By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 68 ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਗਰਮ ਰੁੱਤ ਖੇਡਾਂ ਦਾ ਪਹਿਲਾ ਪੜਾਅ 24 ਅਗਸਤ ਤੋਂ :ਜਸਵੀਰ ਸਿੰਘ ਗਿੱਲ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > 68 ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਗਰਮ ਰੁੱਤ ਖੇਡਾਂ ਦਾ ਪਹਿਲਾ ਪੜਾਅ 24 ਅਗਸਤ ਤੋਂ :ਜਸਵੀਰ ਸਿੰਘ ਗਿੱਲ
ਬਠਿੰਡਾਮਾਲਵਾ

68 ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਗਰਮ ਰੁੱਤ ਖੇਡਾਂ ਦਾ ਪਹਿਲਾ ਪੜਾਅ 24 ਅਗਸਤ ਤੋਂ :ਜਸਵੀਰ ਸਿੰਘ ਗਿੱਲ

gagan phul
Last updated: 2024/08/23 at 5:16 PM
gagan phul 2 years ago
Share
SHARE

68 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ:ਸ਼ਿਵ ਪਾਲ ਗੋਇਲ

23 ਅਗਸਤ (ਭੁਪਿੰਦਰ ਸਿੰਘ ਤੱਗੜ) ਬਠਿੰਡਾ: 68 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਨੇ ਇੱਕ ਅਹਿਮ ਮੀਟਿੰਗ ਸ਼ਹੀਦ ਭਗਤ ਸਿੰਘ ਬਹੁਮੰਤਵੀ ਸਟੇਡੀਅਮ ਵਿਖੇ ਕੀਤੀ ਗਈ। ਉਹਨਾਂ ਦੱਸਿਆ ਕਿ 68 ਵੀਆਂ ਗਰਮ ਰੁੱਤ ਖੇਡਾਂ ਦਾ ਉਦਘਾਟਨ ਜਗਰੂਪ ਸਿੰਘ ਗਿੱਲ ਹਲਕਾ ਵਿਧਾਇਕ ਬਠਿੰਡਾ ਸ਼ਹਿਰੀ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਗਰਮ ਰੁੱਤ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਨਿਸ਼ਾ ਬਾਂਸਲ, ਪ੍ਰਿੰਸੀਪਲ ਜੋਗਿੰਦਰ ਸਿੰਘ ਅਤੇ ਲੈਕਚਰਾਰ ਸੁਖਜੀਤ ਪਾਲ ਸਿੰਘ ਨੂੰ ਗਰਮ ਰੁੱਤ ਖੇਡਾਂ ਲਈ ਨੋਡਲ ਅਫ਼ਸਰ ਲਗਾਇਆ ਗਿਆ ਹੈ।

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਨੇ ਗਰਾਊਡਾ ਦੇ ਪ੍ਰਬੰਧਾ ਸੰਬੰਧੀ ਜਾਣਕਾਰੀ ਸਾਂਝੀ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕਰਾਟੇ, ਫੁੱਟਬਾਲ,ਰੱਸਾਕਸ਼ੀ, ਹਾਕੀ,ਕਿੱਕ ਬਾਕਸਿੰਗ,ਸਕੇਟਿੰਗ,ਫੈਨਸਿੰਗ,ਸਕੇਟਿੰਗ,ਖੋਹ-ਖੋਹ,ਸਾਫਟਬਾਲ,ਵੁਸੂ,

ਵੇਟਲਿਫਟਿੰਗ,ਜਿਮਨਾਸਟਿਕ, ਕੁਸ਼ਤੀਆਂ, ਸ਼ਤਰੰਜ, ਬੈਡਮਿੰਟਨ, ਸ਼ੂਟਿੰਗ,ਯੋਗਾ, ਤੀਰ ਅੰਦਾਜੀ, ਕਰਵਾਈਆਂ ਜਾਣਗੀਆਂ।

ਇਹ ਖੇਡਾਂ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ,ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ, ਗੁਰੂ ਨਾਨਕ ਸਕੂਲ ਕਮਲਾ ਨਹਿਰੂ ਬਠਿੰਡਾ, ਸੇਂਟ ਜੇਵੀਅਰ ਸਕੂਲ ਬਠਿੰਡਾ,ਹਾਕੀ ਟਰਫ ਰਜਿੰਦਰਾ ਕਾਲਜ ਬਠਿੰਡਾ, ਗੁਰੂ ਕਾਸ਼ੀ ਪਬਲਿਕ ਸਕੂਲ ਬਠਿੰਡਾ, ਪੁਲਿਸ ਪਬਲਿਕ ਸਕੂਲ ਬਠਿੰਡਾ, ਸਪੋਰਟਸ ਸਕੂਲ ਘੁੱਦਾ, ਮਾਊਂਟ ਲਿਟਰਾ ਸਕੂਲ ਬਠਿੰਡਾ,ਦ ਮਿਲੇਨੀਅਮ ਸਕੂਲ ਕੋਟ ਸ਼ਮੀਰ, ਸੇਮਰੋਕ ਕਾਨਵੇਂਟ ਸਕੂਲ ਬਠਿੰਡਾ ਅਤੇ ਤਾਰਾ ਕਾਨਵੇਂਟ ਸਕੂਲ ਜਗਾ ਰਾਮ ਤੀਰਥ ਵਿਖੇ ਕਰਵਾਏ ਜਾਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੀਤਾ ਅਰੋੜਾ,ਨਵਤੇਜ ਕੌਰ, ਕੁਲਵਿੰਦਰ ਸਿੰਘ, ਦਿਲਪ੍ਰੀਤ ਸਿੰਘ ਸੰਧੂ, ਪ੍ਰਦੀਪ ਕੁਮਾਰ, ਵਰਿੰਦਰ ਪਾਲ ਸਿੰਘ, ਅਮਨਪ੍ਰੀਤ ਸਿੰਘ,ਆਸੂ ਸਿੰਘ (ਸਾਰੇ ਪ੍ਰਿੰਸੀਪਲ), ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਰਮਨਦੀਪ ਕੌਰ,ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਪਵਿੱਤਰ ਕੌਰ,ਗੁਰਪ੍ਰੀਤ ਸਿੰਘ ਸਿੱਧੂ,ਭੁਪਿੰਦਰ ਸਿੰਘ ਤੱਗੜ ਅਤੇ ਹਰਬਿੰਦਰ ਸਿੰਘ ਨੀਟਾ, ਗੁਰਮੀਤ ਸਿੰਘ ਮਾਨ ਹਾਜ਼ਰ ਸਨ।

gagan phul 23 August 2024 23 August 2024
Share This Article
Facebook Twitter Whatsapp Whatsapp Email Print
Previous Article ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਚੌਥੇ ਦਿਨ ‘ਚ ਦਾਖਲ।
Next Article ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਕਲਕੱਤਾ ਵਿਖੇ ਵਿਦਿਆਰਥਣ ਨਾਲ ਬਲਾਤਕਾਰ ਕਰਕੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਵਾਉਣ ਲਈ ਰੋਸ ਪ੍ਰਦਰਸ਼ਨ 
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ216
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ439
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,338
  • ਮਾਲਵਾ3,142
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ216
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,857
    • ਦੋਆਬਾ18
    • ਮਾਝਾ22
    • ਮਾਲਵਾ3,142
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ439
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,338
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?