By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Des PunjabDes Punjab
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

ਮਾਲਵਾ

ਭੁਪਿੰਦਰ ਕੌਰ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

14 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਸਿੱਖਿਆ ਵਿਭਾਗ ਦੇ ਪੀ.ਈ.ਐੱਸ. ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਸ਼੍ਰੀਮਤੀ ਭੁਪਿੰਦਰ ਕੌਰ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ ਸਮੂਹ ਸਟਾਫ਼ ਵੱਲੋਂ ਨਵ ਨਿਯੁਕਤ ਡੀ.ਈ.ਓ. ਸ਼੍ਰੀਮਤੀ ਭੁਪਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਡੀ.ਈ.ਓ. ਸ਼੍ਰੀਮਤੀ ਭੁਪਿੰਦਰ ਕੌਰ ਨੇ ਕਿਹਾ ਕਿ ਉਹਨਾਂ ਦੀ ਸਿੱਖਿਆ ਵਿਭਾਗ ਵਿੱਚ ਪਹਿਲੀ ਜੁਆਇਨਿੰਗ 1994 ਵਿੱਚ ਸਰਕਾਰੀ ਹਾਈ ਸਕੂਲ, ਭੈਣੀ ਜ਼ਿਲ੍ਹਾ ਬਠਿੰਡਾ ਵਿਖੇ ਬਤੌਰ ਸਾਇੰਸ ਅਧਿਆਪਕ ਹੋਈ। ਉਸਤੋਂ ਬਾਅਦ 2006 ਵਿੱਚ ਸੀ.ਡੈਕ ਰਾਹੀਂ ਸਿੱਧੀ ਭਰਤੀ ਤਹਿਤ ਸਰਕਾਰੀ ਹਾਈ ਸਕੂਲ ਨਹੀਆਂਵਾਲੀ ਜ਼ਿਲ੍ਹਾ ਬਠਿੰਡਾ ਵਿਖੇ ਹੈਡਮਿਸਟ੍ਰਸ ਦਾ ਅਹੁਦਾ ਸੰਭਾਲਿਆ। 2014 ਪਦਉੱਨਤ ਹੋਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ਪ੍ਰਿੰਸੀਪਲ, 2017 ਵਿੱਚ ਜ਼ਿਲ੍ਹਾ ਬਠਿੰਡਾ ਵਿਖੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, 2022 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਠਿੰਡਾ ਤੇ ਮਾਨਸਾਅਤੇ ਹੁਣ 2024 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਡਾਇਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ, ਬੀ.ਪੀ.ਈ.ਓ. ਹਰਿੰਦਰ ਬਰਾੜ, ਗੁਰਦੀਪ ਸਿੰਘ, ਸਟੇਨੋ ਮਨਜੀਤ ਕੌਰ, ਡੀ.ਐਸ.ਐਮ ਰਾਜੇਸ਼ ਗੋਇਲ, ਡੀ.ਐਮ. ਆਈ.ਸੀ.ਟੀ. ਕੀਰਤੀ ਦੇਵ ਸ਼ਰਮਾ, ਜ਼ਿਲ੍ਹਾ ਟੈਕਸਟ ਬੁੱਕਸ ਕੋਆਰਡੀਨੇਟਰ ਨੀਰਜ ਸਿੰਗਲਾ, ਡੀ.ਐਮ. ਕਮਲਦੀਪ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ।

