By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
ਚੰਡੀਗੜ੍ਹਜ਼ੁਰਮਪੰਜਾਬ

ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

gagan phul
Last updated: 2024/05/06 at 4:41 PM
gagan phul 1 year ago
Share
SHARE
ਵਿਜੀਲੈਂਸ ਬਿਉਰੋ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ
ਚੰਡੀਗੜ੍ਹ 6 ਮਈ, ਦੇਸ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਵਿਭਾਗ ਦੇ ਰਿਕਾਰਡ ਵਿੱਚ ਫੇਬਦਲ ਕਰਕੇ ਜਾਅਲੀ ਜਮਾਂਬੰਦੀਆਂ ਦੇ ਅਧਾਰ ਉਪਰ ਐਚ.ਡੀ.ਐਫ.ਸੀ ਬੈਂਕ ਤੋਂ 40 ਲੱਖ ਰੁਪਏ ਦਾ ਖੇਤੀਬਾੜੀ ਹੱਦ ਕਰਜ਼ਾ ਹਾਸਲ ਕਰਨ ਖਿਲ਼ਾਫ ਸੱਤ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਉਨ੍ਹਾਂ ਮੁਲਜ਼ਮਾਂ ਵਿੱਚੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ ਨਵਦੀਪ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਜਿਲ੍ਹਾ ਫਿਰੋਜਪੁਰ, ਵਿਨੋਦ ਕੁਮਾਰ ਤੇ ਅਮਰਜੀਤ ਸਿੰਘ, ਦੋਵੇਂ ਮਾਲ ਪਟਵਾਰੀ, ਹਲਕਾ ਬਹਾਦਰ ਕੇ, ਤਹਿਸੀਲ ਗੁਰੂਹਰਸਹਾਏ ਜਿਲ੍ਹਾ ਫਿਰੋਜਪੁਰ, ਜੋਗਿੰਦਰ ਸਿੰਘ ਉਰਫ ਬਿੱਟੂ, ਸਹਾਇਕ ਮਾਲ ਪਟਵਾਰੀ, ਪਰਮਿੰਦਰ ਸਿੰਘ, ਏ.ਐਸ.ਐਮ. ਫਰਦ ਕੇਂਦਰ ਗੁਰੂਹਰਸਹਾਏ, ਕੁਲਵਿੰਦਰ ਸਿੰਘ ਰਿਲੇਸ਼ਨਸਿਪ ਮੈਨੇਜਰ, ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਗੁਰੂਹਰਸਹਾਏ, ਜਾਮਨ ਦਵਿੰਦਰ ਸਿੰਘ ਪੁੱਤਰ ਪਿੰਡ ਕੋਹਰ ਸਿੰਘ ਵਾਲਾ, ਜਿਲ੍ਹਾ ਫਿਰੋਜਪੁਰ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਇੰਨਾਂ ਮੁਲਜ਼ਮਾਂ ਵਿੱਚੋਂ ਜੋਗਿੰਦਰ ਸਿੰਘ ਉਰਫ ਬਿੱਟੂ, ਅਮਰਜੀਤ ਸਿੰਘ ਮਾਲ ਪਟਵਾਰੀ ਅਤੇ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮਾ ਸ਼ਿਕਾਇਤ ਨੰਬਰ 89/19 ਫਿਰੋਜਪੁਰ ਦੀ ਪੜਤਾਲ ਤੋ ਬਾਅਦ ਦਰਜ ਕੀਤਾ ਗਿਆ ਹੈ। ਇਸ ਸ਼ਿਕਾਇਤ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ  ਨਵਦੀਪ ਸਿੰਘ, ਵਿਨੋਦ ਕੁਮਾਰ ਮਾਲ ਪਟਵਾਰੀ, ਜੋਗਿੰਦਰ ਸਿੰਘ ਉਰਫ ਬਿੱਟੂ ਅਤੇ ਪਰਮਿੰਦਰ ਸਿੰਘ ਏ.