3 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ, ਬਰਨਾਲਾ ਵਿਖੇ 11ਵੀਂ ਜਮਾਤ (ਸੈਸ਼ਨ 2024-25) ਵਿੱਚ ਦਾਖ਼ਲੇ ਲਈ ਪ੍ਰੀਖਿਆ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ 10 ਫਰਵਰੀ 2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ, ਬਰਨਾਲਾ ਵਿੱਚ ਹੋਣ ਜਾ ਰਹੀ ਹੈ। ਜਿਹੜੇ ਉਮੀਦਵਾਰ ਇਸ ਵਿੱਚ ਹਾਜ਼ਰ ਹੋਣ ਲਈ ਰਜਿਸਟਰ ਹੋਏ ਹਨ ਉਹ ਆਪਣੇ ਦਾਖਲਾ ਕਾਰਡ ਇਸ ਲਿੰਕ https://cbseitms.nic.in/2023/
ਵਧੇਰੇ ਜਾਣਕਾਰੀ ਲਈ ਹੈਲਪ ਡੈਸਕ ਨੰਬਰ: 9915163795 ‘ਤੇ ਕੰਮ ਵਾਲੇ ਦਿਨ ਸਵੇਰੇ 9.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
ਜਵਾਹਰ ਨਵੋਦਿਆ ਵਿਦਿਆਲੇ ਚ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ 10 ਫਰਵਰੀ ਨੂੰ
Highlights
- #barnalanews
Leave a comment