By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ: ਲੋਕ ਸਭਾ ਸਪੀਕਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਦੋਆਬਾ > ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ: ਲੋਕ ਸਭਾ ਸਪੀਕਰ
ਜਲੰਧਰਦੋਆਬਾਪੰਜਾਬ

ਇੱਕ ਮਜ਼ਬੂਤ, ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਨੂੰ ਸਰਗਰਮ ਹਿੱਸੇਦਾਰ ਬਣਨਾ ਚਾਹੀਦਾ ਹੈ: ਲੋਕ ਸਭਾ ਸਪੀਕਰ

despunjab.in
Last updated: 2025/04/23 at 6:38 AM
despunjab.in 2 months ago
Share
SHARE
*ਭਾਰਤੀ ਵਿਦਿਆਰਥੀ ਨਵੀਨਤਾ, ਵਿਭਿੰਨਤਾ ਤੇ ਆਲਮੀ ਲੀਡਰਸ਼ਿਪ ਦੀ ਭਾਵਨਾ ਨੂੰ ਦਰਸਾਉਂਦੇ ਹਨ: ਲੋਕ ਸਭਾ ਸਪੀਕਰ*
*ਸਿੱਖਿਆ ਵਿੱਚ ਪਰੰਪਰਾਗਤ ਗਿਆਨ ਤੇ ਆਧੁਨਿਕ ਨਵੀਨਤਾ ਦੋਵਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ: ਲੋਕ ਸਭਾ ਸਪੀਕਰ*
*ਲੋਕ ਸਭਾ ਸਪੀਕਰ ਨੇ “ਇੱਕ ਭਾਰਤ ਅਤੇ ਇੱਕ ਵਿਸ਼ਵ” ਦੇ ਦ੍ਰਿਸ਼ਟੀਕੋਣ ਨਾਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ*
*ਲੋਕ ਸਭਾ ਸਪੀਕਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਪੰਜਾਬ ਵਿੱਚ ਸੰਬੋਧਨ ਕੀਤਾ*
*ਫਗਵਾੜਾ/ਨਵੀਂ ਦਿੱਲੀ, 22 ਅਪ੍ਰੈਲ, 2025*: ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਨੌਜਵਾਨਾਂ ਨੂੰ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਹੱਲ੍ਹਾਸ਼ੇਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਨਵੀਨਤਾ ਅਤੇ ਆਲਮੀ ਲੀਡਰਸ਼ਿਪ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਅਤੇ ਲੋਕਤੰਤਰ, ਖੋਜ, ਕਾਨੂੰਨ ਨਿਰਮਾਣ ਅਤੇ ਤਕਨੀਕੀ ਤਰੱਕੀ ਵਿੱਚ ਹਿੱਸਾ ਲੈ ਕੇ ਭਾਰਤ ਦੀ ਵਿਕਾਸ ਗਾਥਾ ਵਿੱਚ ਅਰਥਪੂਰਨ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸ਼੍ਰੀ ਬਿਰਲਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਦੇ ਸਾਲਾਨਾ ਸੱਭਿਆਚਾਰਕ ਉਤਸਵ ਅਤੇ ਅਧਿਐਨ ਗ੍ਰਾਂਟ ਪੁਰਸਕਾਰਾਂ ਮੌਕੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜੋ “ਇੱਕ ਭਾਰਤ ਅਤੇ ਇੱਕ ਵਿਸ਼ਵ” ਥੀਮ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਨੇ ਵਿਕਸਤ ਭਾਰਤ 2047 ਦੇ ਵਿਚਾਰ ਨੂੰ ਸਪੱਸ਼ਟ ਕੀਤਾ, ਜਿਸ ਵਿੱਚ ਆਰਥਿਕ ਵਿਕਾਸ, ਸਮਾਜਿਕ ਬਰਾਬਰੀ, ਵਿਸ਼ਵ ਲੀਡਰਸ਼ਿਪ ਅਤੇ ਸਥਿਰਤਾ ਸ਼ਾਮਲ ਹੈ। ਸਪੀਕਰ ਦੇ ਭਾਸ਼ਣ ਨੇ ਨੌਜਵਾਨਾਂ ‘ਤੇ ਡੂੰਘਾ ਪ੍ਰਭਾਵ ਛੱਡਿਆ ਅਤੇ ਉਨ੍ਹਾਂ ਨੂੰ ਭਾਰਤ ਦੀ ਕਿਸਮਤ ਨੂੰ ਆਕਾਰ ਦੇਣ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਅਪੀਲ ਕੀਤੀ।
ਉਨ੍ਹਾਂ ਜ਼ਿਕਰ ਕੀਤਾ ਕਿ ਭਾਰਤ ਅੱਜ ਵਿਸ਼ਵ ਪੱਧਰ ‘ਤੇ ਆਪਣੀ ਜੀਵੰਤ ਨੌਜਵਾਨ ਆਬਾਦੀ ਲਈ ਮਾਨਤਾ ਹਾਸਲ ਕਰ ਰਿਹਾ ਹੈ, ਜੋ ਸਾਰੇ ਖੇਤਰਾਂ – ਤਕਨਾਲੋਜੀ, ਸ਼ਾਸਨ, ਅਕਾਦਮਿਕਤਾ ਅਤੇ ਉੱਦਮਤਾ ਵਿੱਚ ਉੱਤਮਤਾ ਪ੍ਰਾਪਤ ਕਰ ਰਹੇ ਹਨ। ਸਪੀਕਰ ਨੇ ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਮਾਨਦਾਰੀ, ਨਵੀਨਤਾ ਅਤੇ ਸੇਵਾ ਦੀ ਭਾਵਨਾ ਨਾਲ ਭਾਰਤ ਦੀ ਆਲਮੀ ਸਥਿਤੀ ਨੂੰ ਸਮ੍ਰਿੱਧ ਬਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਚਾਨਣਾ ਪਾਇਆ ਕਿ ਭਾਰਤੀ ਵਿਦਿਆਰਥੀ ਨਵੀਨਤਾ, ਵਿਭਿੰਨਤਾ ਅਤੇ ਆਲਮੀ ਲੀਡਰਸ਼ਿਪ ਦੀ ਭਾਵਨਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਰਚਨਾਤਮਕਤਾ, ਨਵੀਨਤਾ, ਉੱਦਮੀ ਭਾਵਨਾ ਅਤੇ ਨੈਤਿਕ ਦ੍ਰਿੜਤਾ ਨਾਲ, ਭਾਰਤ ਦੇ ਨੌਜਵਾਨ ਇਸ ਦੇਸ਼ ਨੂੰ ਦੁਨੀਆ ਲਈ ਇੱਕ ਮਾਡਲ ਬਣਨ ਵੱਲ ਲਿਜਾ ਸਕਦੇ ਹਨ।
ਇਹ ਦੱਸਦੇ ਹੋਏ ਕਿ ਸਿੱਖਿਆ ਨੂੰ ਰਵਾਇਤੀ ਗਿਆਨ ਅਤੇ ਆਧੁਨਿਕ ਨਵੀਨਤਾ ਦਾ ਇੱਕ ਸੁਹਿਰਦ ਮਿਸ਼ਰਣ ਹੋਣਾ ਚਾਹੀਦਾ ਹੈ, ਸ਼੍ਰੀ ਬਿਰਲਾ ਨੇ ਤਕਨਾਲੋਜੀ ਅਤੇ ਸਮਕਾਲੀ ਗਿਆਨ ਪ੍ਰਣਾਲੀਆਂ ਦੀ ਪਰਿਵਰਤਨਸ਼ੀਲ ਸ਼ਕਤੀ ਨੂੰ ਅਪਣਾਉਂਦੇ ਹੋਏ ਸੰਸਕ੍ਰਿਤਕ ਜੜ੍ਹਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦਿੱਤਾ ਕਿ ਭਾਰਤ ਦੀਆਂ ਪ੍ਰਾਚੀਨ ਵਿਦਿਅਕ ਪਰੰਪਰਾਵਾਂ ਵਿੱਚ ਸਮਾਈਆਂ ਸਦੀਵੀ ਕਦਰਾਂ ਕੀਮਤਾਂ ਨੂੰ ਉਸ ਬੁਨਿਆਦ ਵਜੋਂ ਕੰਮ ਕਰਨਾ ਚਾਹੀਦਾ ਹੈ, ਜਿਸ ‘ਤੇ ਵਿਗਿਆਨ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰ ਵਿੱਚ ਆਧੁਨਿਕ ਤਰੱਕੀ ਦਾ ਨਿਰਮਾਣ ਹੁੰਦਾ ਹੈ। ਤੇਜ਼ੀ ਨਾਲ ਵਿਕਸਿਤ ਹੋ ਰਹੇ ਆਲਮੀ ਦ੍ਰਿਸ਼ਟੀਕੋਣ ਵਿੱਚ, ਇਹ ਲਾਜ਼ਮੀ ਹੈ ਕਿ ਸਿੱਖਿਆ ਪ੍ਰਣਾਲੀ ਨਾ ਸਿਰਫ਼ ਹੁਨਰਮੰਦ ਪੇਸ਼ੇਵਰਾਂ ਦਾ ਪੋਸ਼ਣ ਕਰੇ, ਸਗੋਂ ਸਮਾਜਿਕ ਤੌਰ ‘ਤੇ ਚੇਤੰਨ ਨਾਗਰਿਕਾਂ ਦਾ ਵੀ ਪੋਸ਼ਣ ਕਰੇ, ਜੋ ਵਿਰਾਸਤ ਨਾਲ ਜੁੜੇ ਹਨ ਅਤੇ ਭਵਿੱਖ ਨੂੰ ਆਕਾਰ ਦੇਣ ਲਈ ਤਿਆਰ ਹਨ। ਉਨ੍ਹਾਂ ਨੇ ਨੌਜਵਾਨਾਂ ਵਿੱਚ ਰਾਸ਼ਟਰੀ ਪਛਾਣ, ਆਲਮੀ ਦ੍ਰਿਸ਼ਟੀਕੋਣ ਅਤੇ ਸਮਾਜਿਕ ਵਚਨਬੱਧਤਾ ਦੇ ਅਧਾਰ ‘ਤੇ ਉਦੇਸ਼ ਦੀ ਭਾਵਨਾ ਵਿਕਸਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਭਾਰਤ ਦੀ ਵਿਦਿਅਕ ਤਰੱਕੀ ਦੇ ਪ੍ਰਤੀਕ ਵਜੋਂ ਐੱਲਪੀਯੂ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਬਿਰਲਾ ਨੇ ਕਿਹਾ ਕਿ ਯੂਨੀਵਰਸਿਟੀ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਨੂੰ ਦਰਸਾਉਂਦੀ ਹੈ। ਉਨ੍ਹਾਂ ਐੱਲਪੀਯੂ ਨੂੰ ਦੇਸ਼ ਦੀ ਸੱਭਿਆਚਾਰਕ ਅਮੀਰੀ ਦਾ ਇੱਕ ਅਸਲ ਸੂਖਮ ਜਗਤ ਆਖਿਆ, ਜਿੱਥੇ ਹਰ ਭਾਰਤੀ ਰਾਜ ਅਤੇ 50 ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀ ਦੋਸਤੀ ਅਤੇ ਆਪਸੀ ਸਤਿਕਾਰ ਦੇ ਮਾਹੌਲ ਵਿੱਚ ਇਕੱਠੇ ਪੜ੍ਹਦੇ ਹਨ। ਉਨ੍ਹਾਂ ਕਿਹਾ ਕਿ ਐੱਲਪੀਯੂ ਸਮੇਂ ਨਾਲ ਵਿਕਸਿਤ ਹੋ ਰਹੀਆਂ ਲੋੜਾਂ ਦੇ ਅਨੁਸਾਰ ਲਗਾਤਾਰ ਢਲਿਆ ਹੈ, ਭਾਰਤੀ ਕਦਰਾਂ-ਕੀਮਤਾਂ ਅਤੇ ਸੱਭਿਆਚਾਰ ਨੂੰ ਬਰਕਰਾਰ ਰੱਖਦੇ ਹੋਏ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਹਨ। “ਇੱਕ ਭਾਰਤ, ਇੱਕ ਵਿਸ਼ਵ” ਵਰਗੇ ਸਮਾਗਮਾਂ ਦੀ ਭਾਰਤ ਦੇ ਸੱਭਿਅਤਾਵਾਦੀ ਦਰਸ਼ਨ, ‘ਵਸੁਧੈਵ ਕੁਟੁੰਬਕਮ – ਦੁਨੀਆ ਇੱਕ ਪਰਿਵਾਰ’ ਦੀਆਂ ਸ਼ਾਨਦਾਰ ਉਦਾਹਰਣਾਂ ਵਜੋਂ ਸ਼ਲਾਘਾ ਕੀਤੀ। ਸਪੀਕਰ ਨੇ ਅੱਗੇ ਕਿਹਾ ਕਿ ਅੱਜ ਆਪਸ ਵਿੱਚ ਜੁੜੇ ਹੋਏ ਜਿਸ ਸੰਸਾਰ ਵਿੱਚ ਅਸੀਂ ਰਹਿੰਦੇ ਹਾਂ, ਭਾਰਤ ਦੇ ਨੌਜਵਾਨਾਂ ਨੂੰ ਰਾਸ਼ਟਰੀ ਸਰਹੱਦਾਂ ਤੋਂ ਪਰ੍ਹੇ ਸੋਚਣਾ ਚਾਹੀਦਾ ਹੈ। ਸਪੀਕਰ ਨੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਭਾਰਤੀ ਦਿਲ ਵਾਲੇ ਆਲਮੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਇਹੀ ‘ਇੱਕ ਭਾਰਤ ਅਤੇ ਇੱਕ ਵਿਸ਼ਵ’ ਹੈ।
