By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ
ਮਾਨਸਾਮਾਲਵਾ

ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ

gagan phul
Last updated: 2024/07/30 at 5:05 AM
gagan phul 11 months ago
Share
SHARE
Highlights
  • #mansanews

*ਨਰਮੇ ਦੀ ਫ਼ਸਲ ਉੱਪਰ ਚਿੱਟੀ ਮੱਖੀ ਦੀ ਰੋਕਥਾਮ ਲਈ ਸਿਰਫ ਸਿਫ਼ਾਰਿਸ਼ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ

29 ਜੁਲਾਈ (ਕਰਨ ਭੀਖੀ) ਮਾਨਸਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਬਲਾਕ ਝੁਨੀਰ ਅੰਦਰ ਪੈਂਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 104 ਕਿਸਾਨ ਵੀਰਾਂ ਨੇ ਭਾਗ ਲਿਆ।
ਇਸ ਮੌਕੇ ਵਿਗਿਆਨੀ ਕੇਂਦਰੀ ਕਪਾਹ ਖੋਜ ਸੰਸਥਾਨ ਡਾ. ਅਮਰਪਰੀਤ ਸਿੰਘ ਨੇ ਕਿਸਾਨ ਵੀਰਾਂ ਨੂੰ ਦੱਸਿਆ ਕਿ ਬਰਸਾਤ ਨਾ ਹੋਣ ਕਾਰਨ ਨਰਮੇ ਦੀ ਫ਼ਸਲ ਵਿੱਚ ਔੜ ਵਰਗੇ ਹਾਲਾਤ ਬਣ ਰਹੇ ਹਨ, ਇਸ ਲਈ ਕਿਸਾਨ ਵੀਰਾਂ ਨੂੰ ਪਾਣੀ ਲਗਾਉਣ ਮਗਰੋਂ ਸਿਫਾਰਿਸ਼ ਅਨੁਸਾਰ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ, ਤਾਂ ਜੋ ਫਸਲ ਦਾ ਚੰਗਾ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇੱਕ ਹਫ਼ਤੇ ਦੇ ਵਕਫੇ ’ਤੇ 4 ਵਾਰ 2 ਫੀਸਦੀ ਪੋਟਾਸ਼ੀਅਮ ਨਾਇਟਰੇਟ (13:0:45) ਦਾ ਛਿੜਕਾਅ ਕਰਨਾ ਚਾਹੀਦਾ ਹੈ ਅਤੇ ਖੇਤਾਂ ਵਿੱਚ ਨਦੀਨ ਨਹੀਂ ਹੋਣ ਦੇਣ ਚਾਹੀਦੇ।
ਸਹਾਇਕ ਪ੍ਰੋਫੈਸਰ ਕੀਟ ਵਿਗਿਆਨ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ, ਡਾ. ਰਣਵੀਰ ਸਿੰਘ ਨੇ ਦੱਸਿਆ ਕਿ ਨਰਮੇ ’ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਨਰਮੇ ਦੀ ਫ਼ਸਲ ਉੱਪਰ ਕੀੜਿਆਂ ਦੀ ਰੋਕਥਾਮ ਲਈ ਸਿਰਫ਼ ਸਿਫਾਰਿਸ਼ ਕੀਟਨਾਸ਼ਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰਨਾ ਚਾਹੀਦਾ ਹੈ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 06 ਹੋ ਜਾਵੇ। ਜੇਕਰ ਨਰਮੇ ਉੱਪਰ ਚਿੱਟੀ ਮੱਖੀ ਦਾ ਹਮਲਾ ਬਹੁਤ ਜ਼ਿਆਦਾ ਹੋਵੇ, ਤਾਂ ਕਲਾਸਟੋ 20 ਡਬਲਯੂ ਜੀ. (ਪਾਇਰੀਫਲੂਕੀਨਾਜ਼ੋਨ) 200 ਗ੍ਰਾਮ/ਏਕੜ ਦੀ ਸਪਰੇਅ ਕਰਨ ਤੋਂ ਬਾਅਦ ਲੈਨੋ 10 ਈ. ਸੀ. (ਪਾਈਰੀਪਰੋਕਸੀਫਿਨ) 500 ਮਿ.ਲੀ./ਏਕੜ ਜਾਂ ਓਬਰੋਨ 22.9 ਐਸ ਸੀ (ਸਪੈਰੋਮੈਸੀਫਿਨ) 200 ਮਿ.ਲੀ./ਏਕੜ ਦੇ ਹਿਸਾਬ ਨਾਲ ਸਪਰੇਅ ਕਰਨੀ ਚਾਹੀਦੀ ਹੈ। ਜੇ ਚਿੱਟੀ ਮੱਖੀ ਦਾ ਹਮਲਾ ਦਰਮਿਆਨਾ ਹੋਵੇ ਤਾਂ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) 400 ਮਿ.