇ ਪਲਾਂ ਦੌਰਾਨ ਦੁਰਵਰਤੋਂ ਕੀਤੀ ਜਾ ਸਕਦੀ ਹੈ। ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਦੁਆਰਾ ਦੂਜੀਆਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਜਾਂ ਉਨ੍ਹਾਂ ਦੇ ਨੇਤਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਪੁਤਲੇ ਲੈ ਕੇ ਜਾਣ, ਜਨਤਕ ਤੌਰ ‘ਤੇ ਅਜਿਹੇ ਪੁਤਲੇ ਸਾੜਨ ਅਤੇ ਅਜਿਹੇ ਹੋਰ ਰੂਪਾਂ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ।

ਜਾਰੀ ਆਦੇਸ਼ਾਂ ਮੁਤਾਬਿਕ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਪੋਲਿੰਗ ਵਾਲੇ ਦਿਨ ਵਾਹਨਾਂ ਦੇ ਚੱਲਣ ‘ਤੇ ਲਗਾਈਆਂ ਜਾਣ ਵਾਲੀਆਂ ਪਾਬੰਦੀਆਂ ਦੀ ਪਾਲਣਾ ਕਰਨ ਲਈ ਅਧਿਕਾਰੀਆਂ ਨਾਲ ਸਹਿਯੋਗ ਕਰਨਗੇ ਅਤੇ ਉਨ੍ਹਾਂ ਲਈ ਪਰਮਿਟ ਪ੍ਰਾਪਤ ਕਰਨਗੇ ਜੋ ਉਨ੍ਹਾਂ ਵਾਹਨਾਂ ‘ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣੇ ਚਾਹੀਦੇ ਹਨ। ਕੋਈ ਵੀ ਰਾਜਨੀਤਿਕ ਪਾਰਟੀ/ਉਮੀਦਵਾਰ ਚੋਣ ਪ੍ਰਚਾਰ ਲਈ ਬਾਈਕ ਜਾਂ ਵਾਹਨ ਦੀ ਵਰਤੋਂ ਨਹੀਂ ਕਰੇਗਾ ਜਦੋਂ ਤੱਕ ਸਮਰੱਥ ਅਧਿਕਾਰੀ ਤੋਂ ਇਸ ਲਈ ਵਿਸ਼ੇਸ਼ ਆਗਿਆ ਪ੍ਰਾਪਤ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਮੋਟਰ ਵਾਹਨ ਐਕਟ, 1988 ਅਤੇ ਇਸ ਤਹਿਤ ਬਣਾਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

ਰਾਜਨੀਤਿਕ ਪਾਰਟੀਆਂ/ਉਮੀਦਵਾਰ ਭਾਰਤ ਚੋਣ ਕਮਿਸ਼ਨ ਦੁਆਰਾ ਪੱਤਰ ਨੰਬਰ 437/6/ਆਈਐਨਐਸਟੀ/ਈਸੀਆਈ/ਐਫ਼ਯੂਐਨਸੀਟੀ/ਐਮਸੀਸੀ/2024 (ਐਮਸੀਸੀ ਇੰਫੋਰਸਮੈਂਟ) ਮਿਤੀ 2 ਜਨਵਰੀ 2024 ਰਾਹੀ ਜਾਰੀ ਇਨਫੋਰਸਮੈਂਟ ਆਫ਼ ਦਿ ਮਾਡਲ ਕੋਡ ਆਫ਼ ਕੰਨਡਕਟ ਸਬੰਧੀ ਹਦਾਇਤਾਂ ਦੀ ਪਾਲਣਾ ਕਰਨਗੇ, ਜੋ ਕਿ ਇਸ ਆਰਡਰ ਵਜੋਂ ਦਿੱਤਾ ਗਿਆ ਹੈ ਅਤੇ ਇਸ ਨੂੰ ਮੌਜੂਦਾ ਆਰਡਰ ਦੇ ਹਿੱਸੇ ਵਜੋਂ ਪੜ੍ਹਿਆ ਜਾਵੇ।

ਉਕਤ ਨਿਰਦੇਸ਼ਾਂ ਦੇ ਤਹਿਤ ਅਤੇ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਇਹ ਹੁਕਮ ਇਕ ਤਰਫਾ ਜਾਰੀ ਕੀਤਾ ਜਾਂਦਾ ਹੈ ਅਤੇ ਸਮੂਹ ਰਾਜਨੀਤਿਕ ਪਾਰਟੀਆਂ/ਲੀਡਰਾਂ ਅਤੇ ਕੰਪੇਨ ਵਿੱਚ ਹਾਜ਼ਰ ਹੋਣ ਵਾਲੇ ਵਿਅਕਤੀਆਂ ਨੂੰ ਸੰਬੋਧਿਤ ਕੀਤਾ ਜਾਂਦਾ ਹੈ। ਹੁਕਮ 6 ਜੂਨ 2024 ਤੱਕ ਲਾਗੂ ਰਹੇਗਾ।

gagan phul 30 March 2024 30 March 2024
Share This Article
Facebook Twitter Whatsapp Whatsapp Email Print
Previous Article ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ
Next Article ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ440
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,339
  • ਮਾਲਵਾ3,142
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,857
    • ਦੋਆਬਾ18
    • ਮਾਝਾ22
    • ਮਾਲਵਾ3,142
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ440
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,339
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?