By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਕਲਕੱਤਾ ਚ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਅਤੇ ਕਤਲ ਖ਼ਿਲਾਫ ਵਿਦਿਆਰਥੀਆਂ ਵੱਲੋਂ ਕਾਲਜ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਗੈਸਟ ਫੈਕਲਟੀ ਅਧਿਆਪਕਾਂ ਦੇ ਧਰਨੇ ਦੀ ਹਮਾਇਤ ਵਿੱਚ ਰੈਲੀ ਕਰਕੇ ਕਾਲਜ ਇੰਚਾਰਜ ਨੂੰ ਮੰਗ ਪੱਤਰ ਸੌਂਪਿਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਕਲਕੱਤਾ ਚ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਅਤੇ ਕਤਲ ਖ਼ਿਲਾਫ ਵਿਦਿਆਰਥੀਆਂ ਵੱਲੋਂ ਕਾਲਜ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਗੈਸਟ ਫੈਕਲਟੀ ਅਧਿਆਪਕਾਂ ਦੇ ਧਰਨੇ ਦੀ ਹਮਾਇਤ ਵਿੱਚ ਰੈਲੀ ਕਰਕੇ ਕਾਲਜ ਇੰਚਾਰਜ ਨੂੰ ਮੰਗ ਪੱਤਰ ਸੌਂਪਿਆ
ਬਠਿੰਡਾਮਾਲਵਾ

ਕਲਕੱਤਾ ਚ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ ਅਤੇ ਕਤਲ ਖ਼ਿਲਾਫ ਵਿਦਿਆਰਥੀਆਂ ਵੱਲੋਂ ਕਾਲਜ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਗੈਸਟ ਫੈਕਲਟੀ ਅਧਿਆਪਕਾਂ ਦੇ ਧਰਨੇ ਦੀ ਹਮਾਇਤ ਵਿੱਚ ਰੈਲੀ ਕਰਕੇ ਕਾਲਜ ਇੰਚਾਰਜ ਨੂੰ ਮੰਗ ਪੱਤਰ ਸੌਂਪਿਆ

gagan phul
Last updated: 2024/08/23 at 5:40 PM
gagan phul 11 months ago
Share
SHARE

23 ਅਗਸਤ (ਰਾਜਦੀਪ ਜੋਸ਼ੀ) ਬਠਿੰਡਾ: ਘੁੱਦੇ ਯੂਨੀਵਰਸਿਟੀ ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵੱਲੋਂ ਪਿਛਲੀ ਦਿਨੀਂ ਕਲਕੱਤਾ ਵਿਖੇ ਟਰੇਨੀ ਡਾਕਟਰ ਨਾਲ ਬਲਤਾਕਾਰ ਮਗਰੋਂ ਕਤਲ ਦੀ ਘਟਨਾ ਵਿਰੁੱਧ ਕਾਲਜ ਵਿੱਚ ਇਕੱਤਰਤਾ ਕਰਕੇ ਕਾਲਜ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਵਿਦਿਆਰਥੀ ਆਗੂ ਗੁਰਦਾਤ ਸਿੰਘ ਤੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਕਲਕੱਤਾ ਵਿਖੇ ਮਹਿਲਾ ਡਾਕਟਰ ਨਾਲ਼ ਜ਼ਬਰ-ਜ਼ਨਾਹ ਤੋਂ ਬਾਅਦ ਕਾਤਲ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਇਹ ਘਟਨਾ ਦੇਸ਼ ਵਿਚ ਇਹੋ ਜਿਹੀ ਪਹਿਲੀ ਘਟਨਾ ਨਹੀਂ ਇਸ ਘਟਨਾ ਤੋਂ ਬਾਅਦ ਉਤਰਾਖੰਡ, ਰਾਜਸਥਾਨ ਤੇ ਮਹਾਰਾਸ਼ਟਰਾਂ ਵਿਚ ਵੀ ਕੁੜੀਆਂ ਨਾਲ ਜ਼ਬਰ ਜ਼ਿਨਾਹ ਦੀਆਂ ਘਟਨਾਵਾਂ ਸਹਾਮਣੇ ਆਈਆਂ ਹਨ। ਇਸ ਮੁਲਕ ਵਿਆਪੀ ਵਿਰੋਧ ਤੋਂ ਬਾਅਦ ਵੀ ਸਰਕਾਰ ਦੁਆਰਾ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਕਲਕੱਤਾ ਦੀ ਘਟਨਾ ਤੇ ਵੀ ਸਰਕਾਰਾਂ ਸਿਰਫ ਰਾਜਨੀਤੀ ਕਰਨ ਲੱਗੀਆਂ ਹੋਈਆਂ ਹਨ ਤੇ ਬਲਤਾਕਾਰ ਦੇ ਦੋਸ਼ੀਆਂ ਨੂੰ ਰਾਜਿਆਂ ਵਾਂਗੂੰ ਪਾਲ ਕੇ ਰੱਖਿਆ ਹੋਇਆ ਹੈ। ਪਿਛਲੇ ਦਿਨੀਂ ਜਾਰੀ ਰਿਪੋਰਟ ਦੱਸਦੀ ਹੈ ਕਿ ਸੰਸਦ ਮੈਂਬਰਾਂ ਵਿਚੋਂ 151 ਉਤੇ ਔਰਤਾਂ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸਮਾਜ ਜਗੀਰੂ ਕਦਰਾਂ ਕੀਮਤਾਂ, ਮਰਦ ਪ੍ਰਧਾਨ ਦਾਬੇ ਵਾਲਾ ਸਮਾਜ ਹੈ ਜਿਥੇ ਔਰਤਾਂ ਨਾਲ ਬਲਤਾਕਾਰ ਦੀਆਂ ਸੈਂਕੜੇ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤੇ ਬਹੁਤ ਸਾਰੀਆਂ ਤੇ ਪਰਦਾ ਪਾ ਦਿੱਤਾ ਹੈ। ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਟਰੇਨੀ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਨਾਲ ਹੀ ਔਰਤਾਂ ਦੀਆਂ ਕੰਮ ਕਾਜ ਵਾਲ਼ੀਆਂ ਥਾਵਾਂ ਤੇ ਸਰੁੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।       