ਲੀ./ਏਕੜ ਜਾਂ ਪੋਲੋ 50 ਡਬਲਯੂ ਪੀ (ਡਾਇਆਫੈਨਥੂਯੂਰੋਨ) 200 ਗ੍ਰਾਮ/ ਏਕੜ ਦੀ ਸਪਰੇਅ ਕਰਨ ਤੋਂ ਬਾਅਦ  ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) 500 ਮਿ.ਲੀ./ਏਕੜ ਜਾਂ ਓਬਰੋਨ 22.9 ਐਸ ਸੀ (ਸਪੈਰੋਮੈਸੀਫਿਨ) 200 ਮਿ.ਲੀ./ਏਕੜ  ਦੀ ਸਪਰੇਅ ਕਰਨੀ ਚਾਹੀਦੀ ਹੈ। ਘੱਟ ਹਮਲੇ ਵਾਲੇ ਨਰਮੇ ਦੇ ਖੇਤਾਂ ਵਿੱਚ ਓਸ਼ੀਨ 20 ਐਸ ਜੀ (ਡਾਇਨੋਟੈਫੂਰਾਨ) 60 ਗ੍ਰਾਮ/ਏਕੜ ਜਾਂ ਫੋਸਮਾਈਟ  50 ਈ ਸੀ (ਈਥੀਆਨ) 800 ਮਿ.ਲੀ./ਏਕੜ ਦੀ ਸਪਰੇਅ ਕਰਨੀ ਚਾਹੀਦੀ ਹੈ ।
ਉਨ੍ਹਾਂ ਕਿਹਾ ਕਿ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਫੁੱਲਾਂ ਅਤੇ ਟੀਂਡਿਆਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇ 100 ਫੁੱਲਾਂ ਵਿਚੋਂ ਨੁਕਸਾਨ ਕੀਤੇ ਗਏ 05 ਫੁੱਲ ਮਿਲਦੇ ਹਨ ਜਾਂ 20 ਹਰੇ ਟੀਂਡਿਆਂ ਵਿੱਚੋਂ 02 ਜਾਂ 03 ਤੋਂ ਜ਼ਿਆਦਾ ਸੁੰਡੀਆਂ ਮਿਲਦੀਆਂ ਹਨ, ਤਾਂ ਪਰੋਕਲੇਮ 5 ਐਸ ਜੀ ( ਐਮਾਮੈਕਟਿਨ ਬੈਨਜੋਏਟ) 100 ਗ੍ਰਾਮ ਜਾਂ ਕਿਊਰਾਕਰਨ 50 ਈ ਸੀ (ਪ੍ਰੋਫੈਨੋਫਾਸ)500 ਮਿ.ਲੀ.  ਜਾਂ ਅਵਾਂਟ 15 ਐਸ ਸੀ (ਇੰਡੋਕਸਾਕਾਰਬ) 200 ਮਿ.ਲੀ. ਜਾਂ ਲਾਰਵਿਨ 75 ਡਬਲਯੂ ਪੀ (ਥਾਇਓਡੀਕਾਰਬ) 250 ਗ੍ਰਾਮ ਜਾਂ ਫੇਮ 400 ਐਸ ਸੀ (ਫਲੂਬੈਡਾਮਾਈਡ) 40 ਮਿ.ਲੀ. ਜਾਂ ਫੋਸਮਾਈਟ 50 ਈ ਸੀ (ਈਥੀਆਨ) 800 ਮਿ.ਲੀ. ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰਨਾ ਚਾਹੀਦਾ ਹੈ।
ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਇੰਜੀਨਿਅਰ ਅਲੋਕ ਗੁਪਤਾ ਨੇ ਮਿੱਟੀ ਅਤੇ ਪਾਣੀ ਪਰਖ਼ ਲਈ ਨਮੂਨੇ ਲੈਣ ਦੀ ਵਿਧੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਿੱਟੀ ਅਤੇ ਪਾਣੀ ਪਰਖ਼ ਸੁਵਿਧਾ ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰ ਖੁਰਦ ਮਾਨਸਾ ਵੱਲੋ ਮਹੁੱਈਆ ਕਰਵਾਈ ਜਾਂਦੀ ਹੈ। ਕੋਈ ਵੀ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰ ਖੁਰਦ ਮਾਨਸਾ ਤੋਂ ਆਪਣੇ ਖੇਤੀ ਦੀ ਮਿੱਟੀ ਅਤੇ ਪਾਣੀ ਦਾ ਨਮੂਨਾ ਲਿਆ ਕੇ ਪਰਖ਼ ਕਰਵਾ ਸਕਦਾ ਹੈ।

gagan phul 30 July 2024 30 July 2024
Share This Article
Facebook Twitter Whatsapp Whatsapp Email Print
Previous Article ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਕੰਪਨੀਆਂ ਵੱਲੋਂ ਸਪਲਾਈ ਕੀਤੀਆਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਜ਼ਬਤ ਕਰਵਾਈਆਂ
Next Article ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਨਾਇਆ ਸਿੱਖਿਆ ਸਪਤਾਹ—ਜ਼ਿਲ੍ਹਾ ਸਿੱਖਿਆ ਅਫ਼ਸਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?