ਐਸ.ਐਮ. ਨੇ ਆਪਸ ਵਿੱਚ ਸਾਜ-ਬਾਜ ਹੋ ਕੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਜਾਅਲੀ ਇੰਦਰਾਜ ਕਰਕੇ ਫਰਜੀ ਜਮਾਂਬੰਦੀਆਂ ਤਿਆਰ ਕੀਤੀਆਂ ਜਿਸ ਦੇ ਅਧਾਰ ਉੱਤੇ ਸਾਲ 2016 ਵਿੱਚ ਨਵਦੀਪ ਸਿੰਘ ਦੇ ਨਾਮ ਉਪਰ ਐਚ.ਡੀ.ਐਫ.ਸੀ. ਬੈਂਕ ਦੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ 40 ਲੱਖ ਰੁਪਏ ਦੇ ਕਰਜ਼ੇ ਦੀ ਲਿਮਟ ਹਾਸਲ ਕਰ ਲਈ।
ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਇਸ ਘਪਲੇਬਾਜੀ ਸਬੰਧੀ ਪਤਾ ਲੱਗਣ ਤੇ ਬੈਂਕ ਤੋਂ ਇਹ ਹਾਸਲ ਕੀਤੀ ਰਕਮ 40 ਲੱਖ ਰੁਪਏ ਸਾਲ 2019 ਵਿੱਚ ਜਮਾ ਕਰਵਾ ਦਿੱਤੀ। ਇਸੇ ਤਰਾਂ ਇੱਕ ਹੋਰ ਜੁਰਮ ਕਰਦਿਆਂ ਨਵਦੀਪ ਸਿੰਘ ਪਿੰਡ ਕੋਹਰ ਸਿੰਘ ਵਾਲਾ ਨੇ ਕੇਨਰਾ ਬੈਂਕ ਫਰੀਦਕੋਟ ਤੋਂ ਕਰਜ਼ਾ ਲੈਣ ਲਈ ਸਾਲ 2016 ਵਿੱਚ ਬੈਂਕ ਨੂੰ ਦਰਖਾਸਤ ਦਿੱਤੀ ਪਰ ਇਸ ਕਰਜ਼ੇ ਮੌਕੇ ਐਚ.ਡੀ.ਐਫ.ਸੀ. ਬੈਂਕ ਗੁਰੂਹਰਸਹਾਏ ਦੇ ਪਾਸ ਆੜ-ਰਹਿਣ ਦਿਖਾਏ ਹੋਏ ਜਮੀਨ ਦੇ ਖਸਰਾ ਨੰਬਰਾਂ ਦੇ ਆਧਾਰ ਦੇ ਕੇਸ ਅਪਲਾਈ ਕੀਤਾ ਪ੍ਰੰਤੂ ਸੁਰਿੰਦਰ ਕੁਮਾਰ ਕੇਨਰਾ ਬੈਂਕ ਫਰੀਦਕੋਟ ਵੱਲੋਂ ਇਸ ਕਰਜਾ ਮੰਨਜੂਰ ਨਹੀਂ ਕੀਤਾ ਗਿਆ।
ਇਸ ਤੋਂ ਇਲਾਵਾ ਉਕਤ ਮੁਲਜ਼ਮ ਜੋਗਿੰਦਰ ਸਿੰਘ ਉਰਫ ਬਿੱਟੂ ਵੱਲੋਂ ਆਪਣੇ ਨਾਮ ਉਪਰ 122 ਕਨਾਲ 13 ਮਰਲੇ ਦੀ ਜਾਅਲੀ ਜਮਾਂਬੰਦੀ ਤਿਆਰ ਕਰਕੇ ਐਕਸਿਸ ਬੈਂਕ ਜਲਾਲਾਬਾਦ ਜਿਲ੍ਹਾ ਫਾਜਿਲਕਾ ਤੋਂ 32 ਲੱਖ ਰੁਪਏ ਦੀ ਲੋਨ ਲਿਮਟ ਹਾਸਲ ਕਰਨ ਲਈ ਕੇਸ ਲਗਾਇਆ ਸੀ ਪਰ ਬੈਂਕ ਵੱਲੋ ਫਿਜੀਕਲ ਵੈਰੀਫਿਕੇਸ਼ਨ ਮੌਕੇ  ਜਾਅਲੀ ਜਮਾਂਬੰਦੀਆਂ ਬਾਰੇ ਪਤਾ ਲੱਗਣ ਪਰ ਇਹ ਹੱਦ ਕਰਜ਼ਾ ਪਾਸ ਨਹੀਂ ਕੀਤਾ ਗਿਆ। ਉਪਰੰਤ ਵਿਨੋਦ ਕੁਮਾਰ ਪਟਵਾਰੀ ਦੀ ਬਦਲੀ ਹੋਣ ਉੱਤੇ ਅਮਰਜੀਤ ਸਿੰਘ ਪਟਵਾਰੀ ਨੇ ਉਕਤ ਚਾਰੋਂ ਵਿਅਕਤੀਆਂ ਵਿਨੋਦ ਕੁਮਾਰ ਪਟਵਾਰੀ, ਜੋਗਿੰਦਰ ਸਿੰਘ ਪ੍ਰਾਈਵੇਟ ਸਹਾਇਕ ਪਟਵਾਰੀ, ਪਰਮਿੰਦਰ ਸਿੰਘ ਏ.