ਇਸ ਤੋਂ ਇਲਾਵਾ ਵਿਦਿਆਰਥੀ ਆਗੂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਰੁਜ਼ਗਾਰ ਬਚਾਉਣ ਲਈ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਅਧਿਆਪਕਾਂ ਦੇ ਧਰਨੇ ਤੇ ਹੋਣ ਕਾਰਨ ਵਿਦਿਆਰਥੀਆਂ ਦੀਆਂ ਵੱਡੀ ਪੱਧਰ ਤੇ ਕਲਾਸਾਂ ਨਹੀਂ ਲੱਗ ਰਹੀਆਂ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਦਾਅਵੇ ਕੀਤੇ ਜਾਂਦੇ ਹਨ ਕਿ ਸਿੱਖਿਆ ਵਿੱਚ ਕ੍ਰਾਂਤੀ ਆ ਗਈ ਪਰ ਦੂਜੇ ਪਾਸੇ ਪਿਛਲੇ ਇੱਕ ਮਹੀਨੇ ਤੋਂ ਧਰਨੇ ਤੇ ਬੈਠੇ ਅਧਿਆਪਕਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜੋਕਿ ਪਹਿਲਾਂ ਹੀ ਘੱਟ ਤਨਖਾਹਾਂ ਤੇ ਕੱਚੇ ਰੱਖੇ ਹੋਏ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀ.ਸੀ. ਵੱਲੋਂ ਮੁੜ ਇੰਟਰਵਿਊ ਲੈਣ ਦੇ ਫੁਰਮਾਨ ਕੱਢਕੇ ਅਧਿਆਪਕਾਂ ਨੂੰ ਖੱਜਲ ਕੀਤਾ ਜਾ ਰਿਹਾ ਹੈ।ਜਿਸ ਕਰਕੇ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿਚ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਗੈਸਟ ਫੈਕਲਟੀ ਅਧਿਆਪਕਾਂ ਦੇ ਧਰਨੇ ਦੀ ਹਮਾਇਤ ਚ ਰੈਲੀ ਕਰਕੇ ਕਾਲਜ ਇੰਚਾਰਜ ਨੂੰ ਮੰਗ ਪੱਤਰ ਦਿੱਤਾ ਗਿਆ ਗੈਸਟ ਫੈਕਲਟੀ ਅਧਿਆਪਕਾਂ ਦੇ ਮਸਲੇ ਨੂੰ ਫੌਰੀ ਹੱਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਵਿਦਿਆਰਥੀ ਆਗੂ ਅਕਾਸ਼ਦੀਪ , ਨਵਜੋਤ ,ਹਰਮਨ , ਮਲਕੀਤ ,ਗੋਰਾ ਤੇ ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਲਕੜੀਆਂ ਵੀ ਸ਼ਾਮਲ ਸਨ।

gagan phul 23 August 2024 23 August 2024
Share This Article
Facebook Twitter Whatsapp Whatsapp Email Print
Previous Article ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਕਲਕੱਤਾ ਵਿਖੇ ਵਿਦਿਆਰਥਣ ਨਾਲ ਬਲਾਤਕਾਰ ਕਰਕੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਵਾਉਣ ਲਈ ਰੋਸ ਪ੍ਰਦਰਸ਼ਨ 
Next Article ਰੈਨੇਸਾਂ ਸਕੂਲ ਮਾਨਸਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਮਾਰੀਆਂ ਮੱਲਾਂ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?