By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ
ਚੰਡੀਗੜ੍ਹਚੋਣ ਦੰਗਲਪੰਜਾਬ

ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

gagan phul
Last updated: 2024/05/24 at 11:35 AM
gagan phul 1 year ago
Share
SHARE
– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 24 ਮਈ, ਦੇਸ ਪੰਜਾਬ ਬਿਊਰੋ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ।
ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
gagan phul 24 May 2024 24 May 2024
Share This Article
Facebook Twitter Whatsapp Whatsapp Email Print
Previous Article ਅੱਜ ਜੋ ਹਾਂ ਸਭ ਬਰਨਾਲਾ ਵਾਸੀਆਂ ਦੇ ਸਾਥ ਤੇ ਸਹਿਯੋਗ ਸਦਕਾ ਹਾਂ: ਮੀਤ ਹੇਅਰ
Next Article ਮਲੇਰੀਆ,ਡੇਂਗੂ ਤੋਂ ਬਚਾਅ ਲਈ ਟੀਮਾਂ ਵੱਲੋਂ ਲਾਰਵੀਸਾਈਡ ਸਪਰੇਅ ਅਤੇ ਜਾਗਰੂਕਤਾ ਗਤਵਿਧੀਆਂ ਤੇਜ ਸਿਵਲ ਸ਼ਰਜਨ ਬਰਨਾਲਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?