By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੀ.ਡਬਲਿਊ.ਆਰ.ਡੀ.ਏ. ਵੱਲੋਂ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਸਬੰਧੀ ਮਨਜ਼ੂਰੀਆਂ ਦੇਣ ਲਈ ਆਨਲਾਈਨ ਪੋਰਟਲ ਸ਼ੁਰੂ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੀ.ਡਬਲਿਊ.ਆਰ.ਡੀ.ਏ. ਵੱਲੋਂ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਸਬੰਧੀ ਮਨਜ਼ੂਰੀਆਂ ਦੇਣ ਲਈ ਆਨਲਾਈਨ ਪੋਰਟਲ ਸ਼ੁਰੂ
ਚੰਡੀਗੜ੍ਹ

ਪੀ.ਡਬਲਿਊ.ਆਰ.ਡੀ.ਏ. ਵੱਲੋਂ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਸਬੰਧੀ ਮਨਜ਼ੂਰੀਆਂ ਦੇਣ ਲਈ ਆਨਲਾਈਨ ਪੋਰਟਲ ਸ਼ੁਰੂ

despunjab.in
Last updated: 2023/09/06 at 4:41 PM
despunjab.in 2 years ago
Share
SHARE
ਚੰਡੀਗੜ੍ਹ, 6 ਸਤੰਬਰ
ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਲਈ ਮਨਜ਼ੂਰੀਆਂ ਦੇਣ ਵਾਸਤੇ ਇੱਕ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ।
ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੀ.ਡਬਲਿਊ.ਆਰ.ਡੀ.ਏ. ਦੇ ਚੇਅਰਮੈਨ ਕਰਨ ਅਵਤਾਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨਜ਼ 2023 ਤਹਿਤ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ, ਓਪਰੇਟਿੰਗ ਡਰਿਲਿੰਗ ਰਿੱਗਸ ਅਤੇ ਵਾਟਰ ਟੈਂਕਰ ਲਈ ਮਨਜ਼ੂਰੀਆਂ ਲੈਣ ਦੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੋਰਟਲ ਲਾਂਚ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਮਨਜ਼ੂਰੀ ਲਈ ਅਪਲਾਈ ਕਰਨ ਵਾਸਤੇ ਸਾਰੇ ਉਪਭੋਗਤਾ https://pwrda.punjab.gov.in/ ‘ਤੇ ਜਾ ਸਕਦੇ ਹਨ। ਇਹ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ (ਬੀ.ਆਈ.ਐਫ.) ਨਾਲ ਜੁੜਿਆ ਹੋਇਆ ਹੈ। ਪੜਾਅਵਾਰ ਜਾਣਕਾਰੀ ਲਈ https://pwrda.punjab.gov.in/en/noticeboard/3. ‘ਤੇ ਯੂਜ਼ਰ ਮੈਨੂਅਲ ਤੱਕ ਪਹੁੰਚ ਕਰੋ।
