By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹਪੰਜਾਬ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

gagan phul
Last updated: 2024/01/23 at 2:39 PM
gagan phul 1 year ago
Share
SHARE
ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ
ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼
ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਜਾਵੇ ਧਿਆਨ ਕੇਂਦਰਿਤ: ਬਲਕਾਰ ਸਿੰਘ
ਚੰਡੀਗੜ੍ਹ, 23 ਜਨਵਰੀ: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਰੀਵੀਊ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚਣ ਦੇ  ਨਿਰਦੇਸ਼ ਦਿੱਤੇ।
ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ਼ ਰੀਵੀਊ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਸੂਬੇ ਵਿੱਚ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਅਮਰੁਤ ਮਿਸ਼ਨ ਅਧੀਨ ਬਣ ਰਹੇ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ, ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਜਿਹਨਾਂ ਕੰਮਾਂ ਦੀ ਡੀ ਪੀ ਆਰ ਮੰਜੂਰ ਹੋ ਚੁੱਕੀ ਹੈ ਉਨ੍ਹਾਂ ਦਾ ਟੈਂਡਰ ਲਗਵਾਉਣ ਉਪਰੰਤ ਜਲਦ ਕੰਮ ਸ਼ੁਰੂ ਕੀਤਾ ਜਾਵੇ ਅਤੇ ਜਿਹਨਾਂ ਕੰਮਾਂ ਦੀ ਡੀਪੀਆਰ ਪ੍ਰਵਾਨ ਕਰਨ ਲਈ ਕਾਰਵਾਈ ਚਲ ਰਹੀ ਹੈ ਉਹਨਾਂ ਦੀ ਡੀਪੀਆਰ ਜਲਦ ਮੰਜ਼ੂਰ ਕਰਵਾਈ ਜਾਵੇ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਅਲਾਟ ਹੋਏ ਫੰਡਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਵਿਕਾਸ ਕਾਰਜਾਂ ’ਤੇ ਖ਼ਰਚ ਨਹੀਂ ਕੀਤਾ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਆਉਂਦੇ ਕੰਮਾਂ ਅਤੇ ਉਨ੍ਹਾਂ ਕੰਮਾਂ ਲਈ ਅਲਾਟ ਹੋਏ ਫੰਡਾਂ ਬਾਰੇ ਵਿਸਤ੍ਰਿਤ ਰੂਪ ਵਿੱਚ ਜਾਣਕਾਰੀ ਅਧਿਕਾਰੀਆਂ ਦੇ ਸਾਹਮਣੇ ਵਿਧਾਇਕਾਂ ਨਾਲ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਸਾਰੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਜਨਤਾ ਦੀ ਜ਼ਰੂਰਤ ਮੁਤਾਬਿਕ ਵਿਕਾਸ ਕਾਰਜ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਸਭ ਦਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵੱਲ ਸਾਨੂੰ ਸਾਰਿਆਂ ਨੂੰ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਜੇਕਰ ਕਿਸੇ ਖ਼ੇਤਰੀ ਦਫਤਰ ਨੂੰ ਵਿਕਾਸ ਕਾਰਜਾਂ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ਼ ਮੁੱਖ ਦਫਤਰ ਨੂੰ ਭੇਜਣ।
ਇਸ ਮੌਕੇ ਵਿਧਾਇਕਾਂ ਵਿੱਚ ਮਦਨ ਲਾਲ ਬੱਘਾ, ਰਾਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਸਰਵਜੀਤ ਕੌਰ ਮਾਨੁਕੇ, ਜਗਤਾਰ ਸਿੰਘ ਦਿਆਲਪੁਰਾ, ਹਰਦੀਪ ਸਿੰਘ ਮੁੰਡੀਅਨ, ਤਰਨਪ੍ਰੀਤ ਸਿੰਘ ਸੋਂਡ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮਿਉਂਸੀਪਲ ਕਮਿਸ਼ਨਰ, ਲੁਧਿਆਣਾ,  ਵਧੀਕ ਡਿਪਟੀ ਕਮਿਸ਼ਨਰ, ਲੁਧਿਆਣਾ, ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਲਾਂਪੁਰ ਦਾਖਾਂ ਅਤੇ ਨਗਰ ਨਿਗਮ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।
gagan phul 23 January 2024 23 January 2024
Share This Article
Facebook Twitter Whatsapp Whatsapp Email Print
Previous Article ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ
Next Article ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?