By gagan phul 3 years ago
ਮਾਲਵਾ

ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ,

-ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 14 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਰਕਾਰ ਦੀ ਹਦਾਇਤ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ ਅਧੀਨ ਐਡੀਸ਼ਨਲ ਡਿਪਟੀ ਕਮਿਸ਼ਨਰ ਸ੍ਰ ਮਨਜੀਤ ਸਿੰਘ ਵੱਲੋਂ ਵਿੱਦਿਅਕ ਸੈਸ਼ਨ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਸਕੂਲ ਜੁਮਲਾ ਮਾਲਕਾਨ ਤੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ  ਨੇ ਦੱਸਿਆ ਕਿ ਇਸ ਪ੍ਰਚਾਰ ਵੈਨ ਰਾਹੀਂ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚੇ ਵਿੱਚ ਚੌਖੇ ਸੁਧਾਰ ਹੋਏ ਹਨ। ਜਿਸ ਨਾਲ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇ ਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣਾਏ ਜਾ ਰਹੇ ਹਨ। ਜਿਸ ਸਦਕਾ ਹੁਣ ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਨੂੰ ਪ੍ਰਮੁੱਖਤਾ ਦੇ ਰਹੇ ਹਨ।ਇਸ ਮੌਕੇ ਮੌਜੂਦ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰ ਬਰਜਿੰਦਰ ਪਾਲ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ)ਮੈਡਮ ਵਸੁੰਧਰਾ ਕਪਿਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਯੰਤਰ ਯਤਨਾਂ ਸਦਕਾ ਦੋ ਸਾਲਾਂ ਵਿੱਚ ਕੀਤੀ ਗਈ ਮਿਹਨਤ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਿਹਾ ਹੈ ਅਤੇ ਮਾਪਿਆਂ ਦਾ ਅਧਿਆਪਕਾਂ ਤੇ ਬਣ ਰਿਹਾ ਵਿਸ਼ਵਾਸ ਸਾਡੀ ਸਫ਼ਲਤਾ ਵੱਲ ਇਸ਼ਾਰਾ ਕਰਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਹੋਰ ਗਤੀਵਿਧੀਆ ਵੱਲ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਬੀ.ਐਨ.ਓ. ਜਸਵਿੰਦਰ ਸਿੰਘ, ਹੈਡਮਿਸਟ੍ਰੈਸ ਮੈਡਮ ਹਰਪ੍ਰੀਤ ਕੌਰ, ਸਕੂਲ ਮੁੱਖੀ ਮੈਡਮ ਸੋਨੀਆ, ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ, ਬੀ.ਪੀ.ਈ.ਓ. ਹਰਿੰਦਰ ਬਰਾੜ, ਗੁਰਦੀਪ ਸਿੰਘ, ਜ਼ਿਲ੍ਹਾ ਸਮਾਰਟ ਮੇਂਟੋਰ ਰਾਜੇਸ਼ ਗੋਇਲ, ਰਮਨਦੀਪ ਸਿੰਘ, ਕੁਲਦੀਪ ਸਿੰਘ ਭੁੱਲਰ, ਡੀ.ਐਮ. ਕਮਲਦੀਪ, ਕੀਰਤੀ ਦੇਵ ਸ਼ਰਮਾ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਭੁਪਿੰਦਰ ਕੁਮਾਰ, ਸੁਖਪਾਲ ਢਿੱਲੋਂ, ਡਾਕਟਰ ਸੰਜੇ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

By gagan phul 3 years ago
ਮਾਲਵਾ

ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਣ ਵਾਲੀ ਐਨ.ਆਰ.ਆਈ. ਮਿਲਣੀ ਹੁਣ 29 ਫਰਵਰੀ ਨੂੰ ਕਰਵਾਈ ਜਾਵੇਗੀ : ਜਤਿੰਦਰ ਜੋਰਵਾਲ 

14 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ…

By gagan phul 3 years ago
ਮਾਲਵਾ

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ : ਵਿਧਾਇਕ ਜਗਰੂਪ ਗਿੱਲ

--ਵਿਧਾਇਕ ਵੱਲੋਂ ਜ਼ਿਲ੍ਹੇ ਚ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦਾ…

By gagan phul 3 years ago
ਮਾਲਵਾ

15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

14 ਫ਼ਰਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ…

By gagan phul 3 years ago
ਮਾਲਵਾ

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ

14 ਫਰਵਰੀ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ…

By gagan phul 3 years ago
ਮਾਲਵਾ

ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ ਮਹਿਰਾਜ ਦੇ ਪ੍ਰਗਤੀ ਕਾਰਜਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਕਾਰਜ ਜਲਦ ਮੁਕੰਮਲ ਕਰਨ ਦੇ ਦਿੱਤੇ ਆਦੇਸ਼ 14 ਫਰਵਰੀ (ਗਗਨਦੀਪ ਸਿੰਘ)…

By gagan phul 3 years ago
ਆਰਟੀਕਲ

ਅੱਜ ਵੀ ਔਰਤਾਂ ਨਾਲ ਇਹੋ ਜਿਹਾ ਵਿਹਾਰ ਕਿਉਂ?

--ਔਰਤ ਸਮਾਜ ਦੇ ਹਰੇਕ ਖੇਤਰ ਵਿੱਚ ਪੁਰਸ਼ਾਂ ਦੇ ਬਰਾਬਰ ਹੈ…

By gagan phul 3 years ago
ਮਾਲਵਾ

ਪੁਲਵਾਮਾ ਵਿਖੇ ਸ਼ਹੀਦ ਹੋਏ ਦੇਸ਼ ਦੇ ਜਵਾਨਾਂ ਸੈਨਿਕ ਵੀਰਾਂ ਨੂੰ ਸ਼ਰਧਾਜਲੀਆਂ ਭੇਂਟ

14ਫਰਵਰੀ (ਨਾਨਕ ਸਿੰਘ ਖੁਰਮੀ) ਮਾਨਸਾ: ਅੱਜ ਆਲ ਇੰਡੀਆ ਐਂਟੀ ਟੈਰੋਰਿਸਟ,ਐਂਟੀ…

By gagan phul 3 years ago
ਮਾਲਵਾ

ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣਾ ਅਤਿ ਜਰੂਰੀ:- ਡਾ.ਰਣਜੀਤ ਰਾਏ

14 ਫਰਵਰੀ (ਸੋਨੂੰ ਕਟਾਰੀਆ) ਮਾਨਸਾ: ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ…

By gagan phul 3 years ago
1 2 … 378 379 380 381 382 … 541 542

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ442
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,344
  • ਮਾਲਵਾ3,142
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,857
    • ਦੋਆਬਾ18
    • ਮਾਝਾ22
    • ਮਾਲਵਾ3,142
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ442
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,344
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?