ਭੂਮੀਗਤ ਪਾਣੀ ਦੇ ਸਾਰੇ ਖਰਚੇ ਨੈੱਟ ਬੈਂਕਿੰਗ, ਡੈਬਿਟ/ਕ੍ਰੈਡਿਟ ਕਾਰਡ, ਯੂਪੀਆਈ ਆਦਿ ਦੀ ਵਰਤੋਂ ਕਰਕੇ ਆਨਲਾਈਨ ਅਦਾ ਕੀਤੇ ਜਾ ਸਕਦੇ ਹਨ। 15,000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢ ਰਹੇ ਮੌਜੂਦਾ ਉਪਭੋਗਤਾਵਾਂ ਲਈ ਆਖਰੀ ਮਿਤੀ 30 ਜੂਨ 2023 ਸੀ। ਇਸ ਤੋਂ ਇਲਾਵਾ 1,500 ਤੋਂ 15,000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਲਈ ਆਖਰੀ ਮਿਤੀ 30 ਸਤੰਬਰ 2023 ਅਤੇ  ਪ੍ਰਤੀ ਮਹੀਨਾ 1,500 ਘਣ ਮੀਟਰ ਤੋਂ ਘੱਟ ਅਤੇ 300 ਘਣ ਮੀਟਰ ਤੋਂ ਵੱਧ ਪਾਣੀ ਕੱਢਣ ਵਾਲੇ ਉਪਭੋਗਤਾਵਾਂ ਲਈ ਮਨਜ਼ੂਰੀ ਲੈਣ ਵਾਸਤੇ ਅਰਜ਼ੀ ਦੇਣ ਦੀ ਆਖਰੀ ਮਿਤੀ ਹੈ 31 ਦਸੰਬਰ 2023 ਹੈ।
ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮਨਜ਼ੂਰੀ ਲਈ ਅਰਜ਼ੀ ਦਿੱਤੇ ਬਿਨਾਂ ਭੂਮੀਗਤ ਪਾਣੀ ਕੱਢਣ ‘ਤੇ ਨਾਨ-ਕੰਪਲਾਇੰਸ ਦੇ ਹੋਰ ਚਾਰਜਿਜ਼ ਤੋਂ ਇਲਾਵਾ ਗਰਾਊਂਡ-ਵਾਟਰ ਕੰਪਨਸੇਸ਼ਨ ਚਾਰਜਿਜ਼ (ਜੀ.ਸੀ.ਸੀ.) ਲਗਾਏ ਜਾਣਗੇ।
ਨਾਨ-ਕੰਪਲਾਇੰਸ ਚਾਰਜਿਜ਼ ਤੋਂ ਬਚਣ ਲਈ ਸਾਰੇ ਉਪਭੋਗਤਾ ਸਮੇਂ ਸਿਰ ਆਪਣੀ ਅਰਜ਼ੀ ਦੇਣ। ਜੀ.ਸੀ.ਸੀ. ਦਾ ਅਨੁਮਾਨ ਨਿਰਦੇਸ਼ਾਂ ਦੀ ਉਲੰਘਣਾ ਕਰਕੇ ਕੱਢੇ ਗਏ ਪਾਣੀ ਦੀ ਰੋਜ਼ਾਨਾ ਮਾਤਰਾ ‘ਤੇ ਸਲੈਬ-ਵਾਰ  ਲਾਇਆ ਜਾਵੇਗਾ।
ਕੋਈ ਵੀ ਉਪਭੋਗਤਾ ਪੀਣ ਅਤੇ ਘਰੇਲੂ ਵਰਤੋਂ, ਲੋੜ ਪੈਣ ‘ਤੇ ਖੇਤੀਬਾੜੀ ਵਰਤੋਂ, ਪੂਜਾ ਸਥਾਨ ‘ਤੇ ਵਰਤੋਂ, ਸਰਕਾਰ ਦੀ ਪੀਣ ਵਾਲੇ ਪਾਣੀ ਅਤੇ ਘਰੇਲੂ ਜਲ ਸਪਲਾਈ ਯੋਜਨਾ, ਮਿਲਟਰੀ ਜਾਂ ਕੇਂਦਰੀ ਅਰਧ ਸੈਨਿਕ ਬਲਾਂ ਦੀ ਅਸਟੈਬਲਿਸ਼ਮੈਂਟ, ਸ਼ਹਿਰੀ ਸਥਾਨਕ ਇਕਾਈ, ਪੰਚਾਇਤੀ ਰਾਜ ਸੰਸਥਾ, ਛਾਉਣੀ ਬੋਰਡ, ਇੰਪਰੂਵਮੈਂਟ ਟਰੱਸਟ ਜਾਂ ਏਰੀਆ ਡਿਵੈਲਪਮੈਂਟ ਅਥਾਰਟੀ ਅਤੇ ਇੱਕ ਇਕਾਈ, ਜੋ ਪ੍ਰਤੀ ਮਹੀਨਾ 300 ਘਣ ਮੀਟਰ ਤੋਂ ਵੱਧ ਪਾਣੀ ਨਹੀਂ ਕੱਢਦੀ, ਨੂੰ ਛੱਡ ਕੇ ਭੂਮੀਗਤ ਪਾਣੀ ਨੂੰ ਨਹੀਂ ਕੱਢੇਗਾ ਜਾਂ ਅਥਾਰਟੀ ਦੀ ਆਗਿਆ ਪ੍ਰਾਪਤ ਕੀਤੇ ਬਿਨਾਂ ਇਸ ਨਾਲ ਸਬੰਧਤ ਕੋਈ ਗਤੀਵਿਧੀ ਨਹੀਂ ਕਰੇਗਾ।
despunjab.in 6 September 2023 6 September 2023
Share This Article
Facebook Twitter Whatsapp Whatsapp Email Print
Previous Article ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ
Next Article ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ‘ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?