By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪ੍ਰੈਸ ਕਲੱਬ ਭਗਤਾ ਭਾਈ (ਬਠਿੰਡਾ) ਦਾ ਨੌਵਾਂ ਸਲਾਨਾ ਕੈਲੰਡਰ ਰਿਲੀਜ਼
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਪ੍ਰੈਸ ਕਲੱਬ ਭਗਤਾ ਭਾਈ (ਬਠਿੰਡਾ) ਦਾ ਨੌਵਾਂ ਸਲਾਨਾ ਕੈਲੰਡਰ ਰਿਲੀਜ਼
ਬਠਿੰਡਾਮਾਲਵਾ

ਪ੍ਰੈਸ ਕਲੱਬ ਭਗਤਾ ਭਾਈ (ਬਠਿੰਡਾ) ਦਾ ਨੌਵਾਂ ਸਲਾਨਾ ਕੈਲੰਡਰ ਰਿਲੀਜ਼

despunjab.in
Last updated: 2025/01/11 at 8:02 AM
despunjab.in 5 months ago
Share
SHARE
ਅਰਜੁਨ ਐਵਾਰਡੀ ਅਵਨੀਤ ਕੌਰ ਸਿੱਧੂ ‘ਧੀਆਂ ਦਾ ਮਾਣ’ ਐਵਾਰਡ ਨਾਲ ਸਨਮਾਨਿਤ
ਭਗਤਾ ਭਾਈ, 9 ਜਨਵਰੀ (ਰਾਜਿੰਦਰ ਸਿੰਘ ਮਰਾਹੜ)-ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਪੰਜਾਬ ਨਾਲ ਸਬੰਧਿਤ ਪ੍ਰੈੱਸ ਕਲੱਬ ਭਗਤਾ ਭਾਈ (ਬਠਿੰਡਾ) ਵੱਲੋਂ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੀ ਅਗਵਾਈ ਹੇਠ ਭਾਰਤ ਰਤਨ ਡਾ. ਏ.ਪੀ.ਜੇ ਅਬਦੁਲ ਕਲਾਮ (ਪ੍ਰਸਿੱਧ ਵਿਗਿਆਨੀ ਤੇ ਸਾਬਕਾ ਰਾਸ਼ਟਰਪਤੀ), ਸੁਨੀਤਾ ਵਿਲੀਅਮਜ਼ (ਭਾਰਤੀ ਮੂਲ ਦੀ ਮਹਿਲਾ ਪੁਲਾੜ ਯਾਤਰੀ) ਤੇ ਕਲਪਨਾ ਚਾਵਲਾ (ਭਾਰਤੀ ਮੂਲ ਦੀ ਮਹਿਲਾ ਪੁਲਾੜ ਯਾਤਰੀ) ਨੂੰ ਸਮਰਪਿਤ ਨੌਵਾਂ ਕੈਲੰਡਰ ਰਿਲੀਜ਼ ਸਮਾਗਮ ਪੁਰੀ ਰੈਸਟੋਰੈਂਟ ਭਗਤਾ ਭਾਈ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਓਲੰਪੀਅਨ ਅਤੇ ਅਰਜੁਨ ਐਵਾਰਡੀ ਅਵਨੀਤ ਕੌਰ ਸਿੱਧੂ ਏ.ਆਈ.ਜੀ, ਸੀ.ਆਈ.ਡੀ (ਜੋਨ ਬਠਿੰਡਾ) ਅਤੇ ਬਲਵਿੰਦਰ ਸਿੰਘ ਜੰਮੂ ਸਕੱਤਰ ਜਨਰਲ ਇੰਡੀਅਨ ਜਰਨਲਿਸਟ ਯੂਨੀਅਨ ਸਨ। ਜਦਕਿ ਬਲਵੀਰ ਸਿੰਘ ਜੰਡੂ ਸੂਬਾ ਪ੍ਰਧਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਜੈ ਸਿੰਘ ਛਿੱਬਰ ਕਾਰਜਕਾਰੀ ਪ੍ਰਧਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਤੇ ਸੰਤੋਖ ਸਿੰਘ ਗਿੱਲ ਇੰਚਾਰਜ ਮਾਲਵਾ ਜੋਨ ਸਮਾਗਮ ਦੇ ਵਿਸ਼ੇਸ ਮਹਿਮਾਨ ਸਨ। ਇਸ ਮੌਕੇ ਪੱਤਰਕਾਰ ਤੋਤਾ ਸਿੰਘ ਦੀਨਾ ਨੇ ਅਵਨੀਤ ਕੌਰ ਸਿੱਧੂ ਦੇ ਜੀਵਨ ਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਧੀਆਂ ਵੀ ਕਿਸੇ ਖੇਤਰ ਵਿਚ ਲੜਕਿਆਂ ਨਾਲੋਂ ਪਿੱਛੇ ਨਹੀਂ। ਪ੍ਰੈੱਸ ਕਲੱਬ ਭਗਤਾ ਭਾਈ ਦੇ ਚੇਅਰਮੈਨ ਪਰਵੀਨ ਕੁਮਾਰ ਗਰਗ ਨੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਮੁੱਖ ਮਹਿਮਾਨ ਓਲੰਪੀਅਨ ਤੇ ਅਰਜੁਨ ਐਵਾਰਡੀ ਅਵਨੀਤ ਕੌਰ ਸਿੱਧੂ ਨੇ ਪ੍ਰੈਸ ਕਲੱਬ ਭਗਤਾ ਦੇ ਉੱਦਮਾਂ ਦੀ ਸਲਾਘਾ ਕਰਦੇ ਕਿਹਾ ਕਿ ਸਾਡੇ ਸਮਾਜ ਵਿਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਦੂਜੇ ਪ੍ਰਤੀ ਡਿੱਗ ਰਹੇ ਵਿਚਾਰਾਂ ‘ਤੇ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਸਾਨੂੰ ਇਕ ਦੂਜੇ ਦੀਆਂ ਲੱਤਾਂ ਖਿੱਚਣ ਦੀ ਬਜਾਏ ਨਵੇਂ ਸਾਲ ਦੇ ਕੈਲੰਡਰ ਵਾਂਗ ਜਿੰਦਗੀ ਵਿਚ ਅੱਗੇ ਲਈ ਟੀਚੇ ਤੈਅ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਜਿੰਦਗੀ ਵਿਚ ਸਹਿਣਸ਼ੀਲਤਾ ਬੇਹੱਦ ਜਰੂਰੀ ਹੈ ਅਤੇ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਖਿਲਾਫ ਹਰ ਇਕ ਇਨਸਾਨ ਨੂੰ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਗੁਰੂ ਸਹਿਬਾਨਾਂ ਦੇ ਜੀਵਨ ਤੇ ਸਾਡੇ ਵਡਮੁੱਲੇ ਇਤਿਹਾਸ ਬਾਰੇ ਆਪਣੇ ਬੱਚਿਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦੇਣੀ ਚਾਹੀਦੀ ਹੈ। ਮੁੱਖ ਮਹਿਮਾਨ ਕੌਮੀ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ, ਸੂਬਾ ਪ੍ਰਧਾਨ ਬਲਵੀਰ ਸਿੰਘ ਜੰਡੂ, ਸੂਬਾ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਮਾਲਵਾ ਜੋਨ ਦੇ ਇੰਚਾਰਜ ਸੰਤੋਖ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਦਰਪੇਸ਼ ਮੁਸਕਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿਚ ਪੱਤਰਕਾਰਾਂ ‘ਤੇ ਹੋ ਰਹੇ ਹਮਲਿਆਂ ਦੀ ਰੋਕਥਾਮ ਲਈ ਸਖਤ ਕਾਨੂੰਨ ਬਣਾਉਣ ਦੀ ਲੋੜ ਹੈ। ਉਨ੍ਹਾਂ ਪ੍ਰੈਸ ਕਲੱਬ ਭਗਤਾ ਭਾਈ ਵੱਲੋਂ ਪੱਤਰਕਾਰੀ ਦੇ ਫ਼ਰਜ਼ਾਂ ਦੇ ਨਾਲ ਨਾਲ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਜ਼ੋਰਦਾਰ ਸਲਾਘਾ ਕੀਤੀ। ਇਸ ਦੌਰਾਨ ਜੰਮੂ ਨੇ ਕਿਸਾਨੀ ਦੇ ਹਿੱਤਾਂ ਲਈ ਕਿਸਾਨ ਜੱਥੇਬੰਦੀਆਂ ਨੂੰ ਇਕ ਮੰਚ ਤੇ ਇਕੱਠੇ ਹੋਕੇ ਤਿੱਖੇ ਸੰਘਰਸ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪ੍ਰੈੱਸ ਕਲੱਬ ਵੱਲੋਂ ਰਿਲੀਜ਼ ਕੀਤੇ ਗਏ ਕੈਲੰਡਰ ਵਿਚ ਸਰਕਾਰੀ ਛੁੱਟੀਆਂ, ਮਹੱਤਵਪੂਰਨ ਦਿਵਸ ਤੇ ਦਿਹਾੜਿਆਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਇਕ ਵਿਸ਼ੇਸ਼ ਚਿਤਰ ਰਾਹੀਂ ਲੋਕਾਂ ਨੂੰ ਕਿਸਾਨ, ਪੰਛੀ, ਬੇਟੀ, ਪਾਣੀ ਅਤੇ ਦਰੱਖਤ ਬਚਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਪ੍ਰੈੱਸ ਕਲੱਬ ਵੱਲੋਂ ਪਿਛਲੇ ਸਮੇਂ ਦੌਰਾਨ ਸਮਾਜ ਭਲਾਈ ਦੇ ਕੀਤੇ ਕਾਰਜਾਂ ਨੂੰ ਵੀ ਤਸਵੀਰਾਂ ਰਾਹੀਂ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਪ੍ਰੈਸ ਕਲੱਬ ਭਗਤਾ ਵੱਲੋਂ ਅਵਨੀਤ ਕੌਰ ਸਿੱਧੂ ਏ.ਆਈ.ਜੀ, ਸੀ.ਆਈ.ਡੀ ਜੋਨ ਬਠਿੰਡਾ ਨੂੰ ਧੀਆਂ ਦਾ ਮਾਣ ਐਵਾਰਡ ਨਾਲ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਬਲਵਿੰਦਰ ਸਿੰਘ ਜੰਮੂ, ਬਲਵੀਰ ਸਿੰਘ ਜੰਡੂ, ਜੈ ਸਿੰਘ ਛਿੱਬਰ ਤੇ ਸੰਤੋਖ ਸਿੰਘ ਗਿੱਲ ਦਾ ਵੀ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਜੌੜਾ ਨੇ ਮੁੱਖ ਮਹਿਮਾਨ ਸਮੇਤ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਲਛਮਣ ਸਿੰਘ ਮਲੂਕਾ ਨੇ ਬਾਖੂਬੀ ਨਿਭਾਈ। ਇਸ ਮੌਕੇ ਇਸ ਮੌਕੇ ਸੁਖਨੈਬ ਸਿੱਧੂ ਜਨਰਲ ਸਕੱਤਰ ਪੀਸੀਜੇਯੂ ਬਠਿੰਡਾ, ਮਨਪ੍ਰੀਤ ਸਿੰਘ ਮੱਲੇਆਣਾ ਜਨਰਲ ਸਕੱਤਰ ਪੀਸੀਜੇਯੂ ਮੋਗਾ, ਬੂਟਾ ਸਿੰਘ ਸਿੱਧੂ ਪ੍ਰਧਾਨ ਨਗਰ ਪੰਚਾਇਤ ਭਗਤਾ, ਅਵਤਾਰ ਸਿੰਘ ਤਾਰਾ ਪ੍ਰਧਾਨ ਨਗਰ ਪੰਚਾਇਤ ਕੋਠਾ ਗੁਰੂ, ਜਗਸੀਰ ਸਿੰਘ ਜੱਗਾ ਪ੍ਰਧਾਨ ਨਗਰ ਪੰਚਾਇਤ ਮਲੂਕਾ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਹਰਗੁਰਪ੍ਰੀਤ ਸਿੰਘ ਗਗਨ ਚੇਅਰਮੈਨ ਆਕਸਫੋਰਡ ਸਕੂਲ, ਰਮਨ ਕੁਮਾਰ ਪ੍ਰਿੰਸੀਪਲ ਗੁਰੂ ਕਾਸ਼ੀ ਸਕੂਲ ਭਗਤਾ, ਡਾ. ਪਰਨੀਤ ਕੌਰ ਦਿਉਲ ਐੱਮਡੀ ਡਾਕਟਰ ਬਲਵੀਰ ਸਕੂਲ ਭਗਤਾ, ਗੁਰਿੰਦਰ ਕੌਰ ਪ੍ਰਿੰਸੀਪਲ ਗੁਰੂ ਗੋਬਿੰਦ ਸਕੂਲ ਮਲੂਕਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਭਗਤਾ, ਸੋਨੂੰ ਕੁਮਾਰ ਕਾਂਗੜ ਪ੍ਰਿੰਸੀਪਲ ਹਰਗੋਬਿੰਦ ਸਕੂਲ ਕਾਂਗੜ, ਜਗਦੀਪ ਸਿੰਘ ਪਨੇਸਰ ਪ੍ਰਿੰਸੀਪਲ ਨਛੱਤਰ ਸਿੰਘ ਮੈਮੋਰੀਅਲ ਹਾਕਮ ਸਿੰਘ ਵਾਲਾ, ਜਸਮੀਤ ਸਿੰਘ ਬਰਾੜ ਭਾਈ ਬਹਿਲੋ ਸਕੂਲ ਭਗਤਾ, ਹਰਭਗਵਾਨ ਸਿੰਘ ਭੁੱਲਰ ਮੈਨੇਜਰ ਗੁਰਦੁਆਰਾ ਸਾਹਿਬ ਪਾਤਸਾਹੀ ਛੇਵੀ ਅਤੇ ਦਸਵੀ ਭਗਤਾ, ਅਜਾਇਬ ਸਿੰਘ ਹਮੀਰਗੜ੍ਹ ਸਰਪੰਚ, ਹਰਪ੍ਰੀਤ ਸਿੰਘ ਭੋਡੀਪੁਰਾ ਸਰਪੰਚ, ਅਮਨਦੀਪ ਸਿੰਘ ਸਲਾਬਤਪੁਰਾ ਸਰਪੰਚ, ਯਾਦਵਿੰਦਰ ਸਿੰਘ ਸਿਰੀਏਵਾਲਾ ਸਰਪੰਚ, ਪਾਲਾ ਸਿੰਘ ਢਿੱਲੋਂ ਸਰਪੰਚ ਕੋਠਾ ਗੁਰੂ, ਸਟੇਟ ਐਵਾਰਡੀ ਗੁਰਤੇਜ ਸਿੰਘ ਚਾਨੀ, ਰਾਮ ਸਿੰਘ ਬਾਦਲ ਸਾਬਕਾ ਸਰਪੰਚ, ਜਗਜੀਤ ਸਿੰਘ ਬਰਾੜ ਕੋਇਰ ਸਿੰਘ ਵਾਲਾ, ਗੋਲੂ ਸਿੰਘ ਬਰਾੜ ਆਗੂ ਕਾਂਗਰਸ, ਲਖਵੀਰ ਸਿੰਘ ਲੱਖਾ, ਨਛੱਤਰ ਸਿੰਘ ਸਿੱਧੂ ਆਗੂ ਆਪ, ਰਾਜਵਿੰਦਰ ਸਿੰਘ ਭਗਤਾ ਆਗੂ ਆਪ, ਜਗਮੋਹਨ ਲਾਲ ਪ੍ਰਧਾਨ ਅਕਾਲੀ ਦਲ, ਪਰਮਜੀਤ ਕੌਰ ਸੋਢੀ, ਗੁਰਚਰਨ ਸਿੰਘ ਖਾਲਸਾ ਪ੍ਰਧਾਨ ਗੁਰਦੁਆਰਾ ਮਹਿਲ ਸਾਹਿਬ, ਸੁਰਜੀਤ ਸਿੰਘ ਚੇਲਾ ਭਾਈ ਰੂਪਾ, ਗੁਲਾਬ ਚੰਦ ਸਿੰਗਲਾ ਜਲਾਲ, ਪਰਮਿੰਦਰ ਸਿੰਘ ਜਲਾਲ ਸਾਬਕਾ ਸਰਪੰਚ, ਜਗਦੀਪ ਸਿੰਘ ਗਿੱਲ, ਜੀਵਨ ਗਰਗ ਬਾਜਾਖਾਨਾ, ਜਗਸੀਰ ਸਿੰਘ ਸੀਰਾ ਬਰਾੜ ਬਾਜਾਖਾਨਾ ਸਰਪੰਚ, ਭਗਵਾਨ ਦਾਸ ਗਰਗ, ਗੁਰਦਰਸ਼ਨ ਸਿੰਘ ਲੁੱਧੜ, ਪਰਮਿੰਦਰ ਸਿੰਘ ਸੂਚ ਸੰਧੂ ਖ਼ੁਰਦ, ਪਰਮਜੀਤ ਸਿੰਘ ਰਾਜਗੜ੍ਹ, ਕਰਮਜੀਤ ਸਿੰਘ ਕਾਂਗੜ ਸਾਬਕਾ ਵਾਇਸ ਚੇਅਰਮੈਨ ਬਲਾਕ ਸੰਮਤੀ, ਬਹਾਦਰ ਸਿੰਘ ਬਰਾੜ ਆਗੂ ਆਪ, ਪਰਮਜੀਤ ਸਿੰਘ ਕਾਂਗੜ ਆਗੂ ਆਪ, ਆਰਤੀ ਸ਼ਰਮਾ ਆਗੂ ਆਂਗਨਵਾੜੀ ਯੂਨੀਅਨ, ਗੁਰਪ੍ਰੀਤ ਸਿੰਘ ਰਾਮੂਵਾਲਾ ਸਰਪੰਚ, ਕੁਲਵੰਤ ਸਿੰਘ ਘੰਡਾਬੰਨਾ ਸਾਬਕਾ ਸਰਪੰਚ, ਸਾਹਿਤਕ ਮੰਚ ਭਗਤਾ ਦੇ ਪ੍ਰਧਾਨ ਸੁਖਮੰਦਰ ਬਰਾੜ ਗੁੰਮਟੀ, ਅੰਮ੍ਰਿਤਪਾਲ ਕੌਰ ਕਲੇਰ, ਸਾਬਕਾ ਪ੍ਰਿੰਸੀਪਲ ਹੰਸ ਸਿੰਘ ਸੋਹੀ, ਸੁਖਵਿੰਦਰ ਚੀਦਾ, ਸੰਦੀਪ ਸਿੰਘ ਭਗਤਾ, ਹਰੀ ਕ੍ਰਿਸ਼ਨ ਭੋਡੀਪੁਰਾ, ਬਲਰਾਜ ਸਿੰਘ ਭੋਡੀਪੁਰਾ, ਹਰਬੰਸ ਸਿੰਘ ਕੋਠਾ ਗੁਰੂ, ਕਾਕਾ ਸਿੰਘ ਬਾਠ, ਡਾ. ਨਿਰਭੈ ਸਿੰਘ ਭਗਤਾ, ਡਾ. ਜਗਤਾਰ ਸਿੰਘ ਬਾਜਵਾ, ਕਲੱਬ ਦੇ ਸਰਪਸਤ ਰਾਜਿੰਦਰ ਸਿੰਘ ਮਰਾਹੜ, ਵਾਇਸ ਚੇਅਰਮੈਨ ਵੀਰਪਾਲ ਸਿੰਘ ਭਗਤਾ, ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਬਿੰਦਰ ਜਲਾਲ, ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਭਗਤਾ, ਮੀਤ ਸਿਕੰਦਰ ਸਿੰਘ ਜੰਡੂ, ਖਜ਼ਾਨਚੀ ਰਾਜਿੰਦਰਪਾਲ ਸ਼ਰਮਾ, ਸਕੱਤਰ ਹਰਜੀਤ ਸਿੰਘ ਗਿੱਲ, ਪ੍ਰੈੱਸ ਸਕੱਤਰ ਸਿਕੰਦਰ ਸਿੰਘ ਬਰਾੜ ਤੇ ਮੈਂਬਰ ਸੁਖਮੰਦਰ ਸਿੰਘ ਭਗਤਾ ਹਾਜ਼ਰ ਸਨ।
ਕੈਪਸ਼ਨ: ਕੈਲੰਡਰ ਰਿਲੀਜ਼ ਸਮਾਗਮ ਦੀਆਂ ਝਲਕਾਂ।
despunjab.in 11 January 2025 11 January 2025
Share This Article
Facebook Twitter Whatsapp Whatsapp Email Print
Previous Article ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲੇ ਦੇ ਕੋਠੇ ਜੀਵਨ ਸਿੰਘ ਵਾਲਾ ਬੀਤੀ ਰਾਤ ਗੁੰਡਾਗਰਦੀ ਦਾ ਨੰਗਾ ਨਾਚ 
Next Article ਪੁਲਿਸ ਵੱਲੋਂ ਕੇਂਦਰੀ ਜੇਲ੍ਹ ਵਿਖੇ ਚਲਾਇਆ ਗਿਆ ਸਰਚ ਅਭਿਆਨ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?