By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading:
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਮਾਨਸਾ >
ਮਾਨਸਾ

despunjab.in
Last updated: 2025/02/02 at 11:50 AM
despunjab.in 4 months ago
Share
SHARE

‘

ਸੰਗਰੂਰ-02 ਫਰਵਰੀ – ਆਪਣੇ ਜਾਇਜ ਹੱਕਾਂ ਦੀ ਬਹਾਲੀ ਦੇ ਲਈ ਪਿਛਲੇ 5 ਮਹੀਨੇ ਤੋਂ ਵੀ ਵੱਧ ਸਮੇਂ ਤੋਂ ਆਪਣੇ ਬਣਦੇ ਹੱਕ ਬਹਾਲ ਕਰਵਾਉਣ ਦੇ ਲਈ ਸੰਗਰੂਰ ਦੇ ਡੀ ਸੀ ਦਫ਼ਤਰ ਅੱਗੇ ਭੁੱਖ ਹੜਤਾਲ ਤੇ ਬੈਠੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਸਿਖ਼ਰਾਂ ਤੇ ਪਹੁੰਚ ਗਿਆ ਹੈ ਅਤੇ ਹੁਣ ਕੰਪਿਊਟਰ ਅਧਿਆਪਕ ਸੰਘਰਸ਼ ਨੂੰ ਦਿੱਲੀ ਦੀਆਂ ਬਰੂਹਾਂ ਤੱਕ ਲੈ ਗਏ ਹਨ। ਇਸੇ ਲੜੀ ਦੇ ਅਧੀਨ ਕੰਪਿਊਟਰ ਅਧਿਆਪਕਾਂ ਵੱਲੋਂ 2 ਫਰਵਰੀ ਨੂੰ ਦਿੱਲੀ ਦੇ ਜੰਤਰ ਮੰਤਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਆਪ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੀ ਗਈ ਵਾਅਦਾ ਖ਼ਿਲਾਫ਼ੀ ਦੀ ਪੋਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿਚ ਸ਼ਾਮਿਲ ਹੋਣ ਦੇ ਲਈ ਸੂਬੇ ਭਰ ਤੋਂ ਕੰਪਿਊਟਰ ਅਧਿਆਪਕ ਦਿੱਲੀ ਦੇ ਲਈ ਰਵਾਨਾ ਹੋਏ ਜਿਨ੍ਹਾਂ ਵਿਚੋਂ ਵਧੇਰਿਆਂ ਨੂੰ ਦਿੱਲੀ ਬਾਰਡਰ ਤੇ ਹੀ ਪੁਲਿਸ ਵੱਲੋਂ ਰੋਕ ਲਿਆ ਗਿਆ। ਹਾਲਾਂਕਿ, ਕਈ ਜ਼ਿਲ੍ਹਿਆਂ ਦੇ ਅਧਿਆਪਕ ਜੰਤਰ-ਮੰਤਰ ਪਹੁੰਚਣ ਵਿੱਚ ਸਫਲ ਰਹੇ।

ਇਸ ਦੌਰਾਨ, ਦਿੱਲੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਵਿਰੋਧ ਪ੍ਰਦਰਸ਼ਨ ਨੂੰ ਟਾਲਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ‘ਤੇ ਚਰਚਾ ਕਰਨ ਲਈ 3 ਫਰਵਰੀ ਨੂੰ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਨਾਲ ਮੀਟਿੰਗ ਤਹਿ ਕੀਤੀ। ਇਸ ਤੋਂ ਬਾਅਦ, ਅਧਿਆਪਕਾਂ ਨੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਨੂੰ ਸੀਮਤ ਕਰ ਦਿੱਤਾ ਅਤੇ ਦਿੱਲੀ ਪੁਲਿਸ ਨੇ ਸੈਂਕੜੇ ਕੰਪਿਊਟਰ ਅਧਿਆਪਕਾਂ ਨੂੰ, ਜਿਨ੍ਹਾਂ ਨੂੰ ਸਰਹੱਦ ‘ਤੇ ਰੋਕਿਆ ਗਿਆ ਸੀ, ਪੰਜਾਬ ਵਾਪਸ ਭੇਜ ਦਿੱਤਾ।

