By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 5 ਮੁੱਕਦਮੇ ਦਰਜ ਕਰਕੇ 8 ਵਿਅਕਤੀਆਂ ਨੂੰ ਕਾਬੂ ਕਰਕੇ 26 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਸਮੇਤ ਕਾਰ,5 ਗ੍ਰਾਂਮ ਸਮੈਕ ਅਤੇ 360 ਸਿਗਨੇਚਰ ਕੈਪਸੂਲ ਕੀਤੇ ਬਰਾਮਦ-
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > 5 ਮੁੱਕਦਮੇ ਦਰਜ ਕਰਕੇ 8 ਵਿਅਕਤੀਆਂ ਨੂੰ ਕਾਬੂ ਕਰਕੇ 26 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਸਮੇਤ ਕਾਰ,5 ਗ੍ਰਾਂਮ ਸਮੈਕ ਅਤੇ 360 ਸਿਗਨੇਚਰ ਕੈਪਸੂਲ ਕੀਤੇ ਬਰਾਮਦ-
ਜ਼ੁਰਮਮਾਲਵਾ

5 ਮੁੱਕਦਮੇ ਦਰਜ ਕਰਕੇ 8 ਵਿਅਕਤੀਆਂ ਨੂੰ ਕਾਬੂ ਕਰਕੇ 26 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਸਮੇਤ ਕਾਰ,5 ਗ੍ਰਾਂਮ ਸਮੈਕ ਅਤੇ 360 ਸਿਗਨੇਚਰ ਕੈਪਸੂਲ ਕੀਤੇ ਬਰਾਮਦ-

despunjab.in
Last updated: 2024/01/16 at 9:29 AM
despunjab.in 1 year ago
Share
SHARE
ਮਾਨਸਾ 16Jan
ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ।ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ।
ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੀਰਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਿਰਸੀਵਾਲਾ,ਬੂਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਸਿਰਸੀਵਾਲਾ,ਮੰਨੂ ਬਾਈ ਪਤਨੀ ਮੰਗੂ ਸਿੰਘ,ਜਿੰਦੋ ਕੌਰ ਪਤਨੀ ਸੂਰੀ ਸਿੰਘ ਵਾਸੀਆਨ ਬਾੜੀ ਜਿਲ੍ਹਾ ਰਾਏਸਨ ਮੱਧ ਪ੍ਰਦੇਸ ਨੂੰ ਸਮੇਤ ਸਵਿਫਟ ਡੀਜਾਇਰ ਨੰਬਰੀ ਪੀ.ਬੀ 11 ਸੀ.ਕੇ 3737 ਦੇ ਕਾਬੂ ਕਰਕੇ ਉਹਨਾਂ ਪਾਸੋਂ 26 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਨੰਬਰ 19 ਮਿਤੀ 15-01-2024 ਅ/ਧ 15ਬੀ,25,29/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਸਦਰ ਬੁਢਲਾਡਾ ਦੇ ਸ:ਥ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਗੋਪਾਲ ਸਿੰਘ ਪੁੱਤਰ ਸਤਵੀਰ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਂਮ ਸਮੈਕ ਬਰਾਮਦ ਹੋਣ ਪਰ ਥਾਣਾ ਸਦਰ ਬੁਢਾਲਾਡਾ ਵਿਖੇ ਮੁਕੱਦਮਾ ਨੰਬਰ 9 ਮਿਤੀ 15-01-2024 ਅ/ਧ 21ਏ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 3 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 360 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਕੀਤੀ ਗਈ ਹੈ।
ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।
TAGGED: #ANI, #ArwindKejriwal, #babusahi.in, #Bathinda, #Bharti Kisan Union Ekta Ugrahan, #BHGWANTMAAN, #cmpunjab, #Govtfopunjab, #jagbani, #Mansa
despunjab.in 16 January 2024 16 January 2024
Share This Article
Facebook Twitter Whatsapp Whatsapp Email Print
Previous Article ਰਾਸ਼ਟਰੀ ਖਿਡਾਰਨ ਦਾ ਸਕੂਲ ਪੁੱਜਣ ਤੇ ਸਕੂਲ ਵੱਲੋਂ ਸਵਾਗਤ
Next Article ਪੰਜਾਬੀ ਭਾਸ਼ਾ ਸੰਬੰਧੀ ਐਕਟ ਦੀ ਉਲੰਘਣਾ ਕਰਨ ’ਤੇ ਹੋਵੇਗਾ ਜੁਰਮਾਨਾ-ਜ਼ਿਲ੍ਹਾ ਭਾਸ਼ਾ ਅਫ਼ਸਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?