By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ
ਚੰਡੀਗੜ੍ਹਪੰਜਾਬ

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ

gagan phul
Last updated: 2024/01/17 at 10:44 AM
gagan phul 1 year ago
Share
SHARE

* ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ


* ‘ਭਗੌੜੇ ਸਿੱਧੂ’ ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ

* ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ

ਚੰਡੀਗੜ੍ਹ, 17 ਜਨਵਰੀ: ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ।

ਇੱਥੇ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਤੋਂ ਇਕ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਮਕੀਆਂ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਪਣਾਈ ਗਈ ਨੀਤੀ ਦਾ ਕੁਦਰਤੀ ਨਤੀਜਾ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਾਡੀ ਸਰਕਾਰ ਇਨ੍ਹਾਂ ਫੁੱਟ ਪਾਊ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਬਿਨਾ ਝੁਕੇ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪੰਜਾਬ ਵਿਰੋਧੀ ਮਨਸੂਬਿਆਂ ਦੇ ਮੁੱਖ ਸਾਜਿਸ਼ਘਾੜੇ ਵਿਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ ਪਰ ਅਸੀਂ ਉਨ੍ਹਾਂ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਖੌਫਨਾਕ ਅਪਰਾਧੀਆਂ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਵੀ ਵਿਸ਼ਵ ਸ਼ਾਂਤੀ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਕੱਟੜ ਅਪਰਾਧੀਆਂ ਨੂੰ ਸੂਬੇ ਵਿੱਚ ਵਾਪਸ ਭੇਜਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਈਆਂ ਜਾਣ।

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ‘ਭਗੌੜਾ’ ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ ‘ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਅਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ ‘ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਅਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।

gagan phul 17 January 2024 17 January 2024
Share This Article
Facebook Twitter Whatsapp Whatsapp Email Print
Previous Article ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ
Next Article ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?