ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਛੇਵੀਂ ਅਤੇ ਨੌਵੀਂ ਜਮਾਤ ’ਚ ਦਾਖਲੇ ਲਈ ਹੋਈ ਪ੍ਰੀਖਿਆ ਦਾ ਨਤੀਜਾ ਘੋਸ਼ਿਤ
*ਪਾਸ ਹੋਏ ਵਿਦਿਆਰਥੀ 04 ਅਪ੍ਰੈਲ ਤੋਂ ਵਿਦਿਆਲਿਆ ਵਿਖੇ ਪ੍ਰਾਪਤ ਕਰ…
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ
02 ਅਪ੍ਰੈਲ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ…
ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ
*ਵਿਦਿਆਰਥੀਆਂ ਨੂੰ ਚੋਣਾਂ ਵਿਚ ਭਾਗੀਦਾਰੀ ਵਧਾਉਣ ਲਈ ਕੀਤਾ ਪ੍ਰੇਰਿਤ 02…
ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
02 ਅਪੈ੍ਰਲ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ…
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ
02 ਅਪ੍ਰੈਲ (ਕਰਨ ਭੀਖੀ) ਮਾਨਸਾ: ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ…
ਤਲਵੰਡੀ ਸਾਬੋ ਪਾਵਰ ਲਿਮਟਿਡ ਦੇ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ
02 ਅਪ੍ਰੈਲ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਨਿਰਮਲ…
ਸੁਖਰਾਜ ਸਿੰਘ ਮੰਡੀ ਕਲਾਂ ਵੱਲੋਂ ਆਪਣੇ ਜਨਮ ਦਿਨ ਮੌਕੇ ਪੁਸਤਕ ਆਲ੍ਹਣੇ ਦਾ ਉਦਘਾਟਨ
ਕਿਹਾ ਬੇਸਹਾਰਾ ਪੰਛੀਆਂ ਨੂੰ ਸਹਾਰਾ ਦੇਣ ਦੀ ਜ਼ਰੂਰਤ 03 ਅਪ੍ਰੈਲ…
ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦਾ ਪੰਜਵੀ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
2 ਅਪ੍ਰੈਲ (ਕਰਨ ਭੀਖੀ) ਭੀਖੀ: ਇਲਾਕੇ ਦੀ ਵਿੱਦਿਆ ਦੇ ਖੇਤਰ…
ਭਗਵੰਤ ਮਾਨ ਪੰਜਾਬੀਆਂ ਨੂੰ ਦੱਸਣ ਕਿ ਸਰਕਾਰੀ ਖਰੀਦ ਮੰਡੀਆਂ ਖਤਮ ਕਰ ਕੇ ਪ੍ਰਾਈਵੇਟ ਗੋਦਾਮਾਂ ਨੂੰ ਖਰੀਦ ਕੇਂਦਰ ਐਲਾਨਣ ਦੇ ਤੁਸੀਂ ਕਾਰਪੋਰੇਟ ਘਰਾਣਿਆਂ ਤੋਂ ਕਿੰਨੇ ਪੈਸੇ ਲਏ: ਹਰਸਿਮਰਤ ਕੌਰ ਬਾਦਲ
ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਜੇਕਰ ਤੁਹਾਡਾ ਕਾਂਗਰਸ…
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ ਦਾ ਨਤੀਜਾ
- ਜ਼ਿਲ੍ਹਾ ਬਰਨਾਲਾ ਦੇ 11 ਵਿਦਿਆਰਥੀਆਂ ਨੇ ਕੀਤਾ ਮੈਰਿਟ ਵਿੱਚ ਸਥਾਨ ਹਾਸਿਲ 2 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਦਾ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਜ਼ਿਲ੍ਹਾ ਬਰਨਾਲਾ ਦੇ ਨਤੀਜਿਆਂ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਸਿਮਕ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪੰਜਵੀਂ ਜਮਾਤ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤ 99.72 ਰਹੀ। ਜ਼ਿਲ੍ਹੇ ਵਿੱਚ ਕੁੱਲ 5315 ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚ ਬੈਠੇ ਤੇ 5300 ਬੱਚੇ ਪਾਸ ਹੋਣ ਵਿੱਚ ਸਫ਼ਲ ਰਹੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 11 ਵਿਦਿਆਰਥੀਆਂ ਏਕਮ ਸਿੰਘ ਗਿੱਲ, ਗੁਰਵਿੰਦਰ ਸਿੰਘ, ਰਾਜਪ੍ਰੀਤ ਸਿੰਘ, ਸੁਖਮਨਦੀਪ ਕੌਰ, ਸੁਖਮਨੀ ਕੌਰ,ਅਮਨਜੋਤ ਕੌਰ, ਕਨਿਕਾ, ਸਾਇਨਾ, ਹਰਪ੍ਰੀਤ ਕੌਰ, ਸਾਂਚੀ ਦੇਵੀ ਤੇ ਗੁਰਲੀਨ ਕੌਰ ਨੇ 100 ਵਿੱਚੋਂ 100 ਨੰਬਰ ਪ੍ਰਾਪਤ ਕਰਦਿਆਂ ਮੈਰਿਟ ਵਿੱਚ ਆਪਣਾ ਸਥਾਨ ਬਣਾਇਆ ਹੈ।ਉਹਨਾਂ ਦੱਸਿਆ ਕਿ ਪ੍ਰੀਖਿਆ ਵਿੱਚ ਸਫ਼ਲ ਨਾ ਹੋਣ ਵਾਲੇ ਵਿਦਿਆਰਥੀਆਂ ਲਈ ਦੋ ਮਹੀਨੇ ਬਾਅਦ ਵਿਭਾਗ ਵੱਲੋਂ ਸਪਲੀਮੈਂਟਰੀ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ।ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਸਿਮਕ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਸੁੰਧਰਾ ਕਪਿਲਾ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਹਰਿੰਦਰ ਬਰਾੜ ਅਤੇ ਗੁਰਦੀਪ ਸਿੰਘ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਪਾਸ ਆਉਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਅੱਗੇ ਤੋਂ ਹੋਰ ਵੀ ਮਿਹਨਤ ਨਾਲ ਬੱਚਿਆਂ ਨੂੰ ਪੜ੍ਹਾਉਣ ਲਈ ਪ੍ਰੇਰਿਤ ਕੀਤਾ।
