By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ  ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ  ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹਜ਼ੁਰਮ

ਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ  ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ

despunjab.in
Last updated: 2023/09/05 at 11:51 AM
despunjab.in 2 years ago
Share
SHARE
– ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ
– ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.96 ਕਰੋੜ ਦੀ ਡਰੱਗ ਮਨੀ, 872-ਕਿਲੋ ਅਫੀਮ, 446 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ
ਕੀਤੀਆਂ ਬਰਾਮਦ
– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ
– ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਦੀਆਂ  ਗ੍ਰਿਫਤਾਰੀ ਸਬੰਧੀ ਮੁਹਿੰਮ ਵਿੱਚ ਗ੍ਰਿਫਤਾਰੀਆਂ ਦੀ ਗਿਣਤੀ 1062 ਤੱਕ ਅੱਪੜੀ
– ਇੱਕ ਹਫ਼ਤੇ ਵਿੱਚ 28.88-ਕਿਲੋ ਹੈਰੋਇਨ, 3.17-ਕਿਲੋ ਅਫੀਮ, 6 ਕਿਲੋ ਭੁੱਕੀ, 10.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ 333 ਨਸ਼ਾ ਤਸਕਰ/ਸਪਲਾਇਰ  ਕਾਬੂ
ਚੰਡੀਗੜ੍ਹ, 4 ਸਤੰਬਰ:
           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ  ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 14179 ਐਫਆਈਆਰਜ਼ ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚੋਂ 1717 ਵਪਾਰਕ ਮਾਤਰਾ ਨਾਲ ਸਬੰਧਤ ਹਨ।
           ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਸੋਮਵਾਰ ਨੂੰ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇ ਰਾਜ ਭਰ ਵਿੱਚ ਸੰਵੇਦਨਸ਼ੀਲ ਰੂਟਾਂ ’ਤੇ ਨਾਕੇ  ਲਗਾ ਕੇ 1400.77 ਕਿਲੋ ਹੈਰੋਇਨ ਬਰਾਮਦ ਕੀਤੀ ।  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਮਹਿਜ਼ 14 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1548.27 ਕਿਲੋ ਤੱਕ ਪਹੁੰਚ ਗਈ ਹੈ।
ਉਨ੍ਹਾਂ ਅੱਗੇ ਕਿਹਾ, “ਪੁਲਿਸ ਟੀਮਾਂ ਨੇ ਇਕੱਲੇ ਅਗਸਤ ਮਹੀਨੇ ਵਿੱਚ ਸੂਬੇ ਭਰ ਚੋਂ ਲਗਭਗ 240 ਕਿਲੋ ਹੈਰੋਇਨ ਬਰਾਮਦ ਕੀਤੀ ਹੈ।”
           ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 871.82 ਕਿਲੋ ਅਫੀਮ, 446.30 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ 14 ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 13.96 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ  ਪੂਰੀ ਤਰ੍ਹਾਂ ਸਫਾਇਆ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਤਿੰਨ-ਨੁਕਾਤੀ ਰਣਨੀਤੀ ਲਾਗੂ ਕੀਤੀ ਹੈ , ਜਿਸ ਵਿੱਚ ਪੁਲਿਸ ਦੀ ਸ਼ਾਮੂਲੀਅਤ, ਲੋਕ ਸੰਪਰਕ ਪ੍ਰੋਗਰਾਮ ਅਤੇ ਨਸ਼ਿਆਂ ਦੀ ਮੰਗ ਘਟਾਉਣ, ਜਿਹੇ ਤਿੰਨ ਅਹਿਮ ਪਹਿਲੂ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਰਣਨੀਤੀ ਲਾਗੂ ਕਰਨ ਦੇ ਹਿੱਸੇ  ਤਹਿਤ, ਸੀਪੀਜ਼/ਐਸਐਸਪੀਜ਼ ਨੂੰ ਮੁਹੱਲਿਆਂ ਅਤੇ ਪਿੰਡਾਂ ਵਿੱਚ ਨਸ਼ਿਆਂ ਦੀ ਸਪਲਾਈ ’ਤੇ ਠੱਲ੍ਹ ਪਾਉਣ ਲਈ ਗਲੀ-ਮੁਹੱਲਿਆਂ ਅਤੇ ਸਪਲਾਇਰਾਂ ਵਿਰੁੱਧ ਵੱਡੇ ਪੱਧਰ ’ਤੇ ਆਲ-ਆਊਟ ਆਪ੍ਰੇਸ਼ਨ ਵਿੱਢਣ ਲਈ ਕਿਹਾ ਗਿਆ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ, ਕੁਝ  ਕੁ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਦੇ ਨਾਲ ਫੜੇ ਗਏ ਵਿਅਕਤੀਆਂ ਨੂੰ ਪੀੜਤ ਮੰਨਿਆ ਜਾਵੇਗਾ ਅਤੇ  ਉਸਨੂੰ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਗ੍ਰਿਫਤਾਰੀ ਤੋਂ ਛੋਟ ਦਿੰਦਿਆਂ ਇਲਾਜ ਅਤੇ ਮੁੜਵਸੇਬੇ ਦਾ ਵਿਕਲਪ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਫਾਰਮਾਸਿਊਟੀਕਲ ਦਵਾਈਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
Ñਲੋਕ ਸੰਪਰਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ  ਕਿ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਜਾਂ ਪੁਲਿਸ ਸਟੇਸ਼ਨ ਪੱਧਰ ਤੇ ਵਿਸ਼ੇਸ਼ ਯੋਜਨਾ ਹੋਵੇਗੀ, ਜਿਸ ਤਹਿਤ ਪੁਲਿਸ ਟੀਮਾਂ ਸਾਰੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ੳਹਨਾਂ ਦੱਸਿਆ ਕਿ ਰੈਲੀਆਂ, ਵਰਕਸ਼ਾਪਾਂ, ਸੈਮੀਨਾਰ, ਦੌੜਾਂ, ਸਾਈਕਲ ਰੈਲੀਆਂ ਆਦਿ ਸਮੇਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਲਈ ਸਕੂਲੀ ਬੱਚਿਆਂ, ਕਾਲਜ ਦੇ ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ  ਪੁਲਿਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਨਸ਼ੇ ਦਾ ਸੇਵਨ ਕਰਨ ਵਾਲਿਆਂ  ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜਕੇ ਉਨ੍ਹਾਂ ਦਾ ਮੁੜਵਸੇਬਾ ਕੀਤਾ ਜਾ ਸਕੇ।
ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਪੁਲਿਸ ਨੇ 242 ਐਫਆਈਆਰਜ਼, ਜਿਹਨਾਂ ਵਿਚ 27 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 333 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ  ਅਤੇ ਉਹਨਾਂ ਕੋਲੋਂ 28.88-ਕਿਲੋ ਹੈਰੋਇਨ, 3.17-ਕਿਲੋ ਅਫੀਮ, 6.36 ਕੁਇੰਟਲ ਭੁੱਕੀ, 1.21 ਲੱਖ ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 10.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।
           ਜ਼ਿਕਰਯੋਗ ਹੈ ਕਿ  ਪਿਛਲੇ ਹਫਤੇ ਐਨਡੀਪੀਐਸ ਕੇਸਾਂ  ਵਿੱਚ 11 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ  ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1062 ਤੱਕ ਪਹੁੰਚ ਗਈ ਹੈ।
TAGGED: #babusahi.com, #babusahi.in, #Bathinda, #BHGWANTMAAN, #cmpunjab, #crime, #Govtfopunjab, #Indianews, #jagbani
despunjab.in 5 September 2023 5 September 2023
Share This Article
Facebook Twitter Whatsapp Whatsapp Email Print
Previous Article ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ: ਅਨੁਰਾਗ ਵਰਮਾ
Next Article ਦਿ ਰੌਇਲ ਗਲੋਬਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਅਧਿਆਪਕ ਦਿਵਸ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?