By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹਪੰਜਾਬ

ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.

gagan phul
Last updated: 2024/06/22 at 12:19 PM
gagan phul 2 years ago
Share
SHARE

ਬਿਜਲੀ ਉਪਲਬਧਤਾ ਦੇ ਢੁਕਵੇਂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਦਕਾ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ

ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ

ਚੱਲ ਰਹੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਜੂਨ, ਦੇਸ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਮੁਹੱਈਆ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ ‘ਤੇ ਕੋਈ ਕੱਟ ਨਹੀਂ ਲਗਾਏ ਗਏ।

ਬਿਜਲੀ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿੱਚ 11 ਕੇਵੀ ਦੇ 13340 ਫੀਡਰ ਹਨ ਜਿਨ੍ਹਾਂ ਵਿੱਚੋਂ 6954 ਫੀਡਰ ਕਰੀਬ 14 ਲੱਖ ਟਿਊਬਵੈੱਲ ਕੁਨੈਕਸ਼ਨਾਂ ਨੂੰ ਖੇਤੀਬਾੜੀ ਸਪਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲਬਧਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਸਮੇਤ ਕਈ ਕਦਮ ਚੁੱਕੇ ਹਨ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਝੋਨੇ ਦੇ ਚੱਲ ਰਹੇ ਸੀਜ਼ਨ ਲਈ ਸੂਬੇ ਦੇ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ ਬਿਜਲੀ ਸ੍ਰੀ ਤਜਵੀਰ ਸਿੰਘ, ਸੀ.ਐਮ.ਡੀ./ਪੀ.ਐਸ.ਪੀ.ਸੀ.ਐਲ. ਇੰਜ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ, ਪੀ.ਐਸ.ਪੀ.ਸੀ.ਐਲ., ਇੰਜ. ਡੀ.ਪੀ.ਐਸ. ਗਰੇਵਾਲ, ਅਤੇ ਡਾਇਰੈਕਟਰ ਜਨਰੇਸ਼ਨ, ਪੀ.ਐਸ.ਪੀ.ਸੀ.ਐਲ, ਇੰਜ. ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਸ ਗਰਮੀ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕਈ ਉਪਾਅ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼ਹਿਰੀ ਕੇਂਦਰਾਂ ਵਿੱਚ ਮੋਬਾਈਲ ਟਰਾਂਸਫਾਰਮਰ ਸਥਾਪਤ ਕਰਨਾ, ਡਿਵੀਜ਼ਨ ਪੱਧਰ ਅਤੇ ਗਰਿੱਡ ਸਬਸਟੇਸ਼ਨ ’ਤੇ ਮਟੀਰੀਅਲ ਸਟੋਰ ਸਥਾਪਤ ਕਰਨਾ, ਡਵੀਜ਼ਨ ਪੱਧਰ ’ਤੇ 104 ਨੋਡਲ ਸ਼ਿਕਾਇਤ ਕੇਂਦਰ ਸਥਾਪਤ ਕਰਨਾ, 21 ਸਰਕਲਾਂ ‘ਤੇ ਕੰਟਰੋਲ ਰੂਮ ਸਥਾਪਤ ਕਰਨਾ, ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਦਫ਼ਤਰ ਦੇ ਕੰਟਰੋਲ ਰੂਮ ਤੋਂ ਇਲਾਵਾ 5 ਜ਼ੋਨ ਸਥਾਪਤ ਕਰਨਾ ਅਤੇ ਸ਼ਿਕਾਇਤਾਂ ਨਾਲ ਨਜਿੱਠਣ ਲਈ ਲੋੜੀਂਦੀ ਮੈਨਪਾਵਰ ਤਾਇਨਾਤ ਕਰਨਾ ਆਦਿ ਸ਼ਾਮਿਲ ਹਨ।

ਇਸ ਤੋਂ ਇਲਾਵਾ, ਪੀ.ਐਸ.ਪੀ.ਸੀ.ਐਲ. ਵੱਲੋਂ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਲੋੜਾਂ ਨੂੰ ਪੂਰਾ ਕਰਨ ਲਈ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ, ਕੇਬਲਾਂ/ਪੀ.ਵੀ.ਸੀ, ਕੰਡਕਟਰਾਂ, ਖੰਭਿਆਂ ਅਤੇ ਹੋਰ ਸਮਾਨ ਦੀ ਸਟਾਕ ਸਥਿਤੀ ਅਤੇ ਸਪਲਾਈ ਲੋੜੀਂਦੀ ਮਾਤਰਾ ਵਿੱਚ ਮੌਜੂਦ ਹੈ। ਪੀ.ਐਸ.ਪੀ.ਸੀ.ਐਲ ਵੱਲੋਂ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਅਤੇ ਪਾਵਰ ਲਾਈਨਾਂ ਸਮੇਤ ਬਿਜਲੀ ਵੰਡ ਪ੍ਰਣਾਲੀ ਦਾ ਵਿਆਪਕ ਰੱਖ-ਰਖਾਅ ਕੀਤਾ ਗਿਆ। ਇਸ ਪ੍ਰਬੰਧਾਂ ਦੇ ਨਤੀਜੇ ਵਜੋਂ ਪੰਜਾਬ ਵਿੱਚ ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਵੀ ਘਟਨਾ ਰਿਪੋਰਟ ਨਹੀਂ ਹੋਈ।

ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੇ ਕੱਟ ਨਾ ਲੱਗਣ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੀ ਸਮਾਪਤੀ ਬਿਜਲੀ ਮੰਤਰੀ ਨੇ ਬਿਜਲੀ ਕੰਪਨੀਆਂ ਵੱਲੋਂ ਕੀਤੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭਰੋਸਾ ਹੈ ਕਿ ਗਰਮੀ ਦੇ ਮੌਸਮ ਦੌਰਾਨ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।

gagan phul 22 June 2024 22 June 2024
Share This Article
Facebook Twitter Whatsapp Whatsapp Email Print
Previous Article ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ 24 ਜੂਨ ਨੂੰ
Next Article ਜ਼ਮੀਨ ਦਾ ਇੰਤਕਾਲ ਕਰਨ  ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ33
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ213
  • ਸੰਗਰੂਰ109
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ44
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ438
  • ਬਰਨਾਲਾ105
  • ਬਲਾਗ108
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,333
  • ਮਾਲਵਾ3,138
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ33
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ213
  • ਸੰਗਰੂਰ109
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ44
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,853
    • ਦੋਆਬਾ18
    • ਮਾਝਾ22
    • ਮਾਲਵਾ3,138
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ438
  • ਬਰਨਾਲਾ105
  • ਬਲਾਗ108
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,333
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?