ਸ਼੍ਰੀ ਓਮ ਬਿਰਲਾ ਨੇ ਭਾਰਤ ਦੇ ਭਵਿੱਖ ਲਈ ਆਪਣੀ ਉਮੀਦ ਅਤੇ ਨੌਜਵਾਨ ਪੀੜ੍ਹੀ ਵਿੱਚ ਆਪਣੇ ਡੂੰਘੇ ਭਰੋਸੇ ਨੂੰ ਦੁਹਰਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਵੇਂ-ਜਿਵੇਂ ਅਸੀਂ 2047 ਵੱਲ ਵਧ ਰਹੇ ਹਾਂ, ਆਓ ਅਸੀਂ ਇੱਕ ਅਜਿਹਾ ਭਾਰਤ ਬਣਾਉਣ ਦਾ ਵਾਅਦਾ ਕਰੀਏ, ਜੋ ਸਿਰਫ਼ ਵਿਕਸਿਤ ਹੀ ਨਹੀਂ ਸਗੋਂ ਨਿਆਂਪੂਰਨ, ਸਮਾਵੇਸ਼ੀ, ਦਿਆਲੂ ਅਤੇ ਬੁੱਧੀਮਾਨ ਵੀ ਹੋਵੇ ਅਤੇ ਆਓ ਅਸੀਂ ਇੱਕ ਅਜਿਹੀ ਦੁਨੀਆ ਲਈ ਕੰਮ ਕਰੀਏ, ਜਿੱਥੇ ਭਾਰਤ ਕਦਰਾਂ-ਕੀਮਤਾਂ ਨਾਲ ਅਗਵਾਈ ਕਰੇ ਅਤੇ ਜਿੱਥੇ ਹਰ ਭਾਰਤੀ ਆਲਮੀ ਭਲਾਈ ਵਿੱਚ ਯੋਗਦਾਨ ਪਾਵੇ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ 50 ਤੋਂ ਵੱਧ ਦੇਸ਼ਾਂ ਦੇ ਵਿਦਿਆਰਥੀ, ਫੈਕਲਟੀ ਮੈਂਬਰ, ਅਕਾਦਮਿਕ ਆਗੂ ਅਤੇ ਪਰਿਵਾਰ ਸ਼ਾਮਲ ਸਨ। ਸ਼੍ਰੀ ਬਿਰਲਾ ਨੇ ਗ੍ਰੈਜੂਏਟ ਹੋਣ ਵਾਲੀ ਕਲਾਸ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਪੇਸ਼ੇਵਰ ਸਫ਼ਰਾਂ ਵਿੱਚ ਅਨੁਸ਼ਾਸਨ, ਦ੍ਰਿੜਤਾ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਲੈ ਕੇ ਜਾਣ ਅਤੇ ਆਪਣੀਆਂ ਜੜ੍ਹਾਂ ਨਾਲ ਡੂੰਘਾਈ ਤੋਂ ਜੁੜੇ ਰਹਿੰਦਿਆਂ ਉੱਤਮਤਾ ਲਈ ਯਤਨ ਕਰਨ ਲਈ ਉਤਸ਼ਾਹਿਤ ਕੀਤਾ।
ਸੰਸਦ ਮੈਂਬਰ ਸ਼੍ਰੀ ਅਸ਼ੋਕ ਮਿੱਤਲ ਅਤੇ ਹੋਰ ਪਤਵੰਤੇ ਇਸ ਮੌਕੇ ‘ਤੇ ਮੌਜੂਦ ਸਨ।
despunjab.in 23 April 2025 23 April 2025
Share This Article
Facebook Twitter Whatsapp Whatsapp Email Print
Previous Article ਕ੍ਰਿਸ਼ਨਾ ਕਾਲਜ ਰੱਲੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ
Next Article ਸ਼ੇਰਖਾਂ ਵਾਲਾ ਅਤੇ ਰਾਮਗੜ੍ਹ ਸ਼ਾਹਪੁਰੀਆ ਵਿਖੇ ਵਿਧਾਇਕ ਨੇ 49 ਲੱਖ 18 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?