ਹਾਲਾਂਕਿ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਕਮੇਟੀ ਦੇ ਆਗੂਆਂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਜੋਨੀ ਸਿੰਗਲਾ, ਨਰਦੀਪ ਸ਼ਰਮਾ, ਸੁਸ਼ੀਲ ਅੰਗੁਰਾਲ, ਜਸਪਾਲ, ਰਣਜੀਤ ਸਿੰਘ, ਲਖਵਿੰਦਰ ਸਿੰਘ, ਊਧਮ ਸਿੰਘ ਡੋਗਰਾ ਆਦਿ ਨੇ ਦੱਸਿਆ ਕਿ ਜੇਕਰ ਕੱਲ੍ਹ (3 ਫਰਵਰੀ) ਵਾਲੀ ਮੀਟਿੰਗ ਵਿਚ ਉਨ੍ਹਾਂ ਦੇ ਹੱਕਾਂ ਦੀ ਬਹਾਲੀ ਨਹੀਂ ਹੁੰਦੀ ਤਾਂ 4 ਫਰਵਰੀ ਨੂੰ ‘ਆਪ‘ ਸੁਪਰੀਮੋ ਅਰਵਿੰਦਰ ਕੇਜਰੀਵਾਲ ਦੇ ਹਲਕੇ ਵਿਚ ਵੱਡੇ ਪੱਧਰ ਤੇ ਡੋਰ-ਟੂ-ਡੋਰ ਪ੍ਰਚਾਰ ਕਰਦੇ ਹੋਏ ਪੰਜਾਬ ਦੀ ‘ਆਪ‘ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਕੀਤੇ ਗਏ ਧੋਖੇ ਦੀ ਕਹਾਣੀ ਬਿਆਨ ਕਰਦੇ ਪਰਚੇ ਵੀ ਵੰਡੇ ਜਾਣਗੇ। ਇਸ ਕੰਮ ਦੇ ਲਈ ਲਗਭਗ 200 ਕੰਪਿਊਟਰ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਲੀ ਪ੍ਰਸ਼ਾਸਨ ਕੋਲੋਂ ਪ੍ਰਚਾਰ ਵੈਨ ਦੇ ਲਈ ਵੀ ਇਜਾਜ਼ਤ ਵੀ ਮੰਗੀ ਗਈ ਹੈ, ਜੇਕਰ ਉਨ੍ਹਾਂ ਨੂੰ ਕੱਲ੍ਹ ਤੱਕ ਇਸ ਦੀ ਇਜਾਜ਼ਤ ਮਿਲ ਜਾਂਦੀ ਹੈ ਤਾਂ ਉਹ ਪ੍ਰਚਾਰ ਵੈਨ ਦੇ ਰਾਹੀਂ ਆਪਣੀ ਗੱਲ ਦਿੱਲੀ ਦੇ ਲੋਕਾਂ ਦੀ ਕਚਹਿਰੀ ਵਿਚ ਰੱਖਦੇ ਹੋਏ ਆਪਣੇ ਲਈ ਇੰਕਸ਼ਾਫ਼ ਦੀ ਮੰਗ ਕਰਨਗੇ। ਉਨ੍ਹਾਂ ਦੱਸਿਆ ਕਿ ਦਿੱਲੀ ਪ੍ਰਸ਼ਾਸਨ ਤੋਂ ਪ੍ਰਚਾਰ ਵੈਨ ਦੀ ਇਜਾਜ਼ਤ ਵੀ ਮੰਗੀ ਗਈ ਹੈ, ਅਤੇ ਜੇਕਰ ਇਜਾਜ਼ਤ ਮਿਲ ਜਾਂਦੀ ਹੈ, ਤਾਂ ਉਹ ਪ੍ਰਚਾਰ ਵੈਨ ਰਾਹੀਂ ਦਿੱਲੀ ਦੇ ਲੋਕਾਂ ਦੇ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਨਗੇ। ਇੰਨਾ ਹੀ ਨਹੀਂ, ਭੁੱਖ ਹੜਤਾਲ ਸੰਘਰਸ਼ ਕਮੇਟੀ ਵੱਲੋਂ ਕੰਪਿਊਟਰ ਅਧਿਆਪਕਾਂ ਦੀ ਹੱਡਬੀਤੀ ਬਿਆਨ ਕਰਦੇ ਹੋਏ ਵੱਡੇ-ਵੱਡੇ ਹੋਰਡਿੰਗ ਬੋਰਡ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਉਣ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਬਾਰੇ ਅੰਤਿਮ ਫੈਸਲਾ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।

ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ। ਉਨ੍ਹਾਂ ਨੂੰ 6ਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿਚ ਮਰਜ਼ ਕੀਤਾ ਜਾਵੇ ਅਤੇ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਨਾ ਕਿਸੇ ਕਾਰਣ ਕਰ ਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਜਿਸਦੀ ਗੂੰਜ ਹੁਣ ਦਿੱਲੀ ਵਿੱਚ ਵੀ ਸੁਣਾਈ ਦੇਵੇਗੀ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਹੋਵੇਗੀ।

ਫੋਟੋ 01 – ਸਿੰਘੂ ਬਾਰਡਰ ‘ਤੇ ਰੋਕੇ ਗਏ ਪਰਮਵੀਰ ਸਿੰਘ ਪੰਮੀ ਕੰਪਿਊਟਰ ਅਧਿਆਪਕਾਂ ਪਰਮਵੀਰ ਸਿੰਘ ਪੰਮੀ ਦੀ ਅਗਵਾਈ ਵਿਚ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਦੇ ਹੋਏ।

ਫੋਟੋ 02 – ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਦੇ ਹੋਏ ਕੰਪਿਊਟਰ ਅਧਿਆਪਕ, ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ।

ਫੋਟੋ 03 – ਸੰਘਰਸ਼ ਕਮੇਟੀ ਦੇ ਆਗੂ ਪ੍ਰਦੀਪ ਕੁਮਾਰ ਮਲੂਕਾ, ਜੌਨੀ ਸਿੰਗਲਾ, ਨਰਦੀਪ ਸ਼ਰਮਾ, ਸੁਸ਼ੀਲ ਅੰਗੁਰਾਲ ਅਤੇ ਹੋਰ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ।

despunjab.in 2 February 2025 2 February 2025
Share This Article
Facebook Twitter Whatsapp Whatsapp Email Print
Previous Article ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ
Next Article ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?