By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    4 mins ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    7 mins ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨਸ਼ਿਆਂ ਦੀ ਰੋਕਥਾਮ ਤੇ ਜਾਗਰੂਕਤਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਵਿਲੱਖਣ ਪਹਿਲ ਕਦਮੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਨਸ਼ਿਆਂ ਦੀ ਰੋਕਥਾਮ ਤੇ ਜਾਗਰੂਕਤਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਵਿਲੱਖਣ ਪਹਿਲ ਕਦਮੀ
ਮਾਲਵਾ

ਨਸ਼ਿਆਂ ਦੀ ਰੋਕਥਾਮ ਤੇ ਜਾਗਰੂਕਤਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਵਿਲੱਖਣ ਪਹਿਲ ਕਦਮੀ

gagan phul
Last updated: 2023/12/29 at 3:32 PM
gagan phul 2 years ago
Share
SHARE

ਨਵੇਂ ਸਾਲ ਦੇ ਪਹਿਲੇ ਹਫ਼ਤੇ ਬੱਚਿਆਂ ਤੇ ਨੌਜਵਾਨਾਂ ਦੇ ਕਰਵਾਏ ਜਾਣਗੇ ਪਤੰਗਬਾਜ਼ੀ ਮੁਕਾਬਲੇ

29 ਦਸੰਬਰ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਖੇਡ ਮੈਦਾਨਾਂ ਤੇ ਪਾਰਕਾਂ ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਹਿੱਤ ਵਾਲੀਬਾਲ ਤੇ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਵਿਦਿਆਰਥੀਆਂ ਚ ਵੱਧ ਤੋਂ ਵੱਧ ਪੈਫ਼ਲੈਟ ਵੰਡ ਕੇ ਪ੍ਰਚਾਰ ਕੀਤਾ ਜਾਵੇ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਵੇਂ ਸਾਲ ਦੇ ਪਹਿਲੇ ਹਫ਼ਤੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਬੱਚਿਆਂ ਅਤੇ ਨੌਜਵਾਨਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾਣਗੇ, ਇਨ੍ਹਾਂ ਪਤੰਗਾਂ ਤੇ ਨਸ਼ਿਆਂ ਦੇ ਖਿਲਾਫ਼ ਸਲੋਗਨ ਆਦਿ ਵੀ ਲਿਖੇ ਹੋਣਗੇ ਜੋ ਕਿ ਨੋਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ।

ਉਨ੍ਹਾਂ ਇਹ ਵੀ ਕਿਹਾ ਕਿ ਪਤੰਗਬਾਜ਼ੀ ਦੇ ਮੁਕਾਬਲੇ ਚ ਸ਼ਾਮਲ ਹੋਣ ਲਈ ਪੁਲਿਸ ਵਿਭਾਗ ਵਲੋਂ ਇੱਕ ਪੋਰਟਲ ਜਾਰੀ ਕੀਤਾ ਜਾਵੇਗਾ ਜਿਸ ਤੇ ਚਾਹਵਾਨ ਵਿਅਕਤੀ ਆਨਲਾਇਨ ਰਜਿਸਟੇਰਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਪਤੰਗ ਤੇ ਡੋਰ ਪੁਲਿਸ ਵਿਭਾਗ ਵਲੋਂ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਬੀੜ ਤਲਾਬ ਤੇ ਹੋਰ ਅਜਿਹੀਆਂ ਬਸਤੀਆਂ ਚ ਪੁਲਿਸ ਵਿਭਾਗ ਵਲੋਂ ਲਗਾਤਾਰ ਵਿਸ਼ੇਸ਼ ਨਜ਼ਰਸਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਕਿਸੇ ਵੀ ਨਸ਼ੇ ਦੇ ਸੌਦਾਗਰ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖ਼ਸ਼ੇਗੀ। ਪੁਲਿਸ ਵਿਸ਼ੇਸ਼ ਤੌਰ ਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹ ਵਿੱਚ ਸੁਟਣਾ, ਜੋ ਨਸ਼ਾ ਕਰਦੇ ਹਨ ਉਨ੍ਹਾਂ ਨੂੰ ਇਸ ਚੁੰਗਲ ਤੋਂ ਬਾਹਰ ਕੱਢਣਾ ਅਤੇ ਜੋ ਵਿਅਕਤੀ ਕੋਈ ਨਸ਼ਾ ਨਹੀਂ ਕਰਦੇ ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਇਸ ਦੇ ਸੇਵਨ ਤੋਂ ਬਚਾਈ ਰੱਖਣ ਦੀ ਨੀਤੀ ਤੇ ਕੰਮ ਕਰ ਰਹੀ ਹੈ।

ਇਸ ਮੌਕੇ ਐਸਪੀ ਸ਼੍ਰੀ ਅਜੈ ਗਾਂਧੀ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਮੈਡਮ ਬਲਜੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ ਕੁਮਾਰ, ਡਾ. ਅਰੁਣ ਬਾਂਸਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

gagan phul 29 December 2023 29 December 2023
Share This Article
Facebook Twitter Whatsapp Whatsapp Email Print
Previous Article ਚੈਨ ਦਾ ਸਾਹ ਲਵੇਗਾ ਬਚਪਨ, ਜਦ ਜਲਦ ਪਹਿਚਾਣੋਗੇ ਨਿਮੋਨੀਆ ਦੇ ਲੱਛਣ:ਸਿਵਲ ਸਰਜਨ ਬਰਨਾਲਾ
Next Article ਚੇਅਰਮੈਨ ਅਨਿੱਲ ਠਾਕੁਰ ਨੇ ਕੀਤਾ ਆਈਐਚਐਮ ਦਾ ਦੌਰਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ148
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ148
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?