By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਕੇਂਦਰ ਸਰਕਾਰ ਦੀ ਦਾਲਾਂ, ਕਪਾਹ ਅਤੇ ਮੱਕੀ ਤੇ MSP ਤੇ ਖਰੀਦਣ ਦੀ ਗਰੰਟੀ ਦੇਣ ਦੀ ਤਜਵੀਜ ਤੇ ਕਿਸਾਨ ਆਗੂਆਂ ਨੂੰ ਖੁੱਲੇ ਦਿਲ ਨਾਲ ਵਿਚਾਰ ਕਰਨਾ ਚਾਹੀਦਾ ਹੈ-
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਕੇਂਦਰ ਸਰਕਾਰ ਦੀ ਦਾਲਾਂ, ਕਪਾਹ ਅਤੇ ਮੱਕੀ ਤੇ MSP ਤੇ ਖਰੀਦਣ ਦੀ ਗਰੰਟੀ ਦੇਣ ਦੀ ਤਜਵੀਜ ਤੇ ਕਿਸਾਨ ਆਗੂਆਂ ਨੂੰ ਖੁੱਲੇ ਦਿਲ ਨਾਲ ਵਿਚਾਰ ਕਰਨਾ ਚਾਹੀਦਾ ਹੈ-
ਮਾਲਵਾ

ਕੇਂਦਰ ਸਰਕਾਰ ਦੀ ਦਾਲਾਂ, ਕਪਾਹ ਅਤੇ ਮੱਕੀ ਤੇ MSP ਤੇ ਖਰੀਦਣ ਦੀ ਗਰੰਟੀ ਦੇਣ ਦੀ ਤਜਵੀਜ ਤੇ ਕਿਸਾਨ ਆਗੂਆਂ ਨੂੰ ਖੁੱਲੇ ਦਿਲ ਨਾਲ ਵਿਚਾਰ ਕਰਨਾ ਚਾਹੀਦਾ ਹੈ-

gagan phul
Last updated: 2024/02/19 at 2:51 PM
gagan phul 1 year ago
Share
SHARE
Highlights
  • #mansanews

19 ਫਰਵਰੀ, ਮਾਨਸਾ, ਦੇਸ ਪੰਜਾਬ ਬਿਊਰੋ: ਕੇਂਦਰ ਸਰਕਾਰ ਦੀ ਦਾਲਾਂ, ਕਪਾਹ ਅਤੇ ਮੱਕੀ ਤੇ MSP ਤੇ ਖਰੀਦਣ ਦੀ ਗਰੰਟੀ ਦੇਣ ਦੀ ਤਜਵੀਜ ਤੇ ਕਿਸਾਨ ਆਗੂਆਂ ਨੂੰ ਖੁੱਲੇ ਦਿਲ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਹ ਮੰਗਾਂ ਮਗਵਾ ਕੇ ਬਾਕੀ ਰਹਿੰ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਨੂੰ ਕੁਝ ਸਮਾਂ ਦੇ ਕੇ ਅਗਾਂਹ ਗੱਲ ਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ ਮਨੀਸ਼ ਬੱਬੀ ਦਾਨੇਵਾਲੀਆ ਪ੍ਰਧਾਨ ਆੜ੍ਹਤੀਆਂ ਐਸ਼ੋਸੀਏਸ਼ਨ ਮਾਨਸਾ ਨੇ ਕੀਤਾ। ਉਹਨਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਅੱਗੇ ਸਭ ਤੋਂ ਵੱਡੀ ਸਮੱਸਿਆ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਧਰਤੀ ਹੇਠਲਾ ਪਾਣੀ ਝੋਨੇ ਅਤੇ ਕਣਕ ਦੀ ਖੇਤੀ ਦੇ ਸਰਕਲ ਕਾਰਨ ਸੈਂਕੜੇ ਫੁੱਟ ਨੀਚੇ ਚਲਾ ਗਿਆ ਹੈ। ਅਤੇ ਵਿਗਿਆਨੀਆਂ ਦਾ ਕਹਿਣਾ ਹੈ ਜੇ ਇਸੇ ਤਰ੍ਹਾਂ ਝੋਨੇ ਅਤੇ ਕਣਕ ਦਾ ਖੇਤੀ ਸਰਕਲ ਚਲਦਾ ਰਿਹਾ ਤਾਂ ਪੰਜਾਬ ਅਤੇ ਹਰਿਆਣਾ ਵਿੱਚ ਧਰਤੀ ਹੇਠਲਾ ਪਾਣੀ ਜੋ ਕਿ ਕੁਦਰਤੀ ਵਰਦਾਨ ਹੈ, ਖਤਮ ਹੋ ਜਾਵੇਗਾ ਅਤੇ ਦੋਵਾਂ ਰਾਜਾਂ ਦੀ ਖੇਤੀਬਾੜੀ ਪਾਣੀ ਦੇ ਖਾਤਮੇ ਕਾਰਨ ਖਤਮ ਹੋ ਜਾਵੇਗੀ। ਜਿਸ ਦਾ ਇੱਕੋ ਇੱਕ ਹੱਲ ਝੋਨੇ ਅਤੇ ਕਣਕ ਦੇ ਖੇਤੀ ਸਰਕਲ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਣਾ ਹੈ। ਜਿਸ ਲਈ ਫਸਲੀ ਵਿਭਿਨਤਾ ਚਾਹੀਦੀ ਹੈ ਅਤੇ ਅਜਿਹੀਆਂ ਫਸਲਾਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਬੀਜਣੀਆਂ ਚਾਹੀਦੀਆਂ ਹਨ ਜੋ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਉਣ। ਇਸ ਸਮੇ ਮਾਨਸਾ ਪ੍ਰਪਰਟੀ ਐਸੋਸੈਸਨ ਦੇ ਪ੍ਰਧਾਨ ਬਲਜੀਤ ਸਰਮਾ ਅਤੇ ਮਾਨਸਾ ਸਮਾਲ ਸਕੇਲ ਇਡਸਟਰੀ ਦੇ ਵਾਈਸ ਪ੍ਰਧਾਨ ਬਖਸੀਸ ਸਿੰਘ ਨੇ ਕਿਹਾ ਕੇ ਪਿਛਲੇ ਦਿਨੀ ਦੇਸ਼ ਵਿੱਚ ਚਲ ਰਹੇ ਕਿਸਾਨੀ ਅੰਦੋਲਨ ਜੋ MSP ਸਮੇਤ ਕਿਸਾਨੀ ਅਤੇ ਮਜਦੂਰ ਮੰਗਾਂ ਲਈ ਸੰਘਰਸ਼ ਅਰੰਭਿਆ ਹੋਇਆ ਹੈ ਜਿਸ ਸਬੰਧੀ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਦੇ ਆਗੂਆਂ ਵਿਚਕਾਰ ਮਿਤੀ:- 18/02/2024 ਨੂੰ ਹੋਈ ਗੱਲ ਬਾਤ ਜਿਸ ਨੂੰ ਕਰਾਉਣ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਭੂਮਿਕਾ ਨਿਭਾਈ, ਜਿਸ ਵਿੱਚ ਕੇਂਦਰ ਸਰਕਾਰ ਦੇ ਮੰਤਰੀ ਪਿਊਸ਼ ਗੋਇਲ ਨੇ ਕਿਸਾਨ ਜੱਥੇਬੰਦੀਆਂ ਨੂੰ ਦਾਲਾਂ, ਕਪਾਹ ਅਤੇ ਮੱਕੀ ਤੇ MSP ਦੇਣ ਦੀ ਗਰੰਟੀ ਦੀ ਤਜਵੀਹ ਰੱਖੀ ਜੋ ਕਿ ਇੱਕ ਸ਼ਲਾਂਘਾ ਯੋਗ ਗੱਲ ਹੈ। ਜਿਸ ਤੇ ਸ਼ੰਘਰਸ਼ ਕਰ ਰਹੇ ਜੱਥੇਬੰਦੀਆਂ ਦੇ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਨੇ ਇਸ ਸਬੰਧੀ ਵਿਚਾਰ ਚਰਚਾ ਕਰਨ ਸਬੰਧੀ ਸਮਾਂ ਲੈਂਦਿਆਂ ਵਿਚਾਰਨ ਸਬੰਧੀ ਟਾਇਮ ਮੰਗਿਆ ਹੈ। ਇਸ ਕੇਂਦਰ ਸਰਕਾਰ ਦੀ ਤਜਵੀਜ ਨੂੰ ਮੰਨ ਲੈਣਾ ਪੰਜਾਬ ਅਤੇ ਲੋਕ ਹਿੱਤ ਵਿੱਚ ਹੈ। ਕਿਉਂਕਿ ਤਕਰੀਬਨ ਇੱਕ ਮਹੀਨੇ ਬਾਅਦ ਦੇਸ਼ ਵਿੱਚ ਲੋਕ ਸਭਾ ਚੋਣਾ ਹੋਣੀਆਂ ਹਨ। ਕਿਸੇ ਵੀ ਚੋਂਣ ਜਾਬਤਾ ਲੱਗ ਸਕਦਾ ਹੈ। ਜੋ ਕੇਂਦਰ ਸਰਕਾਰ ਮੰਗਾਂ ਮੰਨ ਰਹੀ ਹੈ ਉਹਨਾਂ ਨੂੰ ਮਨਵਾ ਕੇ ਬਾਕੀ ਮੰਗਾਂ ਨੂੰ ਨਵੀਂ ਸਰਕਾਰ ਨਾਲ ਗੱਲ ਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਕਿਉਂਕਿ ਚੋਣ ਜਾਬਤਾ ਲੱਗਣ ਬਾਅਦ ਜਿਨ੍ਹਾਂ ਚਿਰ ਨਵੀਂ ਸਰਕਾਰ ਨਹੀਂ ਬਣਦੀ ਉਹਨਾਂ ਸਮਾਂ ਸੰਘਰਸ਼ ਕਰਨਾ ਕੋਈ ਤੱਥਹੀਣ ਗੱਲ ਨਹੀਂ ਹੈ। ਕਿਸਾਨ ਆਗੂਆਂ ਨੂੰ ਖੇਤੀ ਮਾਹਰਾਂ ਅਤੇ ਕਾਨੂੰਨੀ ਸਲਾਹਕਾਰਾਂ ਦੀ ਰਾਇ ਲੈ ਕੇ ਕੇਂਦਰ ਸਰਕਾਰ ਜੋ ਮੰਗਾਂ ਮੰਨ ਰਹੀ ਹੈ ਉਸ ਸਬੰਧੀ ਲਿਖਤੀ ਗਰੰਟੀ ਅਤੇ ਕਾਨੂੰਨੀ ਜਾਮਾਂ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸਤੋਂ ਇਲਾਵਾ ਪੰਜਾਬ ਵਿੱਚ ਗੰਨੇ ਦੀ ਖੇਤੀ ਨੂੰ ਲਾਹੇਬੰਦ ਲਈ ਗੰਨੇ ਦੇ ਪੇਮੈਂਟ ਸਬੰਧੀ ਸਰਕਾਰੀ ਕਾਨੂੰਨ ਪੰਜਾਬ ਦੇ ਹਰ ਇੱਕ ਜਿਲ੍ਹੇ ਵਿੱਚ ਖੰਡ ਮਿਲਾਂ ਅਤੇ ਬਾਇਓ ਗੈਸ ਪਲਾਂਟ ਬਣਾਉਣ ਸਬੰਧੀ ਮੰਗ ਵੀ ਕੇਂਦਰ ਸਰਕਾਰ ਤੋਂ ਮਨਵਾਉਣੀ ਚਾਹੀਦੀ ਹੈ ਅਤੇ ਅਗਾਂਹ ਤੋਂ ਕੇਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿੱਚ ਮਹੀਨਾਂਵਾਰ ਮੀਟਿੰਗਾਂ ਕਿਸਾਨੀ ਮੰਗਾਂ ਨੂੰ ਬਣਵਾਉਣ ਲਈ ਲੋੜੀਦੇ ਪ੍ਰਬੰਧ ਮੌਜੂਦਾ ਗੱਲਬਾਤ ਵਿੱਚ ਪ੍ਰਸ਼ਾਸ਼ਨਿਕ ਅਤੇ ਕਾਨੂੰਨੀ ਤੌਰ ਤੇ ਨਿਸ਼ਚਿਤ ਕਰ ਲੈਣੇ ਚਾਹੀਦੇ ਹਨ। ਤਾਂ ਕਿ ਦੇਸ਼ ਦੇ ਅੰਨਦਾਤਾ ਆਪਣੀਆਂ ਹੱਕੀ ਮੰਗਾ ਨੂੰ ਸਦਭਾਵਨਾ ਪੂਰਨ ਤਰੀਕੇ ਨਾਲ ਆਪਣੇ ਦੇਸ਼ ਦੀ ਸਰਕਾਰ ਤੋਂ ਮੰਨਵਾ ਸਕਣ ਅਤੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਬਾਰ-ਬਾਰ ਸੜਕਾਂ ਉੱਤੇ ਨਾ ਆਉਣਾ ਪਵੇ। ਪੰਜਾਬ ਕਰਿਆਣਾ ਐਸੋਸੀਏਸ਼ਨ ਦੇ ਐਸੋਸੀਏਸ਼ਨ ਦੇ ਚੇਅਰਮੇਨ ਸੁਰੇਸ਼ ਨੰਦਗੜ੍ਹੀਆ ਅਤੇ ਗਰਲਾਬ ਸਿੰਘ ਮਾਹਲ ਅਡਵੋਕੇਟ ਨੇ ਕਹੇ ਕਿ MSP ਦੇ ਨਾਲ-ਨਾਲ ਏ ਵੀ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਜੋ ਹੁਣ ਆਮਦਨ ਪਰ ਏਕੜ ਵਿੱਚੌ ਹੁੰਦੀ ਹੈ ਉਹ ਆਮਦਨੀ ਫ਼ਸਲੀ ਵਿਭਿੰਨਤਾ ਤੌ ਬਾਅਦ ਵੀ ਯਕੀਨੀ ਹੋਵੇ ਤਾ ਹੀ ਫਸਲੀ ਭਵਿੰਨਤਾ ਦਾ ਕਿਸਾਨ ਨੂੰ ਫਾਇਦਾ ਹੈ।
ਜਾਰੀ ਕਰਤਾ-
ਮਨੀਸ਼ ਬੱਬੀ ਦਾਨੇਵਾਲੀਆ
ਮੋ:- 98141-22026

gagan phul 19 February 2024 19 February 2024
Share This Article
Facebook Twitter Whatsapp Whatsapp Email Print
Previous Article ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਦਾ ਮੂੰਹ ਮਿੱਠਾ ਕਰਵਾਕੇ ਕੀਤਾ ਸਵਾਗਤ
Next Article ਬਠਿੰਡਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਚਲਾਇਆ (CASO) ਸਰਚ ਅਭਿਆਨ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ: ਜ਼ਿਲ੍ਹਾ ਪੁਲਿਸ ਮੁਖੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?