By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    4 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    4 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > 34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ
ਚੰਡੀਗੜ੍ਹਪੰਜਾਬ

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

gagan phul
Last updated: 2024/01/17 at 10:34 AM
gagan phul 1 year ago
Share
SHARE
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
– ਏਆਈ ਆਧਾਰਿਤ ਇਹ ਵਾਹਨ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਸਪੀਡ ਕੈਮਰਾ, ਡਰੋਨ, ਡਿਜੀਟਲ ਡਿਸਟੋਮੀਟਰ ਨਾਲ ਹੋਵੇਗਾ ਲੈਸ: ਡੀਜੀਪੀ ਗੌਰਵ ਯਾਦਵ
– ਸ਼ੁਰੂਆਤੀ ਤੌਰ ‘ਤੇ ਇਹ ਰੋਡ ਕਰੈਸ਼ ਜਾਂਚ ਵਾਹਨ ਰੋਪੜ ਰੇਂਜ ਵਿਖੇ ਕੀਤਾ ਜਾਵੇਗਾ ਤਾਇਨਾਤ: ਏਡੀਜੀਪੀ ਟ੍ਰੈਫਿਕ ਏ. ਐਸ. ਰਾਏ
ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਤਹਿਤ, ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ 34ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਆਪਣਾ ਪਹਿਲਾ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਵਾਹਨ ਜੋ ਵਿਗਿਆਨਕ ਤਰੀਕੇ ਨਾਲ ਹਾਦਸੇ ਦੇ ਮੂਲ ਕਾਰਨਾਂ ਦੀ ਜਾਂਚ ਅਤੇ ਪਛਾਣ ਕਰਨ ਲਈ ਸਮਰੱਥ ਹੈ, ਲਾਂਚ ਕੀਤਾ ਗਿਆ ਹੈ।  ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਵਾਹਨ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ ਜਿਸ ਵਿੱਚ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਮੂਵਿੰਗ ਲੋਕੇਸ਼ਨ ਅਧਾਰਿਤ ਵੀਡੀਓ ਕੈਪਚਰ, ਜਿਓਗ੍ਰਾਫਿਕ ਲੋਕੇਸ਼ਨ ਲਿੰਕੇਜ ਵਾਲਾ ਸਪੀਡ ਕੈਮਰਾ, ਖੇਤਰ-ਅਧਾਰਿਤ ਵੀਡੀਓਗ੍ਰਾਫੀ ਲਈ ਡਰੋਨ, ਡਿਜੀਟਲ ਡਿਸਟੋਮੀਟਰ ਅਤੇ ਈ- ਡਾਰ ਡਾਟਾ ਕੁਲੈਕਸ਼ਨ ਸ਼ਾਮਲ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਤਿਆਰ ਕੀਤਾ ਇਹ ਵਾਹਨ ਜੋ ਕਿ ਪੰਜਾਬ ਪੁਲਿਸ ਨੂੰ ਡਿਜ਼ਾਇਨ ਅਤੇ ਨਿਰਮਾਣ ਸਮਰੱਥਾਵਾਂ ਲਈ ਦੇਸ਼ ਦਾ ਮੋਹਰੀ ਪੁਲਿਸ ਬਲ ਬਣਾਉਂਦਾ ਹੈ, ਖੇਤਰ ਵਿੱਚ ਸੜਕ ਸੁਰੱਖਿਆ ਪਹਿਲਕਦਮੀਆਂ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਗਿਆਨਕ ਜਾਂਚ ਸਾਨੂੰ ਹਾਦਸਿਆਂ ਦੇ ਮੂਲ ਕਾਰਨ ਦਾ ਪਤਾ ਲਗਾਉਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਭਾਵੇਂ ਇਹ ਕਾਰਨ ਸੜਕ ਦੇ ਬੁਨਿਆਦੀ ਢਾਂਚੇ, ਵਾਹਨਾਂ, ਜਾਂ ਮਨੁੱਖੀ ਗਲਤੀ ਨਾਲ ਸਬੰਧਤ ਹੋਵੇ। ਇਹ ਸੜਕ ਹਾਦਸਿਆਂ ਦੀ ਜਾਂਚ ਸਬੰਧੀ ਰਵਾਇਤੀ ਪਹੁੰਚ ਤੋਂ ਉਪਰ ਉੱਠ ਕੇ ਵਿਗਿਆਨਕ ਤਰੀਕਿਆਂ ਨਾਲ ਜਾਂਚ ਦੀ ਦਿਸ਼ਾ ਵੱਲ ਅਹਿਮ ਕਦਮ ਹੈ।
