By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਦੇ ਉਪਰਾਲੇ ਸਦਕਾ ਦੋ ਰੋਜ਼ਾ ‘ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ’ ਸਫ਼ਲਤਾਪੂਰਵਕ ਸੰਪੰਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਦੇ ਉਪਰਾਲੇ ਸਦਕਾ ਦੋ ਰੋਜ਼ਾ ‘ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ’ ਸਫ਼ਲਤਾਪੂਰਵਕ ਸੰਪੰਨ
ਸੰਗਰੂਰਮਾਲਵਾ

ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਦੇ ਉਪਰਾਲੇ ਸਦਕਾ ਦੋ ਰੋਜ਼ਾ ‘ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ’ ਸਫ਼ਲਤਾਪੂਰਵਕ ਸੰਪੰਨ

despunjab.in
Last updated: 2024/11/20 at 11:24 AM
despunjab.in 8 months ago
Share
SHARE

 

9 ਬਾਲ-ਲੇਖਕਾਂ ਨੂੰ ‘ਸਵਰਗੀ ਅਰਜੁਨ ਸਿੰਘ ਬਾਠ ਸ਼੍ਰੋਮਣੀ ਐਵਾਰਡ’ ਨਾਲ਼ ਸਨਮਾਨਿਤ ਕੀਤਾ
ਭਗਤਾ ਭਾਈ, 20 ਨਵੰਬਰ (ਰਾਜਿੰਦਰ ਸਿੰਘ ਮਰਾਹੜ)-ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਕਰਵਾਈ ਦੋ ਰੋਜਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਸਫਲਤਾਪੂਰਵਕ ਸੰਪੰਨ ਹੋ ਗਈ। ਇਸ ਮੌਕੇ ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਨੇ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ‘ਨਵੀਆਂ ਕਲਮਾਂ ਨਵੀ ਉਡਾਣ ਪ੍ਰੋਜੈਕਟ’ ਤਹਿਤ ਬਾਲ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਸਲਾਹਿਆ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਪਹਿਲਾ ਮੌਕਾ ਹੈ ਕਿ ਕਿਸੇ ਸੰਸਥਾ ਵੱਲੋਂ ਬਾਲ -ਲੇਖਕਾਂ ਨੂੰ ਪ੍ਰੇਰਿਤ ਕਰਨ ਲਈ ਉਪਰਾਲਾ ਕੀਤਾ ਹੈ। ਉਨ੍ਹਾਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਨੂੰ ਇਸ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦੀ ਸਫ਼ਲਤਾ ਦੀ ਵਧਾਈ ਦਿੱਤੀ। ਇਸ ਸਮਾਰੋਹ ਵਿੱਚ ਉਚੇਚੇ ਤੌਰ ਤੇ ਸ਼ਿਰਕਤ ਕਰਨ ਆਏ ਵਰਲਡ ਕੇਅਰ ਕੈਂਸਰ ਦੇ ਗਲੋਬਲ ਅੰਬੈਂਸਡਰ ਕੁਲਵੰਤ ਸਿੰਘ ਧਾਲੀਵਾਲ ਨੇ ਆਪਣੇ ਭਾਸ਼ਣ ਵਿੱਚ ਬੱਚਿਆਂ ਨੂੰ ਪੰਜਾਬ ਨਾ ਛੱਡ ਜਾਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਰਹਿ ਕੇ ਮਿਹਨਤ ਕਰੋ ਅਤੇ ਜੇਕਰ ਉਚੇਰੀ ਸਿੱਖਿਆ ਪ੍ਰਾਪਤ ਕਰਨੀਂ ਤਾਂ ਨਰਸਿੰਗ ਦਾ ਕੋਰਸ ਕਰੋ। ਇਸ ਮੌਕੇ ਐੱਸ.ਡੀ.ਐੱਮ ਚਰਨਜੋਤ ਸਿੰਘ ਵਾਲੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਆਪਣੇ ਭਾਸ਼ਣ ਵਿੱਚ ਸ੍ਰੀ ਸੁੱਖੀ ਬਾਠ ਦੇ ਇਸ ਉਪਰਾਲੇ ਦੀ ਰੱਜ ਕੇ ਤਾਰੀਫ਼ ਕੀਤੀ ਅਤੇ ਸਭ ਨੂੰ ਵਧਾਈ ਦਿੱਤੀ। ਇਸ ਦੌਰਾਨ ਸੁੱਖੀ ਬਾਠ ਨੇ ਕਿਹਾ ਕਿ ਬਾਲ-ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਭਵਨ ਸਰੀ ਕੈਨੇਡਾ ਤਹਿਤ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਜੋ ਕਿ ਵਿਸ਼ਵ ਪੱਧਰ ਤੇ ਬਾਲ-ਸਾਹਿਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਚੁੱਕਾ ਹੈ ਅਤੇ ਬਾਲ-ਲੇਖਕਾਂ ਲਈ ਸਾਹਿਤ ਪ੍ਰਤੀ ਰੁਚੀ ਪੈਦਾ ਕਰਨ ਯੋਜਨਾਬੰਦੀ ਕਰ ਲਈ ਗਈ ਹੈ। ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਅਤੇ ਪ੍ਰੋਜੈਕਟ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਅਤੇ ਰਾਜ ਕੁਮਾਰ ਮੀਡੀਆ ਕੋਆਰਡੀਨੇਟਰ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੱਤੀ ਕਿ ਇਸ ਕਾਨਫਰੰਸ ਵਿੱਚ ਭਾਗ ਲੈਣ ਲਈ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿੱਦਿਅਕ, ਸੱਭਿਆਚਾਰਕ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬਾਲ ਸ਼੍ਰੋਮਣੀ ਐਵਾਰਡ ਤੋਂ ਇਲਾਵਾ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮਾਂ, ਸਨਮਾਨ ਚਿੰਨ੍ਹ ਤੇ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕਾਨਫਰੰਸ ਵਿੱਚ 800 ਦੇ ਕਰੀਬ ਬੱਚਿਆਂ ਦੁਆਰਾ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਹੈ। ਮਸ਼ਹੂਰ ਐਂਕਰ ਅਤੇ ਪ੍ਰੋਜੈਕਟ ਖਜਾਨਚੀ ਬਲਜੀਤ ਸ਼ਰਮਾ ਵੱਲੋਂ ਵੱਖ-ਵੱਖ ਮੁਕਾਬਲਿਆਂ ਨਾਲ਼ ਸਬੰਧਿਤ ਸਟੇਜਾਂ ਦੀ ਸੰਚਾਲਨ ਆਪਣੇ ਦੇਖ -ਰੇਖ ਵਿੱਚ ਬੱਚਿਆਂ ਕੋਲ਼ੋਂ ਕਰਵਾਈ। ਮੀਡੀਆ ਸਲਾਹਕਾਰ ਸਤੀਸ਼ ਜੌੜਾ ਅਤੇ ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਉਹਨਾਂ ਦੀ ਟੀਮ ਇਸ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪ੍ਰੋਜੈਕਟ ਟੀਮ ਦਾ ਸਾਥ ਦਿੱਤਾ। ਇਸ ਮੌਕੇ ਸੁੱਖੀ ਬਾਠ ਦੇ ਫਰਜੰਦ ਅੰਮ੍ਰਿਤਪਾਲ ਸਿੰਘ ਮਾਨ , ਦਰਸ਼ਨ ਸਿੰਘ ਆਸ਼ਟ, ਦਲਜੀਤ ਸਿੰਘ ਘੁੰਮਣ ਸਰਪੰਚ ਘਰਾਚੋ ਜ਼ਿਲ੍ਹਾਂ ਸੈਕਟਰੀ ਯੂਥ ਵਿੰਗ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ ਸਿੱਧੂ ਸਲਾਹਕਾਰ, ਜਗਜੀਤ ਸਿੰਘ ਨੌਹਰਾ, ਬਲਜੀਤ ਸੇਖਾ ਖਜਾਨਚੀ , ਭੀਮ ਸਿੰਘ, ਮਾਸਟਰ ਲਖਵਿੰਦਰ ਸਿੰਘ ਮਲੇਰਕੋਟਲਾ , ਗੁਰਦਾਸਪੁਰ ਤੋਂ ਗਗਨਦੀਪ ਸਿੰਘ, ਅਵਤਾਰ ਸਿੰਘ ਚੋਟੀਆਂ, ਚੰਡੀਗੜ੍ਹ ਤੋਂ ਸ਼ਮਸ਼ੀਲ ਸਿੰਘ ਸੋਢੀ, ਲਖਵਿੰਦਰ ਸਿੰਘ ਮਲੇਰਕੋਟਲਾ, ਜਸਵਿੰਦਰ ਪੰਜਾਬੀ, ਸਸ਼ੀ ਬਾਲਾ ,ਪ੍ਰਿੰਸੀਪਲ ਸੁਖਦੀਪ ਕੌਰ,ਸੁਖਵਿੰਦਰ ਸਿੰਘ ਫ਼ੁੱਲ ਅਜੀਤ ਇੰਚਾਰਜ ਪਟਿਆਲ਼ਾ, ਸਤਿੰਦਰ ਕਾਹਲੋਂ, ਦੁਆਬਾ ਐਕਸਪ੍ਰੈਸ ਦੇ ਆਡੀਟਰ ਸਤੀਸ਼ ਜੋੜਾ, ਬਲਰਾਜ ਸਿੰਘ ਬਠਿੰਡਾ,ਨਿਸ਼ਾ ਰਾਣੀ , ਮੈਡਮ ਨਵਜੋਤ ਕੌਰ ਬਾਜਵਾ, ਰਣਜੀਤ ਕੌਰ ਬਾਜਵਾ, ਕਮਲਜੀਤ ਕੌਰ, ਡਾ. ਸੁਖਪਾਲ ਕੌਰ ਸਮਰਾਲਾ , ਦਮਨਜੀਤ ਕੌਰ, ਡਾ. ਦਵਿੰਦਰ ਕੌਰ ਖੁਸ਼ ਧਾਲੀਵਾਲ, ਰਸ਼ਵਿੰਦਰ ਕੌਰ, ਸਰਬਜੀਤ ਕੌਰ, ਵੀਰਪਾਲ ਕੌਰ, ਕੁਲਦੀਪ ਸਿੰਘ, ਸੁਦੇਸ਼ ਰਾਣੀ, ਡਾ. ਅਮਰਜੋਤੀ ਮਾਂਗਟ, ਸਾਹਿਬਾਜੀਤਨ ਕੌਰ ਅਤੇ ਬਲਜਿੰਦਰ ਕੌਰ ਕਲਸੀ ਆਦਿ ਹਾਜ਼ਰ ਸਨ।
