By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਹਰਸਿਮਰਤ  ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਭਰੋਸਾ ਦੁਆਇਆ ਕਿ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਹਰਸਿਮਰਤ  ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਭਰੋਸਾ ਦੁਆਇਆ ਕਿ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ
ਮਾਨਸਾਮਾਲਵਾ

ਹਰਸਿਮਰਤ  ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਭਰੋਸਾ ਦੁਆਇਆ ਕਿ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ

despunjab.in
Last updated: 2026/10/19 at 5:36 AM
despunjab.in 23 hours ago
Share
SHARE
ਬਠਿੰਡਾ ਦੇ ਐਮ ਪੀ ਨੇ ਆਪ ਸਰਕਾਰ ਦੀ ਬਰਖ਼ਾਸਤਗੀ ਮੰਗੀ, ਸਵਾਲ ਕੀਤਾ ਕਿ ਇਕ ਅਪਰਾਧਿਕ ਪਿਛੋਕੜ ਵਾਲੇ ਦਵਾਈਆਂ ਵਾਲਿਆਂ ਨੂੰ ਹਥਿਆਰਾਂ ਦਾ ਲਾਇਸੰਸ ਕਿਵੇਂ ਮਿਲਿਆ ਜਦੋਂ ਉਸ ’ਤੇ 10 ਵਾਰ ਛਾਪੇ ਵੱਜੇ ਸਨ

ਝੋਟਾ ਦੇ ਕਾਤਲ ਨੂੰ ਨਸ਼ੇ ਵੇਚਣ ਵਿਚ ਪੁਸ਼ਤਪਨਾਹੀ ਕਰਨ ਵਾਲੇ ਡਰੱਗ ਇੰਸਪੈਕਟਰ, ਡੀ ਐਸ ਪੀ ਤੇ ਐਸ ਐਸ ਪੀ ਦੀ ਨੌਕਰੀ ਤੋਂ ਬਰਖ਼ਾਸਤਗੀ ਕਰ ਮਿਸਾਲੀ ਸਜ਼ਾ ਦੇਣ ਦੀ ਕੀਤੀ ਮੰਗ

ਪੁੱਛਿਆਕਿ  ਜਦੋਂ ਪੰਜਾਬ ਬਲ ਰਿਹਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਫਰਾਂਸ ਭੱਜਣ ਦੀ ਫਿਰਾਕ ਵਿਚ ਕਿਉਂ ?

ਮਾਨਸਾ, 19  ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸਾਰੇ ਪੰਜਾਬੀ ਜੋ ਨਸ਼ਿਆਂ ਤੋਂ ਪੀੜਤ ਹਨ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਚ ਇਨਸਾਫ ਨਹੀਂ ਮਿਲ ਰਿਹਾ, ਇਸ ਵਾਸਤੇ ਇਸ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ।

ਬਠਿੰਡਾ ਦੇ ਐਮ ਪੀ ਮਰਹੂਮ ਨਸ਼ਾ ਵਿਰੋਧੀ ਕਾਰਕੁੰਨ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਪਰਿਵਾਰ ਝੋਟਾ ਦੇ ਮਾਪਿਆਂ ਦੇ ਨਾਲ-ਨਾਲ ਉਹਨਾਂ ਦੀ ਪਤਨੀ ਤੇ ਮਾਸੂਮ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ। ਪਰਿਵਾਰ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਉਹਨਾਂ ਦਾ ਦੁੱਖ ਸਮਝਦੇ ਹਨ ਅਤੇ ਉਹ ਉਹਨਾਂ ਨੂੰ ਨਿਆਂ ਦੁਆਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਉਹਨਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਦੋਂ ਉਹਨਾਂ ਨੇ ਪਰਵਿੰਦਰ ਝੋਟਾ ਦੀ ਮਾਂ ਨੂੰ ਆਪਣੇ ਕਲਾਵੇ ਵਿਚ ਲਿਆ ਤਾਂ ਉਹਨਾਂ ਦਾ ਦਿਲ ਬੈਠ ਗਿਆ। ਉਹਨਾਂ ਕਿਹਾ ਕਿ ਭ੍ਰਿਸ਼ਟ ਤੰਤਰ ਜਿਸ ਵਿਚ ਪੰਜਾਬ ਵਿਚ ਨਸ਼ਿਆਂ ਵਿਚ ਤੇਜ਼ ਰਫਤਾਰ ਵਾਧਾ ਹੋਇਆ, ਤੋਂ ਇਨਸਾਫ ਮੰਗਦੀ ਮਾਂ ਦੀਆਂ ਭੁੱਬਾਂ ਨਾਲ ਦਿਲ ਝੰਜੋੜਿਆ ਗਿਆ। ਉਹਨਾਂ ਦੇ ਹੰਝੂ ਆਪ ਦੱਸ ਰਹੇ ਸਨ ਕਿ ਕਿਵੇਂ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਈ ਹੈ।

ਸਿਆਸਤਦਾਨ-ਪੁਲਿਸ ਗੰਢਤੁੱਪ ਜਿਸ ਕਾਰਨ ਪਰਵਿੰਦਰ ਝੋਟਾ ਦਾ ਕਤਲ ਹੋਇਆ ਤੇ ਜਿਸ ਕਾਰਨ ਸੁਨਾਮ ਦੇ ਮੋਹਣਜੀਤ ਸਿੰਘ ਸ਼ੇਰੋਂ ਅਤੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ’ਤੇ ਜ਼ੁਲਮ ਢਾਹਿਆ ਗਿਆ, ਦੇ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਹਨਾਂ ਦਾ ਕਸੂਰ ਸਿਰਫ ਇਹ ਸੀ ਕਿ ਇਹਨਾਂ ਨੇ ਨਸ਼ਾ ਤੰਤਰ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕੇਸ ਵਿਚ ਇਹ ਸਪਸ਼ਟ ਹੋ ਗਿਆ ਹੈ ਕਿ ਕਾਤਲ ਅਸ਼ਵਨੀ ਕੁਮਾਰ ਨੂੰ 2023 ਵਿਚ ਨਸ਼ਿਆਂ ਦੇ ਕੇਸ ਵਿਚ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਹਥਿਆਰਾਂ ਦਾ ਲਾਇਸੰਸ ਮਿਲਿਆ। ਉਹਨਾਂ ਕਿਹਾ ਕਿ ਅਜਿਹਾ ਉਦੋਂ ਹੋ‌ਇਆ ਜਦੋਂ ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਵਾਰ-ਵਾਰ ਛਾਪੇ ਪੈ ਰਹੇ ਸਨ ਤੇ ਉਸਦਾ ਲਾਇਸੰਸ ਵੀ ਮੁਅੱਤਲ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਉਹਨਾਂ ਸਭ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਜਿਹਨਾਂ ਨੇ ਉਸਦੀ ਪੁਸ਼ਤਪਨਾਹੀ ਕੀਤੀ ਤੇ ਅਸ਼ਵਨੀ ਨੂੰ ਨਸ਼ਾ ਤਸਕਰੀ ਕਰਨ ਦਿੱਤੀ ਗਈ, ਇਹਨਾਂ ਮੁਲਜ਼ਮਾਂ ਵਿਚ ਭਾਵੇਂ ਸਥਾਨਕ ਵਿਧਾਇਕ ਹੋਵੇ, ਡਰੱਗ ਇੰਸਪੈਕਟਰ, ਡੀ ਐਸ ਪੀ ਜਾਂ ਫਿਰ ਐਸ ਐਸ ਪੀ। ਉਹਨਾਂ ਕਿਹਾ ਕਿ ਇਹਨਾਂ ਖਿਲਾਫ ਵਿਭਾਗੀ ਜਾਂਚ ਹੋਣੀ ਚਾਹੀਦੀ ਹੈ ਤੇ ਇਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦਿੱਲੀ ਕਿਉਂ ਬੈਠੇ ਹਨ ਅਤੇ ਪੈਰਿਸ ਜਾਣ ਦੀ ਆਗਿਆ ਲੈਣ ਵਾਸਤੇ ਦਰ-ਦਰ ਦੀਆਂ ਠੋਕਰਾਂ ਕਿਉਂ ਖਾ ਰਹੇ ਹਨ ਜਦੋਂ ਕਿ ਪੰਜਾਬ ਬਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਮੁੱਖ ਮੰਤਰੀ ਦੀ ਹਮਦਰਦੀ ਨਸ਼ਾ ਤਸਕਰੀ ਦੇ ਪੀੜਤਾਂ ਨਾਲ ਨਹੀਂ ਬਲਕਿ ਨਸ਼ਾ ਤਸਕਰਾਂ ਨਾਲ ਹੈ। ਉਹਨਾਂ ਮੰਗ ਕੀਤੀ ਕਿ ਭਗਵੰਤ ਮਾਨ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਆਪਣੇ ਕੀਤੇ ਵਾਅਦੇ ਮੁਤਾਬਕ ਨਸ਼ਾ ਤਸਕਰੀ ਰੋਕਣਾ ਭਗਵੰਤ ਮਾਨ ਦੀ ਜ਼ਿੰਮੇਵਾਰੀ ਬਣਦੀ ਸੀ। ਉਹ ਗ੍ਰਹਿ ਮੰਤਰੀ ਵਜੋਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਵੀ ਜ਼ਿੰਮੇਵਾਰ ਹੈ। ਪਰਵਿੰਦਰ ਝੋਟਾ ਦੇ ਕਤਲ ਦੇ ਨਾਲ-ਨਾਲ ਪੰਜ ਮਹੀਨਿਆਂ ਵਿਚ ਪੰਜ ਸਹਾਇਕ ਸਬ ਇੰਸਪੈਕਟਰ ਵੀ ਮਾਰੇ ਗਏ ਹਨ ਅਤੇ ਸੈਂਕੜੇ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਾਰੇ ਗਏ ਪਰ ਮੁੱਖ ਮੰਤਰੀ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਿਹਾ ਤੇ ਉਸਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
despunjab.in 19 October 2026 19 October 2026
Share This Article
Facebook Twitter Whatsapp Whatsapp Email Print
Previous Article ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Next Article 70ਵੀਂ ਅੰਤਰ ਜਿਲ੍ਹਾ ਅਥਲੈਟਿਕ ਮੀਟ ਵਿੱਚ ਜਿਲ੍ਹਾ ਬਰਨਾਲਾ ਦੀ ਬੱਲੇ–ਬੱਲੇ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ216
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ439
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,338
  • ਮਾਲਵਾ3,142
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ216
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,857
    • ਦੋਆਬਾ18
    • ਮਾਝਾ22
    • ਮਾਲਵਾ3,142
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ439
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,338
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?