By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    7 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    7 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: 15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > 15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ
ਮਾਲਵਾ

15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

gagan phul
Last updated: 2024/02/14 at 4:48 PM
gagan phul 1 year ago
Share
SHARE
Highlights
  • #bathindanews

14 ਫ਼ਰਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਜਿੱਥੇ ਵਚਨਬੱਧ ਤੇ ਯਤਨਸ਼ੀਲ ਹੈ, ਉਥੇ ਹੀ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 15 ਫ਼ਰਵਰੀ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਚ 12 ਸਥਾਨਾਂ ਤੇ ਕੈਂਪ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 15 ਫਰਵਰੀ ਨੂੰ ਵਾਰਡ ਨੰਬਰ 15 ਅਤੇ 16 ਦੇ ਵਸਨੀਕਾਂ ਲਈ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ  ਕਾਲਜ ਰਿਜਨਲ ਸੈਂਟਰ, ਪੰਜਾਬੀ ਯੂਨੀਵਰਸਿਟੀ, ਗੁਰੂ ਕੀ ਨਗਰੀ ਵਿਖੇ ਲਗਾਇਆ ਜਾਵੇਗਾ।

ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਹਰਰਾਏਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਅਤੇ ਪਿੰਡ ਜੱਸੀ ਬਾਗਵਾਲੀ ਦੇ ਕਾਲੀ ਮਾਤਾ ਮੰਦਰ ਵਿਖੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ, ਪਿੰਡ ਮਹਿਮਾ ਸਰਜਾ ਦੀ ਦਾਣਾ ਮੰਡੀ ਵਿਖੇ ਦੁਪਹਿਰ 2 ਤੋਂ ਸ਼ਾਮ 4 ਵਜੇ ਤੱਕ ਅਤੇ ਪਿੰਡ ਪਥਰਾਲਾ 1 ਅਤੇ 2 ਦੇ ਗੁਰਦੁਆਰਾ ਸਾਹਬਿ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਕੈਂਪ ਲਗਾਇਆ ਜਾਵੇਗਾ।

ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਅਤੇ ਪਿੰਡ ਜੀਵਨ ਸਿੰਘ ਵਾਲਾ ਦੇ ਪਟਵਾਰ ਖਾਨਾ ਵਿਖੇ ਸਵੇਰੇ 10 ਵਜੇ, ਪਿੰਡ ਕਮਾਲੂ ਦੇ ਵਾਟਰ ਵਰਕਸ ਵਿਖੇ ਅਤੇ ਪਿੰਡ ਬੰਗੀ ਰੁਲਦੂ ਦੇ ਨਜਦੀਕ ਵਾਟਰ ਵਰਕਸ ਵਿਖੇ ਦੁਪਹਿਰ 2 ਵਜੇ ਕੈਂਪ ਸ਼ੁਰੂ ਹੋਵੇਗਾ।

ਇਸੇ ਤਰ੍ਹਾਂ ਸਬ-ਡਵੀਜ਼ਨ ਰਾਮਪੁਰਾ ਫੂਲ ਦੇ ਪਿੰਡ ਪਿੱਥੋ ਦੇ ਨੇੜੇ ਖੂਹ ਵਿਖੇ ਸਵੇਰੇ 9 ਵਜੇ, ਪਿੰਡ ਜਵਾਹਰ ਨਗਰ ਦੀ ਧਰਮਸ਼ਾਲਾ ਵਿਖੇ ਦੁਪਹਿਰ 12 ਵਜੇ ਅਤੇ ਪਿੰਡ ਜਿਉਂਦ ਦੇ ਸਮਸ਼ਾਨ ਘਾਟ ਵਿਖੇ ਬਾਅਦ ਦੁਪਹਿਰ 3 ਵਜੇ ਕੈਂਪ ਸ਼ੁਰੂ ਹੋਵੇਗਾ।

ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਜਿਨ੍ਹਾਂ ਚ ਜਨਮ ਸਰਟੀਫਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ ਐਸਸੀ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿਲ ਦਾ ਭੁਗਤਾਨ, ਜਨਮ ਸਰਟੀਫ਼ਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫ਼ਿਕੇਟ ਦੀਆਂ ਕਾਪੀਆਂ, ਕੰਪਲਸਰੀ ਮੈਰਿਜ ਐਕਟ ਅਧੀਨ ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫ਼ਿਕੇਟ ਵਿੱਚ ਦਰੁਸਤੀ, ਮੌਤ ਸਰਟੀਫ਼ਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਪੇਂਡੂ ਇਲਾਕਾ ਸਰਟੀਫ਼ਿਕੇਟ, ਜਨਮ ਸਰਟੀਫ਼ਿਕੇਟ ਦੀਆਂ ਕਾਪੀਆਂ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ-ਰਹਿਤ ਸਰਟੀਫਿਕੇਟ, ਮੌਰਗੇਜ ਦੀ ਐਂਟਰੀ, ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਸਰਟੀਫ਼ਿਕੇਟ, ਪੱਛੜੀ ਜਾਤੀ (ਬੀਸੀ) ਸਰਟੀਫ਼ਿਕੇਟ, ਦਿਵਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਅਤੇ ਜਾਇਦਾਦ ਸਰਟੀਫ਼ਿਕੇਟ, ਦਿਵਿਆਂਗ ਸਰਟੀਫ਼ਿਕੇਟ/ਯੂਡੀਆਈਡੀ ਕਾਰਡ, ਦਸਤਾਵੇਜ਼ ਦੀ ਕਾਊਂਟਰ ਸਾਇਨਿੰਗ, ਮੁਆਵਜ਼ਾ ਬਾਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਮੈਰਿਜ ਰਜਿਸਟ੍ਰੇਸ਼ਨ, ਥਾਰਡਰ ਏਰੀਆ ਸਰਟੀਫ਼ਿਕੇਟ, ਪੱਛੜਿਆ ਇਲਾਕਾ ਸਰਟੀਫ਼ਿਕੇਟ, ਜ਼ਮੀਨ ਦੀ ਹੱਦਬੰਦੀ, ਐਨਆਰਆਈ ਦੇ ਦਸਤਾਵੇਜ਼ ਦੀ ਕਾਊਟਰ ਸਾਇਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫ਼ਿਕੇਟ, ਮੌਤ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ ਅਤੇ ਬੈਕਿੰਗ ਕੌਰਸਪੌਂਡੈਂਟ-ਮੁਦਰਾ ਸਕੀਮ ਆਦਿ ਸੇਵਾਵਾਂ ਮੁੱਖ ਤੌਰ ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਐਸ.ਜੀ.ਪੀ.ਸੀ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਵੀ ਫਾਰਮ ਭਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

gagan phul 14 February 2024 14 February 2024
Share This Article
Facebook Twitter Whatsapp Whatsapp Email Print
Previous Article ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ
Next Article ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ : ਵਿਧਾਇਕ ਜਗਰੂਪ ਗਿੱਲ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?