ਐਸ.ਐਮ. ਵੱਲੋਂ ਤਿਆਰ ਕੀਤੀਆਂ ਜਾਅਲੀ ਜਮਾਂਬੰਦੀਆਂ ਤੇ ਦਸਤਾਵੇਜਾਂ ਦਾ ਪਤਾ ਲੱਗਣ ਉਪਰੰਤ ਵੀ ਕਿਸੇ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕਰਵਾਉਣ ਦੀ ਬਜਾਏ ਉਨ੍ਹਾਂ ਜਾਅਲੀ ਜਮਾਂਬੰਦੀਆਂ ਦੇ ਇੰਦਰਾਜਾਂ ਦੀ ਦਰੁਸਤਗੀ ਸਬੰਧੀ ਰਪਟ ਫਰਦ-ਬਦਰ ਤਿਆਰ ਕਰਕੇ ਹਲਕਾ ਕਾਨੂੰਨਗੋ ਅਤੇ ਤਹਿਸੀਲਦਾਰ ਗੁਰੂਹਰਸਹਾਏ ਪਾਸੋਂ ਮੰਨਜੂਰ ਕਰਵਾਈਆਂ। ਇਸ ਤੋਂ ਇਲਾਵਾ ਕੁਲਵਿੰਦਰ ਸਿੰਘ ਰਿਲੇਸ਼ਨਸਿਪ ਮੈਨੇਜਰ, ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਗੁਰੂਹਰਸਹਾਏ ਨੇ ਜਾਅਲੀ ਜਮਾਂਬੰਦੀਆਂ ਵਾਲੀ ਜਮੀਨ ਦੀ ਫਿਜੀਕਲ ਤਸਦੀਕ ਕਰਕੇ ਖੇਤੀਬਾੜੀ ਹੱਦ ਕਰਜ਼ਾ ਲਿਮਿਟ ਹਾਸਲ ਕਰਨ ਵਿੱਚ ਮੁਲਜ਼ਮਾਂ ਦੀ ਮੱਦਦ ਕੀਤੀ। ਇਸੇ ਤਰਾਂ ਜਾਮਨ (ਗਾਰੰਟਰ) ਦਵਿੰਦਰ ਸਿੰਘ ਪਿੰਡ ਕੋਹਰ ਸਿੰਘ ਵਾਲਾ ਨੇ ਨਵਦੀਪ ਸਿੰਘ ਦੀ ਬੈਂਕ ਦੇ ਦਸਤਾਵੇਜਾਂ ਉਪਰ ਝੂਠੀ ਗਰੰਟੀ/ਗਵਾਹੀ ਪਾਈ।
ਬੁਲਾਰੇ ਨੇ ਕਿਹਾ ਕਿ ਅਜਿਹਾ ਕਰਕੇ ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13 (1) (ਏ), 13 (2) ਅਤੇ  ਆਈ.ਪੀ.ਸੀ. ਦੀ ਧਾਰਾ 409, 420, 465, 466, 467, 471, 120-ਬੀ ਬਿਓਰੋ ਦੇ ਥਾਣਾ ਫਿਰੋਜਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
gagan phul 6 May 2024 6 May 2024
Share This Article
Facebook Twitter Whatsapp Whatsapp Email Print
Previous Article ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ
Next Article ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?