ਏਡੀਜੀਪੀ ਟ੍ਰੈਫਿਕ ਏ.ਐਸ. ਰਾਏ, ਜੋ ਕਿ ਏਆਈਜੀ ਟ੍ਰੈਫਿਕ ਗਗਨ ਅਜੀਤ ਸਿੰਘ ਅਤੇ ਟ੍ਰੈਫਿਕ ਸਲਾਹਕਾਰ ਕਮ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ (ਪੀਆਰਐੱਸਟੀਆਰਸੀ) ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਦੇ ਨਾਲ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇਸ ਵਾਹਨ ਨੂੰ ਹਰੀ ਝੰਡੀ ਦਿਖਾ ਰਹੇ ਸਨ, ਨੇ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਦੇ ਵਾਹਨ ਦੇ ਸਫ਼ਲਤਾਪੂਰਵਕ ਲਾਂਚ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਵਾਹਨ ਵਿੱਚ ਸ਼ਾਮਲ ਆਧੁਨਿਕ ਤਕਨੀਕਾਂ ਬੇਸ਼ੱਕ ਹਾਦਸਿਆਂ ਦੀ ਜਾਂਚ ਸਬੰਧੀ ਸਾਡੀ ਸਮਰੱਥਾ ਨੂੰ ਵਧਾਉਣਗੀਆਂ ਅਤੇ ਸੁਰੱਖਿਅਤ ਸੜਕੀ ਵਾਤਾਵਰਣ ਸਿਰਜਣ ਵਿੱਚ ਅਹਿਮ ਯੋਗਦਾਨ ਪਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਇਸ ਵਾਹਨ ਨੂੰ ਰੋਪੜ ਪੁਲਿਸ ਰੇਂਜ ਵਿੱਚ ਤਾਇਨਾਤ ਕੀਤਾ ਜਾਵੇਗਾ ਅਤੇ ਅੰਤਿਮ ਰੂਪ ਦਿੱਤੇ ਜਾਣ ‘ਤੇ ਅਜਿਹੇ ਹੋਰ ਵਾਹਨਾਂ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਤਾਇਨਾਤ ਕੀਤਾ ਜਾਵੇਗਾ।
ਏਆਈਜੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਇਹ ਵਾਹਨ ਤਿਆਰ ਕਰਨ ਨਾਲ ਨਾ ਸਿਰਫ਼ ਮਜ਼ਬੂਤ ਤਕਨੀਕੀਕਰਨ ਨੂੰ ਹੁਲਾਰਾ ਮਿਲਿਆ ਹੈ ਬਲਕਿ ਬਾਜ਼ਾਰ ਵਿੱਚ ਕ੍ਰੈਸ਼ ਇਨਵੈਸਟੀਗੇਸ਼ਨ ਵਾਹਨਾਂ ਲਈ ਉਪਲਬਧ ਕੀਮਤ ਦੇ ਮੁਕਾਬਲੇ ਇਸ ਦੀ ਲਾਗਤ 1/20 ਘੱਟ ਗਈ ਹੈ।
ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਨੇ ਕਿਹਾ ਕਿ ਆਧੁਨਿਕ ਤਕਨੀਕ ਵੱਲ ਇਹ ਕਦਮ ਸਾਡੀਆਂ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬਾਈ ਖੋਜ ਅਤੇ ਨਿਰਮਾਣ ਸਮਰੱਥਾਵਾਂ ਦੇ ਵਿਕਾਸ ਦੇ ਨਾਲ ਡਾਟਾ-ਅਧਾਰਿਤ ਫੈਸਲੇ ਲੈਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦ੍ਰਿੜ ਕਰਦਾ ਹੈ ਅਤੇ ਸੂਬੇ ਵਿੱਚ ਸੜਕ ਸੁਰੱਖਿਆ ਨੂੰ ਵਧਾਉਣ ਲਈ ਸਾਡੇ ਸਮਰਪਣ ਨੂੰ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ ਇਹ ਵਾਹਨ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਦਾ ਪਤਾ ਲਗਾਉਣ ਲਈ ਸਪੀਡ ਕੈਮਰੇ ਅਤੇ ਅਲਕੋਮੀਟਰ ਨਾਲ ਲੈਸ ਹੈ ਅਤੇ ਇਸਦੀ ਵਰਤੋਂ ਆਮ ਟ੍ਰੈਫਿਕ ਇਨਫੋਰਸਮੈਂਟ ਡਿਊਟੀਆਂ ਲਈ ਵੀ ਕੀਤੀ ਜਾ ਸਕਦੀ ਹੈ।
gagan phul 17 January 2024 17 January 2024
Share This Article
Facebook Twitter Whatsapp Whatsapp Email Print
Previous Article ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼
Next Article ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?