By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    6 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਵਿੱਤ ਮੰਤਰੀ ਚੀਮਾ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਦੁਆਰਾ ਕਰਜ਼ੇ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਕਰੜਾ ਜਵਾਬ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਵਿੱਤ ਮੰਤਰੀ ਚੀਮਾ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਦੁਆਰਾ ਕਰਜ਼ੇ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਕਰੜਾ ਜਵਾਬ
ਚੰਡੀਗੜ੍ਹ

ਵਿੱਤ ਮੰਤਰੀ ਚੀਮਾ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਦੁਆਰਾ ਕਰਜ਼ੇ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਕਰੜਾ ਜਵਾਬ

despunjab.in
Last updated: 2023/09/25 at 4:39 PM
despunjab.in 3 years ago
Share
SHARE

ਕਿਹਾ, ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ

ਮਾਨ ਸਰਕਾਰ ਵੱਲੋਂ ਪੁਰਾਣੇ ਕਰਜ਼ੇ ‘ਤੇ ਵਿਆਜ ਦਰਾਂ ਵਿੱਚ ਕਟੌਤੀ ਕਰਵਾਕੇ ਹਜਾਰਾਂ ਕਰੋੜਾਂ ਦੀ ਬਚਤ

ਜੀਐਸਟੀ ਵਿੱਚ 17% ਅਤੇ ਆਬਕਾਰੀ ਮਾਲੀਏ ਵਿੱਚ 44% ਵਾਧਾ ਦਰਜ

ਚੰਡੀਗੜ੍ਹ, 25 ਸਤੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਰਜ਼ੇ ਬਾਰੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੌਜੂਦਾ ਸੂਬਾ ਸਰਕਾਰ ਵੱਲੋਂ ਵਜੋਂ ਚੁੱਕੇ ਗਏ ਕਰਜੇ ਦੇ ਇੱਕ-ਇੱਕ ਪੈਸੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਕੁੱਲ ਕਰਜ਼ੇ ਵਿੱਚੋਂ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਕਰਜ਼ੇ ਦੇ ਵਿਆਜ ਵਜੋਂ 27 ਹਜ਼ਾਰ ਕਰੋੜ ਰੁਪਏ ਅਦਾ ਕੀਤੇ ਗਏ ਹਨ। ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੇਂਦਰ ਸਰਕਾਰ ਤੋਂ 8145 ਕਰੋੜ ਰੁਪਏ ਦੇ ਬਕਾਏ ਦਿਵਾਉਣ ਵਿੱਚ ਸੂਬਾ ਸਰਕਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿਰ ਪਿਛਲੇ ਡੇਢ ਸਾਲ ਦੌਰਾਨ ਚੜ੍ਹੇ 47,109 ਕਰੋੜ ਰੁਪਏ ਦੇ ਕਰਜ਼ੇ ਦੇ ਜਵਾਬ ਵਿੱਚ 48,530 ਕਰੋੜ ਰੁਪਏ ਦਾ ਲੇਖਾ-ਜੋਖਾ ਦਿੱਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ 47109 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ, ਜਿਸ ਵਿੱਚ ਵਿੱਤੀ ਸਾਲ 2022-23 ਦੌਰਾਨ ਉਠਾਏ ਗਏ 32,448 ਕਰੋੜ ਰੁਪਏ ਅਤੇ 1 ਅਪ੍ਰੈਲ, 2023 ਤੋਂ 31 ਅਗਸਤ ਤੱਕ 14661 ਕਰੋੜ ਰੁਪਏ ਦੇ ਕਰਜ਼ੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 27,106 ਕਰੋੜ ਰੁਪਏ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਵੱਲੋਂ ਚੁੱਕੇ ਗਏ ਕਰਜ਼ੇ ‘ਤੇ ਵਿਆਜ ਵਜੋਂ ਅਦਾ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਪੂੰਜੀਗਤ ਖਰਚੇ ‘ਤੇ 10,208 ਕਰੋੜ ਰੁਪਏ ਖਰਚਣ ਤੋਂ ਇਲਾਵਾ ਸੂਬਾ ਸਰਕਾਰ ਨੇ ਪਨਸਪ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 1148 ਕਰੋੜ ਰੁਪਏ ਦੇ ਕਰਜ਼ੇ ਨੂੰ ਸਹਿਣ ਕੀਤਾ ਤਾਂ ਜੋ ਇਨ੍ਹਾਂ ਅਦਾਰਿਆਂ ਨੂੰ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਪਿਛਲੀਆਂ ਸਰਕਾਰਾਂ ਦੇ ਬਕਾਇਆ ਬਿਜਲੀ ਸਬਸਿਡੀ ਬਿੱਲ ਦੇ 2556 ਕਰੋੜ ਰੁਪਏ ਪੀ.ਐਸ.ਪੀ.ਸੀ.ਐਲ. ਨੂੰ ਅਦਾ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ 798 ਕਰੋੜ ਰੁਪਏ, ਗੰਨਾ ਕਿਸਾਨਾਂ ਦੇ 1008 ਕਰੋੜ ਰੁਪਏ, ਕੇਂਦਰੀ ਸਪਾਂਸਰਡ ਸਕੀਮਾਂ ਦੇ 1750 ਕਰੋੜ ਰੁਪਏ ਅਦਾ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਸਤੀਆਂ ਦਰਾਂ ’ਤੇ ਕਰਜ਼ਾ ਦਿਵਾਉਣ ਲਈ ਸਥਾਪਤ ਕੀਤੇ ਸਿੰਕਿੰਗ ਫੰਡ ਵਿੱਚ ਵੀ 4000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਵੱਲ ਕੁੱਲ 8145 ਕਰੋੜ ਰੁਪਏ ਦਾ ਬਕਾਇਆ ਹੈ, ਜਿਸ ਵਿੱਚ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ, 1857 ਕਰੋੜ ਰੁਪਏ ਵਿਸ਼ੇਸ਼ ਪੂੰਜੀ ਸਹਾਇਤਾ ਅਤੇ 651 ਕਰੋੜ ਰੁਪਏ ਰਾਸ਼ਟਰੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐਫ) ਸਮੇਤ ਰਾਜ ਦੇ ਬਕਾਏ ਮੰਗਣ ਲਈ ਸਬੰਧਤ ਕੇਂਦਰੀ ਮੰਤਰੀ ਨਾਲ ਮੁਲਾਕਾਤਾਂ ਵੀ ਕੀਤੀਆਂ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਝੂਠੀ ਬਿਆਨਬਾਜ਼ੀ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਕਰੜਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਜੀ.ਐਸ.ਟੀ. ਵਿੱਚ 17 ਫੀਸਦੀ, ਆਬਕਾਰੀ ਮਾਲੀਏ ਵਿੱਚ 44 ਫੀਸਦੀ, ਵਾਹਨਾਂ ਤੋਂ ਟੈਕਸਾਂ ਵਿੱਚ 13 ਫੀਸਦੀ, ਅਤੇ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ ਮਾਲੀਏ ਵਿੱਚ 3 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੀ ਗਈ 32,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਕਰਜ਼ੇ ਦੀ ਸੌਗਾਤ ਦੀ ਵਿਆਜ ਦਰ ਨੂੰ ਘਟਾ ਕੇ 7.35 ਫੀਸਦੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਨਾਲ ਸੂਬੇ ਨੂੰ 3500 ਕਰੋੜ ਰੁਪਏ ਦੀ ਬਚਤ ਹੋਈ ਹੈ।

ਇਸ ਮੌਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੰਗਲਵਾਰ ਤੋਂ ਅੰਮ੍ਰਿਤਸਰ ਵਿੱਚ ਹੋਣ ਵਾਲੀ ਨਾਰਥ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੌਂਸਲ ਦੀ ਪਿਛਲੀ ਮੀਟਿੰਗ ਦੌਰਾਨ ਬੀ.ਬੀ.ਐਮ.ਬੀ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਗਏ ਸਨ। ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਤੋਂ ਜ਼ਮੀਨ ਲੈਣ ਦੀਆਂ ਕੋਸ਼ਿਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ, ਹਰਿਆਣਾ ਪੰਚਕੂਲਾ ਵਿੱਚ ਆਪਣੀ ਵੱਖਰੀ ਵਿਧਾਨ ਸਭਾ ਬਣਾ ਸਕਦਾ ਹੈ।

