ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਬਣਾਈ ਸੀ। ਉਹ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ।
ਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਵਿੱਚੋਂ ਇੱਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਂਦਾ ਗਿਆ ਹੈ।
ਸਚਿਨ ਬਿਸ਼ਨੋਈ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਤੀਜਾ ਹੈ। ਦਿੱਲੀ ਪੁਲਿਸ ਦੀ ਇੱਕ ਟੀਮ ਅਜ਼ਰਬਾਈਜਾਨ ਤੋਂ ਇਸ ਗੈਂਗਸਟਰ ਨੂੰ ਭਾਰਤ ਲਿਆਈ ਹੈ।
ਉਹ ਪਿਛਲੇ ਸਾਲ ਮਈ ‘ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਇਸ ਇਸਤੇਮਾਲ ਕਰਕੇ ਦੇਸ਼ ਤੋਂ ਭੱਜ ਗਿਆ ਸੀ।