By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ
ਮਾਲਵਾ

ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ

gagan phul
Last updated: 2024/04/29 at 4:51 PM
gagan phul 1 year ago
Share
SHARE
Highlights
  • #bathindanews

29 ਅਪ੍ਰੈਲ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਡਾ. ਧਰਮਪਾਲ ਦੀ ਪ੍ਰਧਾਨਗੀ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਫਸਰਾਂ, ਖੇਤੀਬਾੜੀ ਵਿਕਾਸ ਅਫਸਰਾਂ ਅਤੇ ਹੈਡ ਕੁਆਟਰ ਬਠਿੰਡਾ ਦੇ ਸਮੂਹ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਦੇ ਅਗਾਊਂ ਪ੍ਰਬੰਧਾਂ ਤੇ ਹੁਣ ਤੱਕ ਬੀਜੇ ਗਏ ਨਰਮੇ ਦੇ ਰਕਬੇ ਸਬੰਧੀ ਸਥਾਨਕ ਖੇਤੀ ਭਵਨ ਵਿਖੇ ਮੀਟਿੰਗ ਕੀਤੀ ਗਈ।

          ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਆਪਣੇ-ਆਪਣੇ ਬਲਾਕ ਵਿੱਚ ਪੈਦੇ ਰਕਬੇ ਵਿੱਚੋਂ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਦਾ ਖਾਤਮਾ ਕਰਨ, ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਅਤੇ ਜਿਨਿੰਗ ਫੈਕਟਰੀਆਂ, ਤੇਲ ਮਿੱਲਾਂ ਅਤੇ ਫੀਡ ਫੈਕਟਰੀਆਂ ਦੀ ਲਗਾਤਾਰ ਚੈਕਿੰਗ ਕਰਕੇ ਆਪਣੀ ਹਾਜ਼ਰੀ ਵਿੱਚ ਸਾਫ-ਸਫਾਈ ਕਰਵਾਉਣ ਉਪਰੰਤ ਫਿਊਮੀਗੇਸ਼ਨ ਕਰਾਉਣ ਸਬੰਧੀ ਆਦੇਸ਼ ਦਿੱਤੇ।

          ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਬਲਾਕ ਦੇ ਸਾਰੇ ਸਰਕਲਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਨਰਮੇ ਦੀ ਬਿਜਾਈ ਸਬੰਧੀ ਕਿਸਾਨਾਂ ਨਾਲ ਤਾਲਮੇਲ ਕਰਨ ਅਤੇ ਬੀਜੇ ਰਕਬੇ ਸਬੰਧੀ ਰਜਿਸਟਰ ਤੇ ਰਕਬਾ ਨੋਟ ਕਰਨ ਬਾਰੇ ਆਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਅਣ-ਅਧਿਕਾਰਤ ਬੀਜ ਨਾ ਖਰੀਦਣ ਅਤੇ ਕੇਵਲ ਪੀ.ਏ.ਯੂ.ਵੱਲੋ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ।

          ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਤੋ ਆਪਣੇ ਬੀਜ ਦੇ ਬਿੱਲ ਜ਼ਰੂਰ ਲੈਣ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 28000 ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਸੀ ਜਦੋ ਕਿ  ਇਸ ਸਾਲ 35000 ਹੈਕ. ਦਾ ਨਰਮੇ ਦੀ ਬਿਜਾਈ ਦਾ ਟੀਚਾ ਦਿੱਤਾ ਗਿਆ ਹੈ।ਕਣਕ ਦੀ ਵਾਢੀ ਲੇਟ ਹੋਣ ਕਾਰਨ ਅਤੇ ਨਹਿਰੀ ਪਾਣੀ ਦੀ ਸਪਲਾਈ 20 ਅਪ੍ਰੈਲ ਤੋ ਆਉਣ ਕਾਰਨ ਨਰਮੇ ਦੀ ਬਿਜਾਈ ਦਾ ਕੰਮ ਲੇਟ ਸ਼ੁਰੂ ਹੋਇਆ ਹੈ। ਜ਼ਿਲ੍ਹੇ ਵਿੱਚ ਬਿਜਲੀ ਦੀ ਸਪਲਾਈ ਵੀ ਠੀਕ ਚੱਲ ਰਹੀ  ਹੈ। ਉਨ੍ਹਾਂ  ਨੇ ਹਾਊਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਰਮੇ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਪਾਂ ਅਤੇ ਨੁੱਕੜ ਮੀਟਿੰਗਾਂ ਰਾਹੀ ਪ੍ਰੇਰਿਆ ਜਾਵੇ ਅਤੇ ਰੇਤਲੀਆਂ ਜ਼ਮੀਨਾਂ ਵਿੱਚ ਝੇਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਨਰਮੇ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਜਾਵੇ।

          ਮੀਟਿੰਗ ਵਿੱਚ ਸਮੂਹ ਬਲਾਕ ਖੇਤੀਬਾੜੀ  ਅਫਸਰਾਂ ਵੱਲੋ ਹੁਣ ਤੱਕ ਕੀਤੇ ਗਏ ਅਗਾਊਂ ਪ੍ਰਬੰਧਾਂ ਦੀ ਪ੍ਰਗਤੀ ਦੱਸੀ ਗਈ ਅਤੇ ਬਲਾਕ ਅਧੀਨ ਬੀਜੇ ਗਏ ਰਕਬੇ ਸਬੰਧੀ ਦੱਸਿਆ ਗਿਆ।ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਮੰਗ ਅਨੁਸਾਰ ਨਰਮੇ ਦੇ ਬੀਜ ਦੇ ਪ੍ਰਬੰਧ ਕਰ ਲਏ ਗਏ ਹਨ।

           ਉਨ੍ਹਾਂ ਨੇ ਸਪਰੇ ਟੈਕਨਾਲੋਜੀ ਦੀ ਸਹੀ ਵਰਤੋ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਬਾਰੇ ਕਿਹਾ।ਮੁੱਖ ਖੇਤੀਬਾੜੀ ਅਫਸਰ ਬਠਿੰਡਾ ਜੀ ਨੇ ਦੱਸਿਆ ਕਿ ਪੈਸਟ ਮੈਨੇਜਮੈਟਂ ਸੈਂਟਰ ਵੱਲੋ ਖੇਤੀ ਭਵਨ ਬਠਿੰਡਾ ਵਿਖੇ ਮਈ 2024 ਦੇ ਪਹਿਲੇ ਹਫਤੇ ਘੱਟੋ ਘੱਟ 100 ਕਿਸਾਨਾਂ ਦੀ ਫਿਰੋਮਿਨ ਟਰੈਪਸ ਸਬੰਧੀ ਟਰੇਨਿੰਗ ਕਰਵਾਉਣ ਬਾਰੇ ਦੱਸਿਆ।ਉਨ੍ਹਾਂ ਨੇ ਬੀ.ਟੀ.ਬੀਜ ਦੇ ਸੈਂਪਲ ਲੈਣ ਬਾਰੇ ਆਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਇਆ ਜਾ ਸਕੇ।

gagan phul 29 April 2024 29 April 2024
Share This Article
Facebook Twitter Whatsapp Whatsapp Email Print
Previous Article ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ
Next Article ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?