25 ਜੁਲਾਈ (ਗਗਨਦੀਪ ਸਿੰਘ) ਤਲਵੰਡੀ ਸਾਬੋ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਨੂੰ ਪਿੰਡ ਦੇ ਸਮਾਜ ਸੇਵੀ ਗੁਰਤੇਜ ਸਿੰਘ ਅਤੇ ਉਹਨਾਂ ਦੇ ਪਰਿਵਾਰ ਵਲੋਂ ਆਪਣੇ ਦਾਦਾ ਜੀ ਨਛੱਤਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਲਈ ਪੱਖਾਂ ਦਾਨ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।