By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    2 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    2 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
ਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ

gagan phul
Last updated: 2024/01/17 at 10:47 AM
gagan phul 1 year ago
Share
SHARE
ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ
 ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ
 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਹੋਣਗੇ
 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਦੀ ਤਜਵੀਜ਼
 
ਲੜਕੀਆਂ ਦੇ ਪਖਾਨਿਆਂ ਉਤੇ 21.07 ਕਰੋੜ ਰੁਪਏ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪਖਾਨਿਆਂ ਉਤੇ 17.52 ਕਰੋੜ ਰੁਪਏ ਦੀ ਬਣਾਈ ਯੋਜਨਾ
 ਸਾਰੇ ਸਰਕਾਰੀ ਸਕੂਲਾਂ ਨੂੰ ਇੰਟਰਨੈਟ ਨਾਲ ਜੁੜਿਆ ਜਾਵੇਗਾ
ਚੰਡੀਗੜ੍ਹ, 17 ਜਨਵਰੀ: ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ।
ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੀ ਅਗਵਾਈ ਹੇਠ ਅਥਾਰਟੀ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ਵਿੱਚ ਦੋ ਸਾਲਾਂ ਲਈ ਸਿਧਾਂਤਕ ਤੌਰ ਉੱਤੇ ਮਨਜ਼ੂਰ ਕੀਤੇ ਗਏ ਐਕਸ਼ਨ ਪਲਾਨ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਕਾਮਰਸ ਤੇ ਸਾਇੰਸ ਦੀ ਸਿੱਖਿਆ ਨੂੰ ਹੁਲਾਰਾ ਦੇਣ, ਵਾਤਾਵਰਣ ਪੱਖੀ ਪਹਿਲਕਦਮੀਆਂ, ਮੁਫਤ ਵਰਦੀ ਤੇ ਪੁਸਤਕਾਂ, ਲਾਇਬ੍ਰੇਰੀਆਂ ਤੇ ਖੇਡਾਂ ਨੂੰ ਤਰਜੀਹ ਦਿੱਤੀ ਗਈ।
ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਦੱਸਿਆ ਕਿ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦੋ ਵਿਦਿਅਕ ਸੈਸ਼ਨਾਂ ਵਿੱਚ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਦੀ ਸੂਚੀ ਨੂੰ ਅੰਤਿਮ ਰੂਪ ਖੁਦ ਮੁੱਖ ਮੰਤਰੀ ਦੇਣਗੇ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਵਿੱਚ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ, ਅਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਕਰਨ ਦੀ ਤਜਵੀਜ਼ ਹੈ।
ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ 18.35 ਕਰੋੜ ਰੁਪਏ ਦੀ ਲਾਗਤ ਨਾਲ 2623 ਲੜਕੀਆਂ ਦੇ ਪਖਾਨਿਆਂ ਦੀ ਮੁਰੰਮਤ ਅਤੇ 2.72 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਨਵੇਂ 215 ਪਖਾਨੇ ਉਸਾਰਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 17.52 ਕਰੋੜ ਰੁਪਏ ਦੀ ਲਾਗਤ ਨਾਲ 876 ਪਖਾਨੇ ਬਣਾਉਣ ਅਤੇ ਸੌਰ ਊਰਜਾ ਨੂੰ ਹੁਲਾਰਾ ਦੇਣ ਲਈ 29.58 ਕਰੋੜ ਰੁਪਏ ਦੀ ਲਾਗਤ ਨਾਲ 2190 ਸੋਲਰ ਪੈਨਲ ਲਗਾਉਣ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ।
ਸ੍ਰੀ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਂਦੇ ਦੋ ਸਾਲਾਂ ਵਿੱਚ 30 ਲੱਖ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 182.06 ਕਰੋੜ ਰੁਪਏ ਅਤੇ ਸਾਢੇ 14 ਲੱਖ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਦੇਣ ਲਈ 44.86 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਲਈ ਲਾਇਬ੍ਰੇਰੀਆਂ ਲਈ 32.91 ਕਰੋੜ ਰੁਪਏ ਅਤੇ ਖੇਡਾਂ ਤੇ ਸਰੀਰਕ ਸਿੱਖਿਆ ਲਈ 20.90 ਕਰੋੜ ਰੁਪਏ, ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਪ੍ਰੀਖਣ ਲਈ 18.66 ਕਰੋੜ ਰੁਪਏ ਅਤੇ ਕਿਸ਼ੋਰ ਅਵਸਥਾ ਦੀਆਂ ਲੜਕੀਆਂ ਦੀ ਸਿੱਖਿਆ ਲਈ 1.47 ਕਰੋੜ ਰੁਪਏ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ।
ਇਸੇ ਤਰ੍ਹਾਂ ਪਿਕਟਸ ਦੀ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਜੀਟਲ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਐਜੂਸੈਟ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਰੇ 19120 ਸਰਕਾਰੀ ਸਕੂਲਾਂ ਨੂੰ ਪੜਾਅਵਾਰ ਇੰਟਰਨੈਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਬੀ.ਐਸ.ਐਨ.ਐਲ. ਨਾਲ ਆਪਸੀ ਸਹਿਮਤੀ ਦਾ ਸਮਝੌਤਾ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 6300 ਸਰਕਾਰੀ ਸਕੂਲਾਂ ਨੂੰ ਇੰਟਰਨੈਟ ਮੁਹੱਈਆ ਕਰਵਾਇਆ ਜਾਵੇਗਾ।
ਇਸ ਤੋਂ ਇਲਾਵਾ ਲੜਕਿਆਂ ਦੇ ਪਖਾਨੇ, ਰੇਨ ਵਾਟਰ ਹਾਰਵੈਸਟਿੰਗ, ਸਾਇੰਸ ਲੈਬ, ਆਰਟ ਕਰਾਫਟ ਰੂਮ, ਲਾਇਬ੍ਰੇਰੀ ਰੂਮ, ਟਰਾਂਸਪੋਰਟ, ਇਨ ਸਰਵਿਸ ਟੀਚਰ ਟ੍ਰੇਨਿੰਗ, ਆਈ.ਸੀ.ਟੀ. ਲਈ ਵੀ ਬਜਟ ਮਨਜ਼ੂਰ ਕੀਤਾ ਗਿਆ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਯੋਜਨਾ ਅਮਿਤ ਢਾਕਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਕੰਵਲਪ੍ਰੀਤ ਕੌਰ ਹਾਜ਼ਰ ਸਨ।
gagan phul 17 January 2024 17 January 2024
Share This Article
Facebook Twitter Whatsapp Whatsapp Email Print
Previous Article ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ
Next Article ਦੁਕਾਨਾਂ ਤੇ ਹੋਰ ਕਾਰੋਬਾਰੀ ਬੋਰਡ ਮਾਤ ਭਾਸ਼ਾ ਪੰਜਾਬੀ ਵਿੱਚ ਲਿਖਣੇ ਲਾਜ਼ਮੀ- ਜ਼ਿਲ੍ਹਾ ਭਾਸ਼ਾ ਅਫ਼ਸਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?