By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਭਾਜਪਾ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਵੱਲੋਂ ਬਾਰਿਸ਼ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸਰਕਾਰ ਵੱਲੋਂ 100 ਫੀਸਦੀ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਭਾਜਪਾ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਵੱਲੋਂ ਬਾਰਿਸ਼ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸਰਕਾਰ ਵੱਲੋਂ 100 ਫੀਸਦੀ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ
ਮਾਨਸਾਮਾਲਵਾ

ਭਾਜਪਾ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਵੱਲੋਂ ਬਾਰਿਸ਼ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸਰਕਾਰ ਵੱਲੋਂ 100 ਫੀਸਦੀ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ

despunjab.in
Last updated: 2025/08/28 at 5:14 PM
despunjab.in 1 year ago
Share
SHARE

ਮਾਨਸਾ, 28 ਅਗਸਤ (ਨਾਨਕ ਸਿੰਘ ਖੁਰਮੀ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸਰਦਾਰ ਜਗਦੀਪ ਸਿੰਘ ਨਕਈ ਨੇ ਪਿਛਲੇ ਦਿਨਾਂ ਪਈ ਭਾਰੀ ਬਾਰਿਸ਼ ਕਾਰਨ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਹਨਾਂ ਨੇ ਭੀਖੀ ਬਲਾਕ ਦੇ ਪਿੰਡ ਖੀਵਾ ਕਲਾਂ, ਖੀਵਾ ਖੁਰਦ, ਹੀਰੋ ਕਲਾ ਅਤੇ ਹਮੀਰਗੜ੍ਹ ਢੈਪਈ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਨਕਈ ਨੇ ਕਿਹਾ ਕਿ ਇਹ ਦ੍ਰਿਸ਼ ਬਹੁਤ ਹੀ ਦੁੱਖਦਾਈ ਸੀ ਜਿੱਥੇ ਕਿਸਾਨ ਆਪਣੇ ਖੇਤਾਂ ਵਿੱਚ ਖੁਦ ਬਰਮੇ ਲਗਾ ਕੇ ਪਾਣੀ ਕੱਢ ਰਹੇ ਸਨ, ਪਰੰਤੂ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਕੋਈ ਵੀ ਸਹਾਇਤਾ ਨਹੀਂ ਮਿਲ ਰਹੀ।

ਨਕਈ ਨੇ ਆਖਿਆ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਕੀਤੀਆਂ ਫਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ। ਖੇਤਾਂ ਵਿੱਚ ਅਜੇ ਵੀ ਪਿੱਛਲੇ ਪਾਸਿਆਂ ਤੋਂ ਪਾਣੀ ਆ ਰਿਹਾ ਹੈ ਅਤੇ ਹਾਲਾਤ ਇਹ ਹਨ ਕਿ ਫਸਲਾਂ ਦਾ 100 ਫੀਸਦੀ ਨੁਕਸਾਨ ਹੋ ਗਿਆ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਇਹਨਾਂ ਪਿੰਡਾਂ ਵਿੱਚ ਗਿਰਦਾਵਰੀ ਕਰਵਾਕੇ ਨੁਕਸਾਨ ਦਾ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਕੁਝ ਸਹਾਰਾ ਮਿਲ ਸਕੇ।

ਭਾਜਪਾ ਨੇਤਾ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਸਮੇਂ ਪਿੰਡਾਂ ਵਿੱਚ ਮੌਜੂਦ ਹੋਣਾ ਚਾਹੀਦਾ ਸੀ, ਪਰ ਅਫਸੋਸ ਹੈ ਕਿ ਕਿਸੇ ਵੀ ਅਧਿਕਾਰੀ ਨੇ ਲੋਕਾਂ ਦੀ ਹਾਲਤ ਦਾ ਸਾਰ ਨਹੀਂ ਲਿਆ। ਉਹਨਾਂ ਨੇ ਇਸ ਸਾਰੇ ਮਸਲੇ ਨੂੰ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਅੱਗੇ ਰੱਖਿਆ ਹੈ ਅਤੇ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਨਕਈ ਨੇ ਕਿਹਾ ਕਿ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਸਮਾਨ ਖੇਤੀਬਾੜੀ ਨੂੰ ਬਚਾਉਣ ਲਈ ਸਰਕਾਰ ਦਾ ਤੁਰੰਤ ਜ਼ਿੰਮੇਵਾਰੀ ਨਾਲ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਕਿ ਜੇ ਸਰਕਾਰ ਨੇ ਸਮੇਂ ’ਤੇ ਮੁਆਵਜ਼ਾ ਜਾਰੀ ਨਾ ਕੀਤਾ ਤਾਂ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੱਧ ਜਾਣਗੀਆਂ।

ਇਸ ਮੌਕੇ ਤੇ ਬਲਜੀਤ ਸ਼ਰਮਾ ਸਾਬਕਾ ਸਰਪੰਚ ਖੀਵਾ ਖੁਰਦ, ਜੱਗੀ ਸਰਪੰਚ, ਭੋਲਾ ਸਿੰਘ, ਚਰਨਾਂ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ ਖੀਵਾ ਕਲਾ, ਮੱਖਣ ਸਿੰਘ, ਅਮਰਿੰਦਰ ਸਿੰਘ ਢਪਈ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਰਹੇ ਅਤੇ ਉਹਨਾਂ ਨੇ ਵੀ ਸਰਕਾਰ ਵੱਲੋਂ ਤੁਰੰਤ ਰਾਹਤ ਮਦਦ ਦੀ ਮੰਗ ਕੀਤੀ।

despunjab.in 28 August 2025 28 August 2025
Share This Article
Facebook Twitter Whatsapp Whatsapp Email Print
Previous Article ਜਸਵੀਰ ਸਿੰਘ ਗੜ੍ਹੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼; ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ
Next Article ਵਿਦਿਆ ਭਾਰਤੀ ਇੰਟਰ ਸਟੇਟ ਟੇਬਲ ਟੈਨਿਸ ਅਤੇ ਚੈੱਸ ਟੂਰਨਮੈਂਟ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ33
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ213
  • ਸੰਗਰੂਰ109
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ44
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ438
  • ਬਰਨਾਲਾ105
  • ਬਲਾਗ108
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,333
  • ਮਾਲਵਾ3,138
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ33
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ213
  • ਸੰਗਰੂਰ109
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ44
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,853
    • ਦੋਆਬਾ18
    • ਮਾਝਾ22
    • ਮਾਲਵਾ3,138
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ438
  • ਬਰਨਾਲਾ105
  • ਬਲਾਗ108
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,333
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?