ਮੀਡੀਆ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਦੱਸਿਆ ਕਿ ਇਸ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦੇ ਇਨਾਮ ਜੇਤੂ ਨਾਮ ਇਸ ਤਰਾਂ ਹਨ: ਪ੍ਰਾਇਮਰੀ ਵਰਗ ਕਵਿਤਾ ਉਚਾਰਨ ਪਹਿਲਾ ਪ੍ਰਾਇਮਰੀ ਵਰਗ ਕਵਿਤਾ ਉਚਾਰਨ ਪਹਿਲਾ ਸਥਾਨ ਮਿਹਰ ਕੇ ਸਿੱਧੂ ਬਠਿੰਡਾ, ਰਜਨੀ ਰੂਪਨਗਰ ਦੂਸਰਾ ਸਥਾਨ ਮਨੀਸ਼ਾ ਰੂਪਨਗਰ, ਪ੍ਰਾਇਮਰੀ ਲੇਖ ਮੁਕਾਬਲਾ ਅੰਜਲੀ ਰਾਣੀ ਪਹਿਲਾ ਸਥਾਨ ਫਾਜਲਕਾ, ਦੂਜਾ ਸਥਾਨ ਸੋਹਲ ਪ੍ਰੀਤ ਕੌਰ ਜਿਲਾ ਮਲੇਰਕੋਟਲਾ, ਤੀਸਰਾ ਸਥਾਨ ਖੁਸ਼ਪ੍ਰੀਤ ਕੌਰ ਜਿਲਾ ਪਟਿਆਲਾ, ਮਿਡਲ ਭਾਗ ਕਵਿਤਾ ਉਚਾਰਨ ਪਹਿਲਾ ਸਥਾਨ ਜਸ ਕੋਮਲ ਕੌਰ ਜਿਲਾ ਮਲੇਰਕੋਟਲਾ, ਦੂਸਰਾ ਸਥਾਨ ਮਾਖੇਸ਼ ਮੋਹਨ ਸ਼ਰਮਾ ਜਿਲਾ ਸੰਗਰੂਰ, ਤੀਸਰਾ ਸਥਾਨ ਮੌਲੀਨ ਕੌਰ ਜਿਲਾ ਜਲੰਧਰ, ਲੇਖ ਮੁਕਾਬਲਾ ਪਹਿਲਾ ਸਥਾਨ ਕੋਮਲਦੀਪ ਕੌਰ ਜਿਲਾ ਬਠਿੰਡਾ-1, ਦੂਜਾ ਸਥਾਨ ਅਰਮਾਨ ਪ੍ਰੀਤ ਸਿੰਘ ਜਿਲਾ ਸ੍ਰੀ ਮੁਕਤਸਰ ਸਾਹਿਬ, ਤੀਸਰਾ ਸਥਾਨ ਦਿਕਸ਼ਾ ਜ਼ਿਲਾ ਫਿਰੋਜ਼ਪੁਰ, ਗੀਤ ਮੁਕਾਬਲਾ ਪਹਿਲਾ ਸਥਾਨ ਕਰਨਪ੍ਰੀਤ ਸਿੰਘ ਪਹਿਲਾ ਤਰਨ ਤਾਰਨ, ਦੂਸਰਾ ਸਥਾਨ ਮਨਪ੍ਰੀਤ ਸਿੰਘ ਬਠਿੰਡਾ ਦੋ, ਤੀਸਰਾ ਸਥਾਨ ਅਭਿਮ ਕੁਮਾਰ ਜਿਲਾ ਜਲੰਧਰ, ਸੈਕੈਂਡਰੀ ਵਿਭਾਗ ਕਵਿਤਾ ਉਚਾਰਨ ਪਹਿਲਾ ਸਥਾਨ ਜਸਮੀਤ ਕੌਰ ਜ਼ਿਲਾ ਮੋਗਾ, ਦੂਸਰਾ ਸਥਾਨ ਜੈਸਮੀਨ ਕੌਰ ਜਿਲਾ ਸ਼੍ਰੀ ਅੰਮ੍ਰਿਤਸਰ ਸਾਹਿਬ, ਤੀਸਰਾ ਸਥਾਨ ਕਰਨਵੀਰ ਕੌਰ ਰਾਜਸਥਾਨ, ਲੇਖ ਮੁਕਾਬਲੇ ਪਹਿਲਾ ਸਥਾਨ ਪ੍ਰੀਤੀ ਜ਼ਿਲਾ ਗੁਰਦਾਸਪੁਰ, ਦੂਸਰਾ ਸਥਾਨ ਤਰਨਪ੍ਰੀਤ ਸਿੰਘ ਰਾਣਾ ਜਿਲਾ ਰੂਪਨਗਰ, ਤੀਸਰਾ ਸਥਾਨ ਜਸ਼ਨਪ੍ਰੀਤ ਕੌਰ ਜਿਲਾ ਬਠਿੰਡਾ ਦੋ, ਸੈਕੰਡਰੀ ਭਾਗ ਦੀ ਕਹਾਣੀ ਮੁਕਾਬਲਾ ਪਹਿਲਾ ਸਥਾਨ ਜੀਨਾ ਸ਼੍ਰੀ ਫਤਿਹਗੜ੍ਹ ਸਾਹਿਬ, ਦੂਸਰਾ ਸਥਾਨ ਸਾਧਨਾ ਜਿਲਾ ਗੁਰਦਾਸਪੁਰ, ਤੀਸਰਾ ਸਥਾਨ ਜਸਕਰਨ ਕੌਰ ਜ਼ਿਲਾ ਪਟਿਆਲਾ, ਰਜਨੀ ਰੂਪਨਗਰ ਤੀਜਾ ਸਥਾਨ ਮਨੀਸ਼ਾ ਰੂਪਨਗਰ, ਪ੍ਰਾਇਮਰੀ ਲੇਖ ਮੁਕਾਬਲਾ ਅੰਜਲੀ ਰਾਣੀ ਪਹਿਲਾ ਸਥਾਨ ਫਾਜ਼ਿਲਕਾ, ਦੂਸਰਾ ਸਥਾਨ ਸੋਹਲ ਪ੍ਰੀਤ ਕੌਰ ਜਿਲਾ ਮਲੇਰਕੋਟਲਾ, ਤੀਸਰਾ ਸਥਾਨ ਖੁਸ਼ਪ੍ਰੀਤ ਕੌਰ ਜਿਲਾ ਪਟਿਆਲਾ, ਮਿਡਲ ਭਾਗ ਕਵਿਤਾ ਉਚਾਰਨ ਪਹਿਲਾ ਸਥਾਨ ਜਸ ਕੋਮਲ ਕੌਰ ਜ਼ਿਲ੍ਹਾ ਮਲੇਰਕੋਟਲਾ, ਦੂਸਰਾ ਸਥਾਨ ਮਾਖੇਸ਼ ਮੋਹਨ ਸ਼ਰਮਾ ਜਿਲਾ ਸੰਗਰੂਰ, ਤੀਸਰਾ ਸਥਾਨ ਮੌਲੀਨ ਕੌਰ ਜਿਲਾ ਜਲੰਧਰ, ਲੇਖ ਮੁਕਾਬਲਾ ਪਹਿਲਾ ਸਥਾਨ ਕੋਮਲਦੀਪ ਕੌਰ ਜਿਲਾ ਬਠਿੰਡਾ, ਦੂਜਾ ਸਥਾਨ ਅਰਮਾਨ ਪ੍ਰੀਤ ਸਿੰਘ ਜਿਲਾ ਮੁਕਤਸਰ ਸਾਹਿਬ, ਤੀਸਰਾ ਸਥਾਨ ਦਿਕਸ਼ਾ ਜ਼ਿਲਾ ਫਿਰੋਜ਼ਪੁਰ, ਗੀਤ ਮੁਕਾਬਲਾ ਪਹਿਲਾ ਸਥਾਨ ਕਰਮਪ੍ਰੀਤ ਸਿੰਘ ਜਿਲਾ ਤਰਨ ਤਾਰਨ, ਦੂਸਰਾ ਸਥਾਨ ਮਨਪ੍ਰੀਤ ਸਿੰਘ ਬਠਿੰਡਾ ਦੋ, ਤੀਸਰਾ ਸਥਾਨ ਜਿਲਾ ਜਲੰਧਰ, ਸੈਕੰਡਰੀ ਵਿਭਾਗ ਉਚਾਰਨ ਪਹਿਲਾ ਸਥਾਨ ਜਸਮੀਤ ਕੌਰ ਜ਼ਿਲਾ ਮੋਗਾ, ਦੂਸਰਾ ਸਥਾਨ ਜੈਸਮੀਨ ਕੌਰ ਜਿਲਾ ਸ਼੍ਰੀ ਅੰਮ੍ਰਿਤਸਰ ਸਾਹਿਬ, ਤੀਸਰਾ ਸਥਾਨ ਕਰਨ ਵੀਰ ਕੌਰ ਰਾਜਸਥਾਨ, ਲੇਖ ਮੁਕਾਬਲੇ ਪਹਿਲਾ ਸਥਾਨ ਪ੍ਰੀਤੀ ਜ਼ਿਲਾ ਗੁਰਦਾਸਪੁਰ, ਦੂਸਰਾ ਸਥਾਨ ਤਰਨਪ੍ਰੀਤ ਸਿੰਘ ਰਾਣਾ ਜਿਲਾ ਰੂਪਨਗਰ, ਤੀਸਰਾ ਸਥਾਨ ਜਸ਼ਨਪ੍ਰੀਤ ਕੌਰ ਜਿਲਾ ਬਠਿੰਡਾ ਦੋ, ਸੈਕੰਡਰੀ ਭਾਗ ਦੀ ਕਹਾਣੀ ਮੁਕਾਬਲਾ ਪਹਿਲਾ ਸਥਾਨ ਜੀਨਾ ਸ਼੍ਰੀ ਫਤਿਹਗੜ੍ਹ ਸਾਹਿਬ, ਦੂਜਾ ਸਥਾਨ ਸਾਧਨਾ ਜ਼ਿਲ੍ਹਾ ਗੁਰਦਾਸਪੁਰ ਤੇ ਤੀਸਰਾ ਸਥਾਨ ਜਸਕਰਨ ਜ਼ਿਲਾ ਪਟਿਆਲਾ ਨੇ ਹਾਸਲ ਕੀਤਾ।
ਫੋਟੋ ਕੈਪਸ਼ਨ: ਅੰਤਰਰਾਸ਼ਟਰੀ ਬਾਲ ਕਾਨਫਰੰਸ ਦੌਰਾਨ ਇਨਾਮ ਵੰਡ ਸਮਾਗਮ ਦੀ ਝਲਕ

despunjab.in 20 November 2024 20 November 2024
Share This Article
Facebook Twitter Whatsapp Whatsapp Email Print
Previous Article ਸੰਧੂ ਖੁਰਦ ਦਾ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ
Next Article ਸੀਵਰੇਜ਼ ਸਮੱਸਿਆ ਤੇ ਪ੍ਰਸ਼ਾਸਨ ਅਤੇ ਸਤਾਧਾਰੀ ਧਿਰ ਦੀ ਚੁੱਪ ਕਾਰਨ ਸ਼ਹਿਰੀਆਂ ‘ਚ ਦਿਨੋ ਦਿਨ ਵਧ ਰਿਹਾ ਰੋਸ ਅਤੇ ਰੋਹ – ਧਰਨਾਕਾਰੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?