ਕੈਨੇਡਾ-ਭਾਰਤ ਵਿਵਾਦ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਨੇਡਾ ਵਿੱਚ ਸਿਰਫ਼ ਪੰਜਾਬ ਦੇ ਹੀ ਨਹੀਂ ਪੂਰੇ ਭਾਰਤ ਦੇ ਵਿਦਿਆਰਥੀ ਪੜ੍ਹਦੇ ਹਨ ਅਤੇ ਉੱਥੇ ਕਈ ਭਾਰਤੀ ਪੇਸ਼ੇਵਰ ਵੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਰਾਹੀਂ ਇਸ ਮੁੱਦੇ ਨੂੰ ਜਲਦੀ ਹੱਲ ਕਰਨਾ ਚਾਹੀਦਾ ਹੈ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਤਾਂ ਹਮੇਸ਼ਾ ਹੀ ਕਦਰਾਂ-ਕੀਮਤਾਂ ਦੀ ਗੱਲ ਹੁੰਦੀ ਸੀ ਫਿਰ ਹੁਣ ਉਹ ਕਾਨੂੰਨ ਤੋਂ ਕਿਉਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਆਪਣਾ ਕਾਇਰਤਾ ਵਾਲਾ ਰਵੱਈਆ ਛੱਡ ਕੇ ਆਪਣੇ ਆਪ ਨੂੰ ਕਾਨੂੰਨ ਦੇ ਸਪੁਰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਜੇਕਰ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਹ ਡਰਦੇ ਕਿਉਂ ਹਨ।

ਭਾਜਪਾ ਦੇ ਮੌਜੂਦਾ ਪ੍ਰਧਾਨ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਦੀ ਵਿੱਤੀ ਹਾਲਤ ਅਤੇ ਕਰਜ਼ੇ ਬਾਰੇ ਦਿੱਤੇ ਬਿਆਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਸਿਰ ਸਭ ਤੋਂ ਵੱਧ ਕਰਜ਼ਾ ਚੜ੍ਹਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾ ਸਿਰਫ਼ ਬਕਾਇਆ ਕਰਜ਼ਾ ਮੁਆਫ਼ ਕਰ ਰਹੀ ਹੈ, ਸਗੋਂ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 37 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 13 ਹਜ਼ਾਰ ਆਰਜ਼ੀ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਤਿੰਨ ਗੁਣਾ ਵਾਧਾ ਕੀਤਾ ਗਿਆ ਹੈ, ਸਿਖਲਾਈ ਦੌਰਾਨ ਪਟਵਾਰੀਆਂ ਦਾ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਕੀਤਾ ਗਿਆ ਹੈ, ਬਿਜਲੀ ਬਿੱਲ ਨੂੰ ਘਟਾ ਕੇ ਜ਼ੀਰੋ ਕਰ ਦਿੱਤਾ ਗਿਆ ਹੈ ਅਤੇ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਸਮੇਤ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

despunjab.in 25 September 2023 25 September 2023
Share This Article
Facebook Twitter Whatsapp Whatsapp Email Print
Previous Article ਭਾਰਤ-ਕੈਨੇਡਾ ਆਪਸੀ ਮਤਭੇਦ ਦਾ ਸਟੱਡੀ ਵੀਜ਼ਾ ਦੇ ਪ੍ਰੋਸੈੱਸ ਤੇ ਕੋਈ ਅਸਰ ਨਹੀਂ : ਗੁਰਪ੍ਰੀਤ ਵਾਂਦਰ
Next Article ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News65
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ111
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ6
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ164
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ4
  • ਨੌਕਰੀਆਂ10
  • ਪੰਜਾਬ927
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ442
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,358
  • ਮਾਲਵਾ3,150
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News65
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ111
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ6
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ164
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ4
  • ਨੌਕਰੀਆਂ10
  • ਪੰਜਾਬ3,866
    • ਦੋਆਬਾ18
    • ਮਾਝਾ22
    • ਮਾਲਵਾ3,150
